PPSC SDO ਚੋਣ ਪ੍ਰਕਿਰਿਆ 2023: PPSC ਦੁਆਰਾ PPSC ਸਹਾਇਕ ਉਪ ਮੰਡਲ ਅਫਸਰ ਦੀ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। PPSC ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ PPSC SDO ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਜਾਂਦੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ PPSC SDO ਭਰਤੀ ਦੀ ਚੋਣ ਪ੍ਰੀਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ।
ਇਸ ਲੇਖ ਵਿੱਚ, PPSC SDO ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਇਸ ਪੋਸਟ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਪਤਾ ਹੋਣਾ ਚਾਹੀਦੀ ਹੈ। ਜਿਵੇਂ ਕਿ PPSC SDO ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PPSC SDO ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਦੌਰ ਹੈ।
PPSC SDO ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ
PPSC SDO ਚੋਣ ਪ੍ਰਕਿਰਿਆ 2023: PPSC SDO ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ PPSC SDO ਦੁਆਰਾ ਭਰਤੀ ਕਰਵਾਈ ਜਾਂਦੀ ਹੈ। PPSC SDO ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PPSC SDO ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:
PPSC SDO ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ | |
ਭਰਤੀ ਬੋਰਡ | PPSC |
ਪੋਸਟ ਦਾ ਨਾਮ | PPSC ਉਪ ਮੰਡਲ ਅਫਸਰ |
ਵਿਸ਼ਾ | ਚੋਣ ਪ੍ਰਕਿਰਿਆ |
ਚੋਣ ਪ੍ਰਕਿਰਿਆ | ਲਿਖਤੀ ਪ੍ਰੀਖਿਆ, ਇੰਟਰਵਿਉ ਅਤੇ ਦਸਤਾਵੇਜ਼ ਤਸਦੀਕ |
ਰਾਜ | ਪੰਜਾਬ |
ਵੈੱਬਸਾਈਟ | https://ppsc.gov.in/ |
PPSC SDO ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ
PPSC SDO ਚੋਣ ਪ੍ਰਕਿਰਿਆ 2023: PPSC SDO ਦੀ ਪਹਿਲੀ ਸਟੇਜ ਲਿਖਤੀ ਪ੍ਰੀਖਿਆ ਦੀ ਹੈ। PPSC SDO ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਉਦੇਸ਼ ਦੀ ਕਿਸਮ ਲਿਖਤੀ ਪ੍ਰੀਖਿਆ ਲਈ ਜਾਏਗੀ। ਇਸ ਲਿਖਤੀ ਪ੍ਰੀਖਿਆ ਵਿੱਚ ਹਰੇਕ ਕੈਟਾਗਰੀ ਦੇ ਉਮੀਦਵਾਰਾਂ ਨੂੰ ਪਾਸ ਹੋਣਾ ਲਾਜ਼ਮੀ ਹੋਵੇਗਾ । PPSC SDO ਸਿਲ਼ੈਕਸ਼ਨ ਪ੍ਰੋਸੇਸ ਵਿੱਚ ਕੁਲ 4 ਵੱਖ-ਵੱਖ ਵਿਸ਼ੇ ਵਿੱਚੋ ਪ੍ਰਸ਼ਨ ਆਣਗੇ। ਉਮੀਦਵਾਰਾਂ ਨੂੰ ਦੋ ਪੜਾਵਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ PPSC SDO ਦੇ ਅਹੁਦੇ ਲਈ ਸ਼ਾਰਟਲਿਸਟ ਕੀਤਾ ਜਾਵੇਗਾ ।
- ਟੀਅਰ I – OMR ਸ਼ੀਟ ਅਧਾਰਤ ਟੈਸਟ (480 ਅੰਕ)
- ਟੀਅਰ II – ਇੰਟਰਵਿਉ (60 ਅੰਕ)
ਨੰਬਰ | ਵਿਸ਼ਾ ਵਿਚ ਪ੍ਰਸ਼ਨਾਵਲੀ | ਪ੍ਰਸ਼ਨਾਂ ਦੀ ਗਿਣਤੀ | ਕੁੱਲ ਅੰਕ |
---|---|---|---|
1 | ਲਿਖਤੀ ਮਿਜ਼ਾਜ ਦੀ ਮੁਕਾਬਲਾ ਪ੍ਰਸ਼ਨਾਵਲੀ | 120 | 480 |
2 | ਇੰਟਰਵਿਊ – | 60 | |
ਕੁੱਲ ਅੰਕ – | 540 |
- ਸਵਾਲ ਦਾ ਸਹੀ ਉੱਤਰ ਲਈ 4 ਅੰਕ ਦਾ ਮੁੱਲ ਹੋਵੇਗਾ, ਅਤੇ ਹਰ ਗਲਤ ਉੱਤਰ ਲਈ 1 ਦੀ ਨਕਾਰਾਤਮਕ ਮਾਰਕਿੰਗ ਲਾਗੂ ਕੀਤੀ ਜਾਵੇਗੀ।
- ਟੀਅਰ-1 ਪੇਪਰ ਵਿੱਚ ਸਾਰੀਆਂ ਸ਼੍ਰੇਣੀਆਂ ਲਈ ਘੱਟੋ ਘੱਟ 33% ਦੀ ਯੋਗਤਾ ਕੱਟ-ਆਫ ਹੋਵੇਗੀ।
- ਸਿਰਫ਼ ਉਹ ਉਮੀਦਵਾਰ ਜੋ ਟੀਅਰ-1 ਟੈਸਟ ਵਿੱਚ ਘੱਟੋ-ਘੱਟ ਯੋਗਤਾ ਅੰਕ ਪ੍ਰਾਪਤ ਕਰਦੇ ਹਨ, ਆਪਣੇ ਟੀਅਰ-2 ਟੈਸਟ ਦੇ ਮੁਲਾਂਕਣ ਲਈ ਯੋਗ ਹੋਣਗੇ।
PPSC SDO ਚੋਣ ਪ੍ਰਕਿਰਿਆ 2023 ਵਿਸ਼ੇ ਬਾਰੇ ਜਾਣਕਾਰੀ
PPSC SDO ਚੋਣ ਪ੍ਰਕਿਰਿਆ 2023: PPSC SDO ਦੁਆਰਾ ਜਾਰੀ PPSC SDO ਦੀ ਭਰਤੀ ਲਈ ਜੋ ਉਮੀਦਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਪ੍ਰੀਖਿਆ ਵਿੱਚ ਪੁੱਛੇ ਜਾਂਦੇ ਸਾਰੇ ਵਿਸ਼ਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਜੋ ਹੇਠ ਲਿਖੇ ਟੇਬਲ ਵਿੱਚ ਵਿਸ਼ਿਆਂ ਬਾਰੇ ਵਿਆਖਿਆ ਕੀਤੀ ਗਈ ਹੈ।
Sr. No | Topic | No. of Questions | Marks (Each Question carries 4 Marks) | Type of Questions |
---|---|---|---|---|
1 | Questions from the subject (Part A) | 90 | 360 | MCQs (Multiple Choice Questions) |
2 | General Knowledge and Current Affairs (Part B) | 10 | 40 | MCQs (Multiple Choice Questions) |
3 | General Mental Ability, Logical Reasoning and Quantitative Aptitude (Part C) | 10 | 40 | MCQs (Multiple Choice Questions) |
4 | Punjabi (Part D) | 10 | 40 | MCQs (Multiple Choice Questions) |
Total | 120 | 480 |
ਟੀਅਰ-1 ਅਤੇ ਟੀਅਰ-2 ਟੈਸਟਾਂ ਲਈ ਪ੍ਰਸ਼ਨ ਪੱਤਰ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਉਪਲਬਧ ਹੋਣਗੇ। ਹਰੇਕ ਉਮੀਦਵਾਰ ਨੂੰ ਔਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਚੁਣੀ ਗਈ ਭਾਸ਼ਾ ਵਿੱਚ ਹੀ ਟੈਸਟ ਪੇਪਰ ਪ੍ਰਾਪਤ ਹੋਵੇਗਾ। ਭਾਸ਼ਾ ਦੇ ਮਾਧਿਅਮ ਨੂੰ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
PPSC SDO ਚੋਣ ਪ੍ਰਕਿਰਿਆ 2023 ਇੰਟਰਵਿਉ
PPSC SDO ਚੋਣ ਪ੍ਰਕਿਰਿਆ 2023: PPSC SDO ਚੋਣ ਪ੍ਰਕਿਰਿਆ ਵਿੱਚ ਦੁਜਾ ਪੜਾਅ ਇੰਟਰਵਿਉ ਦਾ ਹੋਵੇਗਾ। ਜਿਹੜੇ ਉਮੀਦਵਾਰ ਦੇ ਨੰਬਰ ਕੱਟ ਆਫ ਤੋਂ ਜਿਆਦਾ ਆਉਣਗੇ ਉਹਨਾਂ ਨੂੰ ਇਸ ਭਰਤੀ ਦੇ ਅਗਲੇ ਪੜਾਅ ਲਈ ਬੁਲਾਇਆ ਜਾਵੇਗਾ। ਇੰਟਰਵਿਉ 60 ਨੰਬਰ ਦਾ ਹੋਵੇਗਾ। ਜਿਸ ਦਾ ਸਾਰੀ ਜਾਣਕਾਰੀ ਉਪਰ ਦਿੱਤੀ ਹੋਈ ਹੈ।
PPSC SDO ਚੋਣ ਪ੍ਰਕਿਰਿਆ 2023 ਦਸਤਾਵੇਜ਼ ਤਸਦੀਕ
PPSC SDOਚੋਣ ਪ੍ਰਕਿਰਿਆ 2023: PPSC SDO ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਇੰਟਰਵਿਉ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਚ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। PPSC SDO ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।
- 10ਵੀਂ, 12ਵੀਂ, ਮਾਰਕ ਸ਼ੀਟ
- ਗ੍ਰੈਜੂਏਸ਼ਨ ਦੀ ਡਿਗਰੀ
- ਆਧਾਰ ਕਾਰਡ
- ਪੈਨ ਕਾਰਡ
- ਕਾਸਟ ਸਰਟੀਫਿਕੇਟ
- ਰਿਹਾਇਸ਼ੀ ਸਰਟੀਫਿਕੇਟ
PPSC SDO ਚੋਣ ਪ੍ਰਕਿਰਿਆ 2023 ਮੈਡੀਕਲ ਪ੍ਰੀਖਿਆ
PPSC SDOਚੋਣ ਪ੍ਰਕਿਰਿਆ 2023: PPSC SDO ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PPSC SDO ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।
PPSC SDO ਚੋਣ ਪ੍ਰਕਿਰਿਆ 2023 ਅੰਤਿਮ ਸੂਚੀ 2023
PPSC SDOਚੋਣ ਪ੍ਰਕਿਰਿਆ 2023: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PPSC SDO ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਅਤੇ ਇੰਟਰਵਿਉ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ PPSC SDO ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।
Enroll Yourself: Punjab Da Mahapack Online Live Classes
Download Adda 247 App here to get the latest updates
Read More: | |
Punjab Govt Jobs Punjab Current Affairs Punjab GK |