PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ: PSPCL ਦੁਆਰਾ ਅਕਾਊਂਟ ਅਫਸਰ ਅਤੇ ਆਡੀਟਰ ਦੀਆਂ ਵੱਖ ਵੱਖ ਪੋਸਟਾਂ ਲਈ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। PSPCL ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਅਕਾਉਂਟ ਅਫਸਰ ਅਤੇ ਆਡੀਟਰ ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਜਾਂਦੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ ਅਕਾਉਂਟ ਅਫਸਰ ਅਤੇ ਆਡੀਟਰ ਭਰਤੀ ਦੀ ਚੋਣ ਪ੍ਰੀਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ।
ਇਸ ਲੇਖ ਵਿੱਚ, ਅਕਾਉਂਟ ਅਫਸਰ ਅਤੇ ਆਡੀਟਰ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਇਸ ਪੋਸਟ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਪਤਾ ਹੋਣਾ ਚਾਹੀਦੀ ਹੈ। ਜਿਵੇਂ ਕਿ ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਦੌਰ ਹੈ।
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਸੰਖੇਪ ਜਾਣਕਾਰੀ
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ: ਅਕਾਉਂਟ ਅਫਸਰ ਅਤੇ ਆਡੀਟਰ ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ PSPCL ਦੁਆਰਾ ਭਰਤੀ ਕਰਵਾਈ ਜਾਂਦੀ ਹੈ। PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਸੰਖੇਪ ਜਾਣਕਾਰੀ | |
ਭਰਤੀ ਬੋਰਡ | PSPCL |
ਪੋਸਟ ਦਾ ਨਾਮ | ਅਕਾਉਂਟ ਅਫਸਰ ਅਤੇ ਆਡੀਟਰ |
ਵਿਸ਼ਾ | ਚੋਣ ਪ੍ਰਕਿਰਿਆ |
ਚੋਣ ਪ੍ਰਕਿਰਿਆ | ਲਿਖਤੀ ਪ੍ਰੀਖਿਆ, ਅਤੇ ਦਸਤਾਵੇਜ਼ ਤਸਦੀਕ |
Whats App Channel Link |
Join Now |
Telegram Channel Link | Join Now |
ਰਾਜ | ਪੰਜਾਬ |
ਵੈੱਬਸਾਈਟ | Www.pspcl.in |
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਲਿਖਤੀ ਪ੍ਰੀਖਿਆ
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ: PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਪਹਿਲੀ ਸਟੇਜ ਲਿਖਤੀ ਪ੍ਰੀਖਿਆ ਦੀ ਹੈ। ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਉਦੇਸ਼ ਦੀ ਕਿਸਮ ਲਿਖਤੀ ਪ੍ਰੀਖਿਆ ਲਈ ਜਾਏਗੀ। ਇਸ ਲਿਖਤੀ ਪ੍ਰੀਖਿਆ ਵਿੱਚ ਹਰੇਕ ਕੈਟਾਗਰੀ ਦੇ ਉਮੀਦਵਾਰਾਂ ਨੂੰ ਪਾਸ ਹੋਣਾ ਲਾਜ਼ਮੀ ਹੋਵੇਗਾ । PSPCL ਅਕਾਉਂਟ ਅਫਸਰ ਅਤੇ ਆਡੀਟਰ ਸਿਲ਼ੈਕਸ਼ਨ ਪ੍ਰੋਸੇਸ ਵਿੱਚ ਕੁਲ 4 ਵੱਖ-ਵੱਖ ਵਿਸ਼ੇ ਵਿੱਚੋ ਪ੍ਰਸ਼ਨ ਆਣਗੇ। ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ PSPCL ਅਕਾਉਂਟ ਅਫਸਰ ਅਤੇ ਆਡੀਟਰ ਦੇ ਅਹੁਦੇ ਲਈ ਸ਼ਾਰਟਲਿਸਟ ਕੀਤਾ ਜਾਵੇਗਾ ।
- ਟੀਅਰ I – OMR ਸ਼ੀਟ ਅਧਾਰਤ ਟੈਸਟ (100 ਅੰਕ)
ਨੰਬਰ | ਵਿਸ਼ਾ ਵਿਚ ਪ੍ਰਸ਼ਨਾਵਲੀ | ਪ੍ਰਸ਼ਨਾਂ ਦੀ ਗਿਣਤੀ | ਕੁੱਲ ਅੰਕ |
---|---|---|---|
1 | Related to relevant Professional Course/Degree | 70 | 70 |
2 | General Knowledge | 10 | 10 |
3 | General Knowledge | 10 | 10 |
4 | General English | 10 | 10 |
ਕੁੱਲ ਜੋੜ | 100 | 100 |
- ਸਵਾਲ ਦਾ ਸਹੀ ਉੱਤਰ ਲਈ 4 ਅੰਕ ਦਾ ਮੁੱਲ ਹੋਵੇਗਾ, ਅਤੇ ਹਰ ਗਲਤ ਉੱਤਰ ਲਈ 1 ਦੀ ਨਕਾਰਾਤਮਕ ਮਾਰਕਿੰਗ ਲਾਗੂ ਕੀਤੀ ਜਾਵੇਗੀ।
- ਟੀਅਰ-1 ਪੇਪਰ ਵਿੱਚ ਸਾਰੀਆਂ ਸ਼੍ਰੇਣੀਆਂ ਲਈ ਘੱਟੋ ਘੱਟ 33% ਦੀ ਯੋਗਤਾ ਕੱਟ-ਆਫ ਹੋਵੇਗੀ।
- ਸਿਰਫ਼ ਉਹ ਉਮੀਦਵਾਰ ਜੋ ਟੀਅਰ-1 ਟੈਸਟ ਵਿੱਚ ਘੱਟੋ-ਘੱਟ ਯੋਗਤਾ ਅੰਕ ਪ੍ਰਾਪਤ ਕਰਦੇ ਹਨ, ਉਹਨਾਂ ਨੂੰ ਅਗਲੇ ਪੜਾਅ ਲਈ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ।
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਦਸਤਾਵੇਜ਼ ਤਸਦੀਕ
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ: ਅਕਾਉਂਟ ਅਫਸਰ ਅਤੇ ਆਡੀਟਰ ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਚ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।
- 10ਵੀਂ, 12ਵੀਂ, ਮਾਰਕ ਸ਼ੀਟ
- ਗ੍ਰੈਜੂਏਸ਼ਨ ਦੀ ਡਿਗਰੀ
- ਆਧਾਰ ਕਾਰਡ
- ਪੈਨ ਕਾਰਡ
- ਕਾਸਟ ਸਰਟੀਫਿਕੇਟ
- ਰਿਹਾਇਸ਼ੀ ਸਰਟੀਫਿਕੇਟ
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਮੈਡੀਕਲ ਪ੍ਰੀਖਿਆ
PSPCL ਅਕਾਉਂਟ ਅਫਸਰ ਅਤੇ ਆਡੀਟਰਚੋਣ ਪ੍ਰਕਿਰਿਆ 2024: ਅਕਾਉਂਟ ਅਫਸਰ ਅਤੇ ਆਡੀਟਰ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ ਅੰਤਿਮ ਸੂਚੀ 2024
PSPCL ਅਕਾਊਂਟ ਅਫਸਰ ਅਤੇ ਆਡੀਟਰ ਭਰਤੀ 2024 ਚੋਣ ਪ੍ਰੀਕਿਰਿਆ: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSPCL ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਅਤੇ ਇੰਟਰਵਿਉ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ ਅਕਾਉਂਟ ਅਫਸਰ ਅਤੇ ਆਡੀਟਰ ਦੀ ਚੋਣ ਪ੍ਰਕਿਰਿਆ 2024 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।
Enrol Yourself: Punjab Da Mahapack Online Live Classes