Punjab govt jobs   »   PSSSB Group C Recruitment 2023   »   PSSSB ਗਰੁੱਪ-C ਚੋਣ ਪ੍ਰਕਿਰਿਆ

PSSSB ਗਰੁੱਪ-C ਚੋਣ ਪ੍ਰਕਿਰਿਆ 2023 ਕਦਮ ਦਰ ਕਦਮ ਜਾਂਚ ਕਰੋ

PSSSB ਗਰੁੱਪ-C ਚੋਣ ਪ੍ਰਕਿਰਿਆ 2023: PSSSB ਗਰੁੱਪ-C ਪ੍ਰੀਖਿਆ ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੁਆਰਾ ਕਰਵਾਈ ਜਾਂਦੀ ਹੈ।  PSSSB ਕਮਿਸ਼ਨ ਨੇ ਗਰੁੱਪ-C ਦੇ ਅਹੁਦੇ ਲਈ ਆਨਲਾਈਨ ਅਰਜ਼ੀਆ ਦੀ ਮੰਗ ਕੀਤੀ ਹੈ। ਸਾਰੇ ਉਮੀਦਵਾਰ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ PSSSB ਗਰੁੱਪ-C ਭਰਤੀ 2023 ਦੀਆਂ ਵੱਖ ਵੱਖ ਅਸਾਮਿਆ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ। ਬੋਰਡ ਵੱਲੋਂ ਇਸ ਗਰੁੱਪ-C ਦੀ ਭਰਤੀ ਲਈ ਵੱਖ ਵੱਖ ਚੋਣ ਪ੍ਰਕਿਰਿਆ ਰੱਖੀ ਗਈ ਹੈ।

ਇਸ ਲੇਖ ਵਿੱਚ, PSSSB ਗਰੁੱਪ-C ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਸਾਰੀ ਮਹੱਤਵਪੂਰਨ ਜਾਣਕਾਰੀ ਪੜ੍ਹ ਸਕਦੇ ਹਨ ਜਿਵੇਂ ਕਿ PSSSB ਗਰੁੱਪ-C 2023 ਦੀ ਚੋਣ ਪ੍ਰਕਿਰਿਆ ਵਿੱਚ ਕਿੰਨੇ ਦੌਰ ਹਨ। PSSSB ਗਰੁੱਪ-C 2023 ਦੀ ਚੋਣ ਪ੍ਰਕਿਰਿਆ ਵਿੱਚ ਇੱਕ ਲਿਖਤੀ ਪ੍ਰੀਖਿਆ, ਟਾਇਪਿੰਗ ਟੈਸਟ, ਸਕਿਲ ਟੇਸਟ ਅਤੇ ਦਸਤਾਵੇਜ਼ ਤਸਦੀਕ ਦੌਰ ਹੈ। ਉਮੀਦਵਾਰ ਇਹਨਾਂ ਸਾਰਿਆ ਦੀ ਜਾਣਕਾਰੀ ਹੇਠਾਂ ਦਿੱਤੇ ਟੇਬਲ ਵਿੱਚ ਦੇਖ ਸਕਦੇ ਹਨ।

PSSSB ਗਰੁੱਪ-C ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ

PSSSB ਗਰੁੱਪ-C ਚੋਣ ਪ੍ਰਕਿਰਿਆ 2023: PSSSB ਗਰੁੱਪ-C ਭਰਤੀ 2023 ਲਈ ਬੋਰਡ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। PSSSB ਗਰੁੱਪ-C ਪ੍ਰੀਖਿਆ 2023 ਵਿੱਚ ਕੁੱਲ 95 ਖਾਲੀ ਅਸਾਮੀਆਂ ਲਈ PSSSB ਦੁਆਰਾ ਵੱਖ ਵੱਖ ਪੋਸਟਾਂ ਲਈ ਭਰਤੀ ਕਰਵਾਈ ਜਾ ਰਹੀ ਹੈ। PSSSB ਗਰੁੱਪ-C ਦੀ ਚੋਣ ਪ੍ਰਕਿਰਿਆ 2023 ਵਿੱਚ ਦੋ ਤੋਂ ਤਿਨ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ, ਕਈ ਪੋਸਟਾਂ ਵਿੱਚ ਸਰੀਰਕ ਟੈਸਟ ਵੀ ਹੈ ਅਤੇ ਆਖਰੀ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ PSSSB ਗਰੁੱਪ-C ਦੀ ਚੋਣ ਪ੍ਰਕਿਰਿਆ 2023 ਦੇ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:

PSSSB ਗਰੁੱਪ-C ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ
ਭਰਤੀ ਬੋਰਡ ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB)
ਪੋਸਟ ਦਾ ਨਾਮ ਗਰੁੱਪ-C
ਵਿਸ਼ਾ ਚੋਣ ਪ੍ਰਕਿਰਿਆ
ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ, ਸਕਿਲ ਟੇਸਟ, ਸਰਿਰਕ ਮਾਪਦੰਡ ਅਤੇ ਦਸਤਾਵੇਜ਼ ਤਸਦੀਕ
ਰਾਜ ਪੰਜਾਬ
ਵੈੱਬਸਾਈਟ https://sssb.punjab.gov.in/

PSSSB ਗਰੁੱਪ-C ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ

PSSSB ਗਰੁੱਪ-C ਚੋਣ ਪ੍ਰਕਿਰਿਆ 2023: ਉਮੀਦਵਾਰ PSSSB ਗਰੁੱਪ-C ਦੀ ਚੋਣ ਪ੍ਰਕਿਰਿਆ 2023 ਦੀ ਲਿਖਤੀ ਪ੍ਰੀਖਿਆ ਦੇ ਲਈ ਕੁੱਲ 100 ਅੰਕ ਦੀ ਜਾਂਚ ਕਰ ਸਕਦੇ ਹਨ। PSSSB ਗਰੁੱਪ-C ਦੀ ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ ਉਦੇਸ਼ ਕਿਸਮ ਦੇ ਬਹੁ-ਚੋਣ ਪ੍ਰਸ਼ਨ (MCQ) ‘ਤੇ ਅਧਾਰਤ ਹੋਵੇਗੀ। ਲਿਖਤੀ ਪ੍ਰੀਖਿਆ ਲਈ ਸਮਾਂ ਦੋ ਘੰਟੇ ਦਾ ਦਿੱਤਾ ਜਾਵੇਗਾ। ਉਮੀਦਵਾਰਾਂ ਦੁਆਰਾ ਲਿਖਤੀ ਪ੍ਰੀਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਨੂੰ ਵੈੱਬਸਾਈਟ ਤੇ ਅਪਲੋਡ ਕੀਤਾ ਜਾਵੇਗਾ।

PSSSB ਗਰੁੱਪ-C ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ ਪੈਟਰਨ (ਜਲਦ ਹੀ ਜਾਰੀ ਕੀਤਾ ਜਾਵੇਗਾ)
ਵਿਸ਼ਾ ਕੁੱਲ ਪ੍ਰਸ਼ਨ ਅੰਕ ਕੁੱਲ ਸਮਾਂ
ਵਿਸ਼ੇ ਵਿੱਚੋ ਪ੍ਰਸ਼ਨ
ਜਨਰਲ ਨਾਲੇਜ
ਤਰਕ ਅਤੇ ਮਾਤਰਾ
ਪੰਜਾਬੀ
ਕੁੱਲ ਜੋੜ

PSSSB ਗਰੁੱਪ-C ਚੋਣ ਪ੍ਰਕਿਰਿਆ 2023 ਸਰੀਰਕ ਮਾਪਦੰਡ ਟੈਸਟ

  • ਪ੍ਰਕਾਸ਼ਿਤ ਕੀਤੀਆਂ ਵੱਖ ਵੱਖ ਅਸਾਮੀਆਂ ਲਈ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ Objective Type (MCQ) ਲਿਖਤੀ ਪ੍ਰੀਖਿਆ ਲਈ ਜਾਏਗੀ। ਉਪਰੇਜਰ ਦੀ ਅਸਾਮੀ ਲਈ ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਤਿੰਨ ਪੜਾਅ ਵਿੱਚ ਪ੍ਰੀਖਿਆ ਹੋਵੇਗੀ ਜੋ ਕਿ ਕ੍ਰਮਵਾਰ ਲਿਖਤੀ ਪ੍ਰੀਖਿਆ, ਸਰੀਰਕ ਮਾਪਦੰਡ ਹੋਵੇਗੀ।
  • ਪਹਿਲੇ ਪੜਾਅ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ ਤੇ ਉਮੀਦਵਾਰਾਂ ਦੀ ਮੈਰਿਟ ਸੂਚੀ ਤਿਆਰ ਕੀਤੀ ਜਾਏਗੀ। ਇਸ ਮੈਰਿਟ ਸੂਚੀ ਵਿੱਚ ਮੌਜੂਦ ਉਮੀਦਵਾਰਾਂ ਨੂੰ ਅਸਾਮੀ ਲਈ ਤੈਅ ਕੀਤੇ ਸਰੀਰਕ ਮਾਪਦੰਡ ਪੂਰਾ ਕਰਨ ਤੇ ਹੀ ਚੋਣ ਲਈ ਵਿਚਾਰਿਆ ਜਾਏਗਾ। ਇਸ ਮੰਤਵ ਲਈ ਦੂਜੇ ਪੜਾਅ ਵਿੱਚ ਮੈਰਿਟ ਦੇ ਆਧਾਰ ਤੇ ਉਮੀਦਵਾਰਾਂ ਦਾ ਸਰੀਰਕ ਟੇਸਟ ਲਿਆ ਜਾਵੇਗਾ।
  • Physical Measurement Test ਵਿੱਚ ਤੈਅ ਮਾਪਦੰਡ ਪੂਰਾ ਕਰਨ ਵਾਲੇ ਉਮੀਦਵਾਰਾਂ ਦਾ ਤੀਜੇ ਪੜਾਅ ਵਿੱਚ Efficency Test ਲਿਆ ਜਾਵੇਗਾ। Physical Measurement Test ਅਤੇ Physical Efficiency Test ਸਿਰਫ ਪਾਸ ਕਰਨ ਦਾ ਹੋਵੇਗਾ।
  • ਉਪਰੇਂਜਰ ਦੀ ਅਸਾਮੀ ਲਈ ਭਰਤੀ ਦੇ ਦੂਸਰੇ ਪੜਾਅ ਵਿੱਚ Physical Measurement Test ਲੈਣ ਲਈ ਲਿਖਤੀ ਪ੍ਰੀਖਿਆ ਦੀ ਮੈਰਿਟ ਦੇ ਆਧਾਰ ਤੇ ਬੁਲਾਏ ਜਾਣ ਵਾਲੇ ਉਮੀਦਵਾਰਾਂ ਦੀ ਗਿਣਤੀ ਦਾ ਫੈਸਲਾ ਬੋਰਡ ਜਾਂ ਬੋਰਡ ਦੀ ਸਮਰੱਥ ਅਥਾਰਟੀ ਅਧਿਕਾਰੀ ਵੱਲੋਂ ਸ਼੍ਰੇਣੀ ਵਾਈਜ ਅਸਾਮੀਆਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਜਾਏਗਾ। Physical Measurement Test ਸਫਲਤਾਪੂਰਵਕ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਤੀਸਰੇ ਪੜਾਅ ਵਿੱਚ Physical Efficiency Test ਲਈ ਬੁਲਾਇਆ ਜਾਏਗਾ।
  • ਇਸ ਉਪਰੰਤ Physical Measurement Test ਅਤੇ Physical Efficiency Test ਵਿੱਚ ਪਾਸ ਉਮੀਦਵਾਰਾਂ ਨੂੰ ਹਰ ਤਰ੍ਹਾਂ ਦੇ ਦਸਤਾਵੇਜਾਂ ਦੀ ਪੜਤਾਲ/ਵੈਗੋਫਿਕੇਸ਼ਨ ਕਰਨ ਲਈ ਕਾਊਸਲਿੰਗ ਲਈ ਬੁਲਾਇਆ ਜਾਏਗਾ। ਕਾਊਂਸਲਿੰਗ ਉਪਰੰਤ ਮੁਕੰਮਲ ਤੌਰ ਤੇ ਸਫਲ ਯੋਗ ਪਾਏ ਗਏ ਉਮੀਦਵਾਰਾਂ ਦੇ ਨਾਮ ਅਸਾਮੀਆਂ ਦੀ ਉਸ ਸਮੇਂ ਦੀ ਮੌਜੂਦਾ ਗਿਣਤੀ (ਜੋ ਕਿ ਸਬੰਧਤ ਵਿਭਾਗ ਦੇ ਹੁਕਮਾਂ ਹਦਾਇਤਾ ਅਨੁਸਾਰ ਭਰਤੀ ਪ੍ਰਕਿਰਿਆ ਦੌਰਾਨ ਕਿਸੇ ਵੀ ਸਮੇਂ ਘਟਾਈ ਜਾ ਵਧਾਈ ਜਾ ਸਕਦੀ ਹੈ) ਅਨੁਸਾਰ ਸਬੰਧਤ ਵਿਭਾਗ ਨੂੰ ਸਿਫਾਰਸ਼ ਕੀਤੇ ਜਾਣਗੇ
  • ਇਸ ਦੇ ਸਬੰਧਤ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੀ ਗਈ PDF ਨੂੰ ਡਾਉਨਲੋਡ ਕਰੋ।

PSSSB ਗਰੁੱਪ-C ਚੋਣ ਪ੍ਰਕਿਰਿਆ 2023 ਦਸਤਾਵੇਜ਼ ਤਸਦੀਕ

PSSSB ਗਰੁੱਪ-C ਚੋਣ ਪ੍ਰਕਿਰਿਆ 2023: PSSSB ਗਰੁੱਪ-C ਭਰਤੀ 2023 ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। PSSSB ਗਰੁੱਪ-C ਦੀ ਚੋਣ ਪ੍ਰਕਿਰਿਆ 2023 ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

PSSSB ਗਰੁੱਪ-C ਚੋਣ ਪ੍ਰਕਿਰਿਆ 2023 ਮੈਡੀਕਲ ਜਾਂਚ

PSSSB ਗਰੁੱਪ-C ਚੋਣ ਪ੍ਰਕਿਰਿਆ 2023: PSSSB ਗਰੁੱਪ-C ਭਰਤੀ 2023 ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ ਗਰੁੱਪ-C ਸੀ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

PSSSB ਗਰੁੱਪ-C ਚੋਣ ਪ੍ਰਕਿਰਿਆ ਮੈਰਿਟ ਸੂਚੀ 2023

PSSSB ਗਰੁੱਪ-C ਚੋਣ ਪ੍ਰਕਿਰਿਆ 2023: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSSSB ਗਰੁੱਪ-C ਦੀ ਚੋਣ ਪ੍ਰਕਿਰਿਆ ਮੈਰਿਟ ਸੂਚੀ 2023 ਦੀ ਮੈਰਿਟ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਮੈਰਿਟ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ PSSSB ਗਰੁੱਪ-C ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ। ਉਮੀਦਵਾਰਾਂ ਲਈ ਵਾਧੂ ਅੰਕਾ ਦਾ ਵੇਰਵਾ ਹੇਠਾਂ ਦੇਖੋ।

pdpCourseImg

Enroll Yourself: Punjab Da Mahapack Online Live Classes

PSSSB Group C Recruitment 2023
PSSSB Sub Inspector Agriculture Recruitment  PSSSB Assistant Treasure Recruitment
PSSSB Sub Inspector Agriculture Syllabus  PSSSB Sub Inspector Agriculture Eligibility Criteria
PSSSB Sub Inspector Agriculture Salary PSSSB Group C Recruitment 2023 Apply Online Date Extended

FAQs

PSSSB ਗਰੁੱਪ-C ਚੋਣ ਪ੍ਰਕਿਰਿਆ ਵਿੱਚ ਕਿਨ੍ਹੇ ਪੜਾਅ ਹਨ।

PSSSB ਗਰੁੱਪ-C ਚੋਣ ਪ੍ਰਕਿਰਿਆ ਵਿੱਚ ਵੱਖ ਵੱਖ ਅਸਾਮਿਆ ਲਈ ਪੜਾਅ ਹਨ।

PSSSB ਗਰੁੱਪ-C ਚੋਣ ਪ੍ਰਕਿਰਿਆ ਦੇ ਵਿੱਚ ਸਰੀਰਕ ਮਾਪਦੰਡ ਹੈ ਜਾ ਨਾਂ।

PSSSB ਗਰੁੱਪ-C ਚੋਣ ਪ੍ਰਕਿਰਿਆ ਵਿੱਚ ਪੋਸਟ ਦੇ ਹਿਸਾਬ ਨਾਲ ਮਾਪਦੰਡ ਦਰਸਾਏ ਗਏ ਹਨ। ਉਮੀਦਵਾਰ ਇਸ ਦੇ ਲਈ ਲੇਖ ਦੀ ਚੰਗੀ ਤਰ੍ਹਾ ਜਾਂਚ ਕਰੋ।