PSSSB Driver Previous Year Cut off: PSSSB has released the PSSSB Driver Result 2022 and Driver Cut-off Marks on the official website. The Driver Cut off, Marks List is released by the PSSSB separately. PSSSB released Cut Off Marks to understand the minimum qualifying marks to pass Driver.
In this way, the PSSSB Driver Paper Cut-Off marks are the minimum marks to be obtained. Candidates should understand the previous year’s Cut Off well to improve their strategy. In this article, candidates can get information about Driver Previous Year’s Cut-Off Marks.
PSSSB Driver Previous Year Cut Off Overview | PSSSB ਡਰਾਈਵਰ ਪਿਛਲੇ ਸਾਲ ਦੀ ਕਟੌਤੀ ਬਾਰੇ ਸੰਖੇਪ ਜਾਣਕਾਰੀ
PSSSB Driver Previous Year Cut Off: ਪਿਛਲੇ ਸਾਲ ਦਾ PSSSB Driver ਦਾ ਨਤੀਜਾ ਘੋਸ਼ਿਤ ਕਰਨ ਤੋਂ ਬਾਅਦ ਪੰਜਾਬ ਸਬੋਰਡੀਨੇਟ ਸਰਵਿਸ ਸ਼ਲੈਕਸ਼ਣ ਬੋਰਡ ਨੇ ਆਖਰੀ ਉਮੀਦਵਾਰ ਦੁਆਰਾ ਪ੍ਰਾਪਤ ਕੀਤੇ ਅੰਕਾਂ ਦੀ ਕਾਟ-ਆਫ ਲਿਸਟ ਬਣਾ ਕੇ ਉਸਨੂੰ ਮੈਰਿਟ ਸੂਚੀ ਵਿੱਚ ਸ਼ਾਮਲ ਕਰਕੇ ਆਪਣੀ ਸਾਈਟ ਤੇ ਅਪਲੋਡ ਕਰ ਚੁੱਕੇ ਹਨ। ਜੇਕਰ ਤੁਸੀ ਆਉਣ ਵਾਲੇ ਪੇਪਰ ਵਿਚ ਕੱਟ ਆਫ ਅੰਕਾਂ ਤੋਂ ਵੱਧ ਨੰਬਰ ਪ੍ਰਾਪਤ ਕਰਦੇ ਹੋ ਤਾਂ ਤੁਹਾਨੂੰ ਅਗਲੇ ਰਾਊਂਡ ਵਿੱਚ ਬੁਲਾਉਣ ਲਈ ਮੈਰਿਟ ਸੂਚੀ ਵਿੱਚ ਤੁਹਾਡਾ ਨਾਮ ਅਤੇ ਰੋਲ ਨੰਬਰ ਤੁਹਾਨੂੰ ਦੇਖਣ ਨੂੰ ਮਿਲੇਗਾ। ਇਸ ਲੇਖ ਵਿੱਚ ਉਮੀਦਵਾਰ ਨੂੰ ਪਿਛਲੇ ਸਾਲ ਦੇ PSSSB Driver Previous year Cut Off ਜਾਣਕਾਰੀ ਸੰਖੇਪ ਵਿੱਚ ਪ੍ਰਾਪਤ ਕਰ ਸਕਦੇ ਹਨ।
PSSSB ਡਰਾਇਵਰ ਕੱਟ ਆਫ ਸੰਖੇਪ ਜਾਣਕਾਰੀ | |
ਭਰਤੀ ਸੰਗਠਨ |
ਪੰਜਾਬ ਸਬੋਰਡਿਨੇਟ ਸਰਵਿਸ ਸਿਲੇਕਸਨ ਬੋਰਡ (PSSSB)
|
ਪੋਸਟ ਦਾ ਨਾਮ | ਡਰਾਇਵਰ |
ਕੈਟਾਗਰੀ | ਕੱਟ ਆਫ |
ਨੋਕਰੀ ਦਾ ਸਥਾਨ | ਪੰਜਾਬ |
ਚੋਣ ਪ੍ਰੀਕਿਰਿਆ | ਲਿਖਤੀ ਪੇਪਰ, ਸਕਿਲ ਟੈਸਟ, ਦਸਤਾਵੇਜ ਤਸਦੀਕ |
ਅਧਿਕਾਰਤ ਸਾਇਟ |
https://www.PSSSB.gov.in/
|
PSSSB Driver Previous Year Cut Off | PSSSB ਡਰਾਈਵਰ ਦੇ ਪਿਛਲੇ ਸਾਲ ਦੇ ਕਾਟ ਆਫ ਅੰਕ
PSSSB Driver Previous Year Cut-off: ਪੰਜਾਬ ਸਬੋਰਡੀਨੇਟ ਸਰਵਿਸ ਸ਼ਲੈਕਸ਼ਣ ਬੋਰਡ ਪ੍ਰੀਖਿਆ ਦੇ ਨਤੀਜੇ ਦੇ ਨਾਲ ਡਰਾਇਵਰ ਪ੍ਰੀਖਿਆ ਦੀ ਕੱਟ-ਆਫ ਅੰਕ ਵੀ ਜਾਰੀ ਕਰਦਾ ਹੈ। ਡਰਾਇਵਰ ਦੇ ਪਿਛਲੇ ਸਾਲ ਦੇ ਪੇਪਰ ਦੀ ਕੱਟ ਆਫ ਉਸ ਦੇ ਨਤੀਜੇ ਦੇ ਨਾਲ ਆਫੀਸ਼ੀਲ ਤੌਰ ਤੇ ਆਪਣੀ ਵੈੱਬਸਾਈਟ ਤੇ ਜਾਰੀ ਕਰ ਚੁੱਕੇ ਹਨ। PSSSB Driver Previous Cut Off ਰਾਂਹੀ ਉਮੀਦਵਾਰਾਂ ਲਈ ਇਸ ਸਾਲ ਦੇ ਪੇਪਰ ਦੇ ਲਈ ਜੋ ਵੀ ਕਮੀ ਹੈ ਉਸ ਬਾਰੇ ਵਿਚਾਰ ਪ੍ਰਾਪਤ ਕਰਨ ਅਤੇ ਉਸ ਨੂੰ ਪੂਰਾ ਕਰਨ ਵਿੱਚ ਬਹੁਤ ਲਾਭਦਾਇਕ ਰਹੇਗਾ। ਤੁਸੀ ਪਿਛਲੇ ਸਾਲ ਦੇ PSSSB Driver ਕੱਟ-ਆਫ ਅੰਕਾਂ ਦੀ ਜਾਂਚ ਨੀਚੇ ਦਿੱਤੇ ਸ਼ੈਕਸ਼ਨ ਵਿੱਚ ਕਰ ਸਕਦੇ ਹੋ।
PSSSB Driver Previous Year Cut Off |
||
Category | Lowest Cut Off | Highest Cut Off |
General | 41.00 | 66.25 |
BC | 45.00 | 58.75 |
SC(RO) | 38.25 | 52.75 |
PSSSB Driver Previous Year Cut Off Categories Wise Cut Off | PSSSB ਡਰਾਈਵਰ ਪਿਛਲੇ ਸਾਲ ਦੀ ਕਟੌਤੀ ਸ਼੍ਰੇਣੀ ਅਨੁਸਾਰ ਕੱਟ ਆਫ
PSSSB Driver Previous Year Cut-off: ਪੰਜਾਬ ਸਬੋਰਡੀਨੇਟ ਸਰਵਿਸ ਸ਼ਲੈਕਸ਼ਣ ਬੋਰਡ ਨੇ ਪ੍ਰੀਖਿਆ ਲਈ PSSSB Driver Previous Year Cut Off ਲਿਸਟ ਜਾਰੀ ਕੀਤੀ ਹੋਈ ਹੈ। ਜੋ ਵੀ ਉਮੀਦਵਾਰ ਡਰਾਇਵਰ ਪੇਪਰ ਦੀ ਤਿਆਰੀ ਕਰ ਰਹੇ ਹਨ। ਉਹ ਹੇਠ ਲਿਖੇ ਟੇਬਲ ਵਿਚੋਂ ਡਰਾਇਵਰ ਦੀ ਪਿਛਲੇ ਸਾਲ ਦੀ ਕੱਟ ਆਫ ਦੀ ਲਿਸਟ ਵਿਚੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜੋ ਹੇਠ ਲਿਖੇ ਅਨੁਸਾਰ ਹੈ।
PSSSB Driver Previous Year Cut Off: Categories Wise Cut Off | ||
Category | Lowest Cut Off | Highest Cut Off |
General | 41.00 | 66.25 |
BC | 45.00 | 58.75 |
SC(RO) | 38.25 | 52.75 |
SC (M&B) | 37.00 | 57.75 |
Freedom Fighter | 37.75 | 45.00 |
PSSSB Driver Previous Year Cut Off Estimated Calculation | PSSSB ਡਰਾਈਵਰ ਪਿਛਲੇ ਸਾਲ ਦੀ ਕਟੌਤੀ ਦੀ ਅਨੁਮਾਨਿਤ ਗਣਨਾ
PSSSB Driver Previous Year Cut Off: ਡਰਾਇਵਰ ਦਾ ਕੱਟ-ਆਫ ਹਰ ਸਾਲ ਅਲੱਗ ਅਲੱਗ ਹੰਦਾ ਹੈ ਜੋ ਪ੍ਰੀਖਿਆ ਦੇ ਮੁਸ਼ਕਲ ਪੱਧਰ ਤੇ ਆਧਾਰ ਤੇ ਹੰਦਾ ਹੈ। ਡਰਾਇਵਰ ਦੀ ਕਾਟ ਆਫ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਗਿਣਤੀ ਤੇ ਨਿਰਭਰ ਕਰਦਾ ਹੈ। PSSSB Driver Previous Year Cut Off ਦੇ ਸ਼੍ਰੇਣੀ ਨਾਲ ਸਬੰਧਤ ਅੰਕ Max. 66.25 ਅਤੇ ਘੱਟ ਤੋਂ ਘੱਟ ਅੰਕ 37.00 ਰਹੀ ਹੈ। ਡਰਾਇਵਰ ਪਿਛਲੇ ਸਾਲ ਦੀ ਕੱਟ ਆਫ ਤੋ PSSSB Driver Recruitment 2023 ਦੇ ਸਾਡੇ ਅਨੁਸਾਰ ਵੱਧ ਤੋਂ ਵੱਧ ਅੰਕ 68.00 ਤੋ 75.00ਅਤੇ ਘੱਟ ਤੋਂ ਘੱਟ ਅੰਕ 39.00 ਤੋ 46.25 ਤੱਕ ਰਹਿਣ ਦਾ ਅਨੁਮਾਨ ਲਗਾਇਆ ਜਾ ਸਕਦਾ ਹੈ।
How To Check PSSSB Driver Previous Year Cut Off? | PSSSB ਡਰਾਈਵਰ ਪਿਛਲੇ ਸਾਲ ਦੇ ਕੱਟ ਆਫ ਦੀ ਜਾਂਚ ਕਿਵੇਂ ਕਰੀਏ?
PSSSB Driver Previous Year Cut Off: ਪੰਜਾਬ ਸਬੋਰਡੀਨੇਟ ਸਰਵਿਸ ਸ਼ਲੈਕਸ਼ਣ ਬੋਰਡ ਨੇ ਡਰਾਇਵਰ ਦੇ ਪਿਛਲੇ ਸਾਲ ਦੇ ਪੇਪਰ ਦੀ ਕਾਟ ਆਫ ਆਪਣੀ ਅਧਾਕਾਰਿਤ ਵੈਬਸਾਇਟ ਤੇ ਜਾਰੀ ਕੀਤੀ ਹੋਈ ਹੈ। ਜੋ ਵੀ ਉਮੀਦਵਾਰ PSSSB Driver Previous Year Cut-Off ਦੀ ਲਿਸਟ ਪ੍ਰਾਪਤ ਕਰਨਾ ਚਾਹੁੰਦੇ ਹਨ। ਇਸ ਨੂੰ ਪ੍ਰਾਪਤ ਕਰਨ ਲਈ ਲੋੜੀਦੇ ਕਦਮ ਹੇਠ ਲਿਖੇ ਹਨ-
- ਸਭ ਤੋਂ ਪਹਿਲਾ https://www.adda247.com/pa/ ਦੀ ਵੈੱਬਸਾਈਟ ‘ਤੇ ਜਾਓ।
- ਫਿਰ Punjab Govt. Jobs ਦੇ ਵਿਕਲਪ ਤੇ ਜਾਉ।
- ਫਿਰ PSSSB Driver Recruitment ਦੇ Article ਤੇ ਕਲਿਕ ਕਰੋ।
- ਫਿਰ PSSSB Driver ਦੇ ਪਿਛਲੇ ਸਾਲ ਦੇ Cut off Article ਤੇ ਕਲਿਕ ਕਰੋ।
- ਫਿਰ PSSSB Driver ਦੇ ਪਿਛਲੇ ਸਾਲ ਦਾ ਕਾਟ ਆਫ article ਖੁੱਲ ਜਾਵੇਗਾ। ਤੁਸੀ ਕਾਟ ਆਫ ਦੀ ਲਿਸਟ ਤੇ ਸਾਡੇ ਪੇਜ ਤੇ ਵੀ ਦੇਖ ਸਕਦੇ ਹੋ ਜਾ ਉਸ ਨੂੰ ਡਾਊਨਲੋਡ ਵੀ ਕਰ ਸਕਦੇ ਹੋ।
Why Previous Year Cut Off Is Important To Analyze? | ਪਿਛਲੇ ਸਾਲ ਦੀ ਕਟੌਤੀ ਦਾ ਵਿਸ਼ਲੇਸ਼ਣ ਕਰਨਾ ਮਹੱਤਵਪੂਰਨ ਕਿਉਂ ਹੈ?
PSSSB Driver Previous Year Cut Off: ਡਰਾਇਵਰ ਪੇਪਰ ਦੇ ਪਿਛਲੇ ਸਾਲ ਦੀ ਕਾਟ ਆਫ ਦੀ ਜਾਂਚ ਕਰਨਾ ਬਹੁਤ ਜਰੂਰੀ ਹੰਦਾ ਹੈ। ਜੋ ਵੀ ਉਮੀਦਵਾਰ PSSSB Driver ਪੇਪਰ ਦੀ ਤਿਆਰੀ ਕਰ ਰਹੇ ਹਨ ਉਹਨਾਂ ਲਈ ਪਿਛਲੇ ਸਾਲ ਦੇ ਡਰਾਇਵਰ ਪੇਪਰ ਦੀ Cut Off ਦੀ ਜਾਂਚ ਕਰਨਾ ਕਾਫੀ ਲਾਭਦਾਇਕ ਹੋ ਸਕਦਾ ਹੈ। ਇਸ ਲਈ ਇਸ ਲੇਖ ਵਿੱਚ ਕੁਝ ਕਦਮ ਹੇਠ ਲਿਖੇ ਹਨ
- ਪ੍ਰੀਖਿਆ ਦੀ ਤਿਆਰੀ ਲਈ PSSSB Driver ਪੇਪਰਾਂ ਦੀ ਕਾਟ ਆਫ ਨੂੰ ਦੇਖਣਾ ਅਤੇ ਉਹਨਾਂ ਦੀ ਜਾਂਚ ਕਰਨਾ ਬਹੁਤ ਵਧੀਆ ਤਰੀਕਾ ਹੈ।
- ਇਹ ਡਰਾਇਵਰ ਦੇ ਸਬੈਜਕਟਾਂ ਦੀ Cut off ਨੂੰ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕਰਦਾ ਹੈ।
- ਪ੍ਰੀਖਿਆ ਵਿੱਚ ਦਿੱਤੇ ਗਏ ਪਿਛਲੇ ਸਾਲ ਦੇ ਪ੍ਰਸ਼ਨਾਂ ਦਾ ਵਿਸ਼ਲੇਸ਼ਣ ਅਤੇ ਮੁਸ਼ਕਲ ਸਵਾਲਾਂ ਬਾਰੇ ਪਤਾ ਲਗਦਾ ਹੈ।
- ਇਹ ਤਿਆਰੀ ਨੂੰ ਵਧੀਆਂ ਢੰਗ ਤੇ ਪ੍ਰਭਾਵਸ਼ਾਲੀ ਨਾਲ ਯੋਜਨਾ ਬਣਾਉਣ ਲਈ PSSSB Driver ਸਿਲੇਬਸ ਦੇ ਮਹੱਤਵਪੂਰਨ ਵਿਸ਼ਿਆਂ ਦਾ ਵਿਚਾਰ ਦਿੰਦਾ ਹੈ।
Enroll Yourself: Punjab Da Mahapack Online Live Classes
Download Adda 247 App here to get the latest updates
Read More | |
Latest Job Notification | Punjab Govt Jobs |
Current Affairs | Punjab Current Affairs |
GK | Punjab GK |