Punjab govt jobs   »   PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀਆਂ 2024 ਅਸਾਮੀਆ ਦੇ ਵੇਰਵਿਆਂ ਦੀ ਜਾਂਚ ਕਰੋ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀਆਂ 2024: ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਵੱਖ-ਵੱਖ ਵਿਭਾਗਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਅਧਿਕਾਰਤ ਸੂਚਨਾ 21 ਫਰਵਰੀ 2024 ਨੂੰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਜੁਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਦਿਤੀਆਂ ਹੋਇਆ ਹਨ। ਉਮੀਦਵਾਰ ਇਸ ਲੇਖ ਵਿੱਚ ਇਸ ਭਰਤੀ ਦਾ ਸਾਰਾ ਵੇਰਵਾ ਦੇਖ ਸਕਦੇ ਹਨ।

ਇਹਨਾਂ ਸਭ ਅਸਾਮੀਆਂ ਦੀ ਸਿੱਧੀ ਭਰਤੀ ਰਾਂਹੀ ਭਰਨ ਲਈ ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੀ ਅਧਿਕਾਰਤ ਸਾਈਟ https://sssb.punjab.gov.in/ ਤੇ ਆਨਲਾਈਨ ਅਰਜ਼ੀਆਂ ਦੀ ਮੰਗ 26 ਫਰਵਰੀ 2024 ਨੂੰ ਸ਼ੁਰੂ ਕੀਤੀ ਜਾਵੇਗੀ। ਅਤੇ ਇਸ ਭਰਤੀ ਦੀ ਅੰਤਿਮ ਮਿਤੀ  18/03/2024   ਰੱਖੀ ਗਈ ਹੈ। ਇਸ ਭਰਤੀ ਦਾ ਵਿਸਥਾਰ ਪੂਰਵਕ ਨੋਟਿਸ  ਬੋਰਡ ਦੀ ਅਧਿਕਾਰਤ ਵੈੱਬਸਾਈਟ ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਭਰਤੀ ਅਧੀਨ ਪਹਿਲਾਂ 93 ਅਸਾਮੀਆਂ ਜਾਰੀ ਕੀਤੀਆਂ ਗਈਆ ਸਨ ਪਰ ਹੁਣ ਇਹਨਾਂ ਨੂੰ ਵਧਾ ਕੇ 103 ਕਰ ਦਿੱਤਾ ਗਿਆ ਹੈ।

 PDF ਡਾਉਨਲੋਡ ਕਰਨ ਲਈ ਕਲਿੱਕ ਕਰੋ 

Click Here to Download Complete PDF File 

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਸੰਖੇਪ ਵਿੱਚ ਜਾਣਕਾਰੀ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024: ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੱਕ ਛੋਟਾ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਗਰੁੱਪ ਬੀ ਜੁਨੀਅਰ ਇੰਜੀਨੀਅਰ ਦੀਆਂ ਕਈ ਅਸਾਮੀਆਂ ਕਵਰ ਕੀਤੀਆਂ ਜਾਣਗੀਆਂ। ਇਸ ਦਾ ਵਿਸਥਾਰ ਵਿੱਚ ਨੋਟਿਸ ਜਲਦ ਜਾਰੀ ਕੀਤਾ ਜਾਵੇਗਾ। ਉਮੀਦਵਾਰ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਗਰੁੱਪ-ਬੀ ਦੀਆਂ ਅਸਾਮੀਆਂ ਨਾਲ ਸੰਬੰਧਿਤ ਨੋਟਿਸ ਬਾਰੇ ਜਾਣਕਾਰੀ ਲਈ ਲੇਖ ਨਾਲ ਜੁੜੇ ਰਹਿਣ। ਹੇਠਾਂ ਦਿੱਤੇ ਲੇਖ ਵਿੱਚੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਸੰਖੇਪ ਵਿੱਚ ਜਾਣਕਾਰੀ 
ਭਰਤੀ ਬੋਰਡ ਪੰਜਾਬ ਅਧੀਨ ਸੇਵਾ ਚੋਣ ਬੋਰਡ  (PSSSB)
ਪੋਸਟ ਦਾ ਨਾਮ ਜੁਨੀਅਰ ਇੰਜੀਨੀਅਰ
Advt.No. 03/2024
ਅਸਾਮੀਆਂ 103
ਤਨਖਾਹ ਪੋਸਟ ਦੇ ਅਨੁਸਾਰ
ਸ਼੍ਰੇਣੀ ਭਰਤੀ
ਸਥਿਤੀ ਨੋਟਿਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ
ਚੋਣ ਪ੍ਰਕੀਰਿਆ ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ, ਅਤੇ ਮੈਡੀਕਲ ਪ੍ਰੀਖਿਆ
What’s App Channel Link Join Now
Telegram Channel Link Join Now
ਅਧਿਕਾਰਤ ਸਾਈਟ @sssb.punjab.gov.in

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਚੋਣ ਪ੍ਰੀਕਿਰਿਆ

  • ਪ੍ਰਕਾਸ਼ਿਤ ਕੀਤੀਆਂ ਵੱਖ ਵੱਖ ਅਸਾਮੀਆਂ ਲਈ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ Objective Type {Multiple Choice Question(MCQ)} ਲਿਖਤੀ ਪ੍ਰੀਖਿਆ ਲਈ ਜਾਏਗੀ। ਉਪਰੇਜਰ ਦੀ ਅਸਾਮੀ ਲਈ ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਤਿੰਨ ਪੜਾਅ (three stages) ਵਿੱਚ ਪ੍ਰੀਖਿਆ ਹੋਵੇਗੀ ਜੋ ਕਿ ਕ੍ਰਮਵਾਰ ਲਿਖਤੀ ਪ੍ਰੀਖਿਆ,ਹੋਵੇਗੀ।
  • ਪਹਿਲੇ ਪੜਾਅ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ ਤੇ ਉਮੀਦਵਾਰਾਂ ਦੀ ਮੈਰਿਟ ਸੂਚੀ ਤਿਆਰ ਕੀਤੀ ਜਾਏਗੀ। ਇਸ ਮੈਰਿਟ ਸੂਚੀ ਵਿੱਚ ਮੌਜੂਦ ਉਮੀਦਵਾਰਾਂ ਨੂੰ ਅਸਾਮੀ ਲਈ ਤੈਅ ਕੀਤੇ ਸਰੀਰਕ ਮਾਪਦੰਡ ਪੂਰਾ ਕਰਨ ਤੇ ਹੀ ਚੋਣ ਲਈ ਵਿਚਾਰਿਆ ਜਾਏਗਾ। ਇਸ ਮੰਤਵ ਲਈ ਦੂਜੇ ਪੜਾਅ ਵਿੱਚ ਮੈਰਿਟ ਦੇ ਆਧਾਰ ਤੇ ਉਮੀਦਵਾਰਾਂ ਨੂੰ ਅਗਲੇ ਪੜਾਅ ਲਈ ਬੁਲਾਇਆ ਜਾਵੇਗਾ।
  • ਇਸ ਦੇ ਸਬੰਧਤ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੀ ਗਈ PDF ਨੂੰ ਡਾਉਨਲੋਡ ਕਰੋ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਯੋਗਤਾ ਮਾਪਦੰਡ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024: ਗਰੁਪ ਸੀ ਦੀਆਂ ਸਾਰੀਆਂ ਅਸਾਮੀਆਂ ਲਈ ਯੋਗਤਾ ਮਾਪਦੰਡ ਵੱਖ ਵੱਖ ਰਖੀ ਗਈ ਹੈ। ਉਮੀਦਵਾਰ ਆਪਣੀ ਪੋਸਟ ਦੇ ਹਿਸਾਬ ਨਾਲ ਇਸ ਦੇ ਯੋਗਤਾ ਮਾਪਦੰਡ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਹੇਠਾਂ ਦਿੱਤੇ ਗਏ ਲਿੰਕ ਰਾਹੀ ਉਮੀਦਵਾਰ ਇਸ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ

ਉਮੀਦਵਾਰ ਨੂੰ ਕੋਈ ਵੀ ਭਰਤੀ ਦੇ ਲਈ ਫਾਰਮ ਭਰਨ ਲਈ ਪੰਜਾਬੀ ਭਾਸਾ ਦਾ ਗਿਆਨ ਹੋਣਾ ਲਾਜਮੀ ਹੈ। ਬਿਨਾਂ ਪੰਜਾਬੀ ਦਾ ਪੇਪਰ ਪਾਸ ਕਰੇ ਉਮੀਦਵਾਰ ਕੋਈ ਵੀ ਪੰਜਾਬ ਵਿੱਚ ਭਰਤੀ ਲਈ ਫਾਰਮ ਨਹੀ ਭਰ ਸਕਦੇ।

PSSSB ਗਰੁੱਪ ਬੀ ਜੁਨੀਅਰ ਇੰਜੀਨੀਅਰ ਭਰਤੀ 2024 – ਸਿੱਖਿਆ ਯੋਗਤਾ
Post Name Qualification
ਜੁਨੀਅਰ ਇੰਜੀਨੀਅਰ ਜਲ ਸੁਪਲਾਈ ਅਤੇ ਸੈਨਿਟੇਸਨ ਕਿਸੇ ਮਾਨਤਾ ਪ੍ਰਾਪਤ ਸੰਸਥਾ, ਟੇਕਨਿਕਲ ਸੰਸਥਾਨ ਜਾ ਸਟੇਟ ਯੂਨੀਵਰਸਿਟੀ ਜਾ ਬੋਰਡ ਤੋਂ 3 ਸਾਲ ਦਾ ਡਿਪਲੋਮਾ (ਇਲੇਕਟ੍ਰਿਕਲ, ਸਿਵਲ, ਮਕੇਨਿਕਲ) ਜਾ ਪਾਸ ਹੋਣਾ ਜਰੂਰੀ ਹੈ। ਜਾ ਫਿਰ ਇਸ ਦੇ ਬਰਾਬਰ ਜਾ ਇਸ ਤੋਂ ਉਚ ਵਿਦਿਅਕ ਯੋਗਤਾ ਉਕਤ ਦਿਤਿਆਂ ਗਈਆ ਟ੍ਰੇਡ ਵਿੱਚ ਹੋਣਾ ਲਾਜਮੀ ਹੈ।
ਜੁਨੀਅਰ ਇੰਜੀਨੀਅਰ ਮਾਨਤਾ ਪ੍ਰਾਪਤ ਯੁਨੀਵਰਸਿਟੀ ਜਾ ਸੰਸਥਾ ਤੋਂ 3 ਸਾਲ ਦਾ ਰੇਗੁਲਰ ਡਿਪਲੋਪਾ ਸਿਵਲ ਜਾ ਇਸ ਦੇ ਬਰਾਬਰ ਉਚ ਯੋਗਤਾ ਹੋਣਾ ਲਾਜਮੀ ਹੈ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਅਸਾਮੀਆਂ ਦਾ ਵਰਗੀਕਰਨ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024: ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੁਆਰਾ PSSSB ਗਰੁੱਪ-ਸੀ ਭਰਤੀਆਂ ਦੀ ਭਰਤੀ ਲਈ ਇੱਕ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਵੱਖ ਵੱਖ ਵਿਭਾਗ ਦੀਆਂ ਵੱਖ- ਵੱਖ ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ ਉਮੀਦਵਾਰ ਹੇਠਾਂ ਦਿੱਤੇ ਟੇਬਲ ਵਿੱਚ ਸਾਰੀ ਅਸਾਮੀਆਂ ਦੇ ਵਰਗੀਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

PSSSB ਗਰੁੱਪ ਬੀ ਜੁਨੀਅਰ ਇੰਜੀਨੀਅਰ ਭਰਤੀ 2024: ਅਸਾਮੀਆਂ
Post Name Vacancy
ਜੁਨੀਅਰ ਇੰਜੀਨੀਅਰ ਜਲ ਸੁਪਲਾਈ ਅਤੇ ਸੈਨਿਟੇਸਨ 23
ਜੁਨੀਅਰ ਇੰਜੀਨੀਅਰ 70

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਆਨਲਾਈਨ ਅਪਲਾਈ ਅਰਜ਼ੀ ਕਿਵੇਂ ਦੇਣੀ ਹੈ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਜੁਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਲਈ ਅਰਜ਼ੀ ਦੇਣ ਲਈ, ਤੁਸੀਂ ਇਹਨਾਂ ਕਦਮਾਂ ਦੀ ਪਾਲਣਾ ਕਰ ਸਕਦੇ ਹੋ:

  • ਯੋਗਤਾ ਜਾਂਚ: ਅਰਜ਼ੀ ਦੇਣ ਤੋਂ ਪਹਿਲਾਂ, ਯਕੀਨੀ ਬਣਾਓ ਕਿ ਤੁਸੀਂ ਜੁਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਲਈ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋ। ਬੁਨਿਆਦੀ ਯੋਗਤਾ ਵਿੱਚ ਆਮ ਤੌਰ ‘ਤੇ ਉਮਰ ਦੇ ਮਾਪਦੰਡ, ਵਿਦਿਅਕ ਯੋਗਤਾਵਾਂ, ਅਤੇ ਕੌਮੀਅਤ ਦੀਆਂ ਲੋੜਾਂ ਸ਼ਾਮਲ ਹੁੰਦੀਆਂ ਹਨ।
  • ਔਨਲਾਈਨ ਰਜਿਸਟ੍ਰੇਸ਼ਨ: ਇਸ ਭਰਤੀ ਦੀ ਅਧਿਕਾਰਤ ਸਾਇਟ /@sssb.punjab.gov.in ‘ਤੇ ਜਾਓ।
  • “ਆਨਲਾਈਨ ਅਪਲਾਈ ਕਰੋ” ਲਿੰਕ ‘ਤੇ ਕਲਿੱਕ ਕਰੋ: ਚੰਡੀਗੜ੍ਹ ਮਾਸਟਰ ਭਰਤੀ ਅਰਜ਼ੀ ਫਾਰਮ ਲਈ ਲਿੰਕ ਲੱਭੋ ਅਤੇ ਇਸ ‘ਤੇ ਕਲਿੱਕ ਕਰੋ।
  • ਨਵੀਂ ਰਜਿਸਟ੍ਰੇਸ਼ਨ: ਜੇਕਰ ਤੁਸੀਂ ਪਹਿਲੀ ਵਾਰ ਬਿਨੈਕਾਰ ਹੋ, ਤਾਂ “ਨਵੀਂ ਰਜਿਸਟ੍ਰੇਸ਼ਨ” ਬਟਨ ‘ਤੇ ਕਲਿੱਕ ਕਰੋ। ਤੁਹਾਨੂੰ ਮੁੱਢਲੀ ਜਾਣਕਾਰੀ ਜਿਵੇਂ ਕਿ ਨਾਮ, ਈਮੇਲ ਆਈਡੀ, ਸੰਪਰਕ ਨੰਬਰ, ਆਦਿ ਪ੍ਰਦਾਨ ਕਰਨ ਦੀ ਲੋੜ ਹੋਵੇਗੀ। ਇੱਕ ਆਰਜ਼ੀ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਤਿਆਰ ਕੀਤਾ ਜਾਵੇਗਾ, ਜੋ ਤੁਹਾਡੇ ਰਜਿਸਟਰਡ ਈਮੇਲ ਅਤੇ ਮੋਬਾਈਲ ਨੰਬਰ ‘ਤੇ ਭੇਜਿਆ ਜਾਵੇਗਾ।
  • ਅਰਜ਼ੀ ਫਾਰਮ ਭਰੋ: ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਵਰਤੋਂ ਕਰਕੇ ਲੌਗਇਨ ਕਰੋ। ਆਪਣੇ ਨਿੱਜੀ ਵੇਰਵਿਆਂ, ਵਿਦਿਅਕ ਯੋਗਤਾਵਾਂ, ਕੰਮ ਦਾ ਤਜਰਬਾ (ਜੇ ਕੋਈ ਹੈ), ਅਤੇ ਹੋਰ ਲੋੜੀਂਦੀ ਜਾਣਕਾਰੀ ਦੇ ਨਾਲ ਅਰਜ਼ੀ ਫਾਰਮ ਭਰੋ।

 

pdpCourseImg

Enroll Yourself: PPSC ADO Agriculture Development Officer Online Live Classes 

 

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀਆਂ 2024 ਅਸਾਮੀਆ ਦੇ ਵੇਰਵਿਆਂ ਦੀ ਜਾਂਚ ਕਰੋ_3.1

FAQs

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਅਧੀਨ ਕਿਨੀ ਭਰਤੀਆਂ ਆਇਆ ਹਨ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਅਧੀਨ ਕੁੱਲ 103 ਭਰਤੀਆਂ ਆਇਆ ਹਨ।

PSSSB ਜੁਨੀਅਰ ਇੰਜੀਨੀਅਰ ਗਰੁੱਪ ਭਰਤੀ ਲਈ ਅਪਲਾਈ ਕਰਨ ਦੀ ਸੁਰੂਆਤੀ ਮਿਤੀ ਕੀ ਹੈ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ ਲਈ ਅਪਲਾਈ ਕਰਨ ਦੀ ਸੁਰੂਆਤੀ ਮਿਤੀ 26 ਫਰਵਰੀ 2024 ਰੱਖੀ ਗਈ ਹੈ