Punjab govt jobs   »   PSSSB ਜੁਨੀਅਰ ਇੰਜੀਨੀਅਰ
Top Performing

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਚੋਣ ਪ੍ਰਕਿਰਿਆ ਦੀ ਜਾਂਚ ਕਰੋ

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024: PSSSB ਨੇ ਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਲਈ ਇੱਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਹੈ। ਇਸ ਸਮੇਂ ਕੁੱਲ 103 ਅਸਾਮੀਆਂ ਹਨ ਜਿਨ੍ਹਾਂ ਲਈ ਨੌਕਰੀ ਲੱਭਣ ਵਾਲੇ ਅਪਲਾਈ ਕਰ ਸਕਦੇ ਹਨ। ਇਮਤਿਹਾਨ ਸੰਚਾਲਨ ਕਰਨ ਵਾਲੀ ਸੰਸਥਾ ਨੇ ਵੀ 21 ਫਰਵਰੀ 2024 ਨੂੰ ਇਸਤਿਹਾਰ ਪ੍ਰਕਾਸਿਤ ਕਰ ਦਿੱਤਾ ਹੈ ਜਿਸ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 26/02/2024 ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਅੰਤਿਮ ਮਿਤੀ 18 ਮਾਰਚ 2024 ਰੱਖੀ ਗਈ ਹੈ ਸਾਰੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜੋ ਅਪਲਾਈ ਕਰਨਗੇ ਉਹ ਦਿੱਤੇ ਲੇਖ ਤੋਂ ਲਿੰਕ ਪ੍ਰਾਪਤ ਕਰ ਸਕਦੇ ਹਨ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਸੰਖੇਪ ਜਾਣਕਾਰੀ

PSSSB ਜੁਨੀਅਰ ਇੰਜੀਨੀਅਰ ਭਰਤੀ ਆਨਲਾਈਨ ਅਪਲਾਈ 2024; PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ ਦੀਆਂ 103 ਅਸਾਮੀਆਂ ਲਈ ਭਰਤੀ ਲਿੰਕ ਹੁਣ ਸਰਗਰਮ ਹੈ। ਯੋਗ ਉਮੀਦਵਾਰ PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਲਈ ਲਿੰਕ ਰਾਹੀਂ ਔਨਲਾਈਨ ਅਪਲਾਈ ਕਰ ਸਕਦੇ ਹਨ। PSSSBਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ ਅਪਲਾਈ ਔਨਲਾਈਨ 2024 ਨਾਲ ਸਬੰਧਤ ਸਾਰੇ ਵੇਰਵੇ ਹੇਠਾਂ ਦਿੱਤੇ ਗਏ ਹਨ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਸੰਖੇਪ ਜਾਣਕਾਰੀ
ਭਰਤੀ ਸੰਗਠਨ PSSSB
ਪੋਸਟ ਦਾ ਨਾਮ ਜੁਨੀਅਰ ਇੰਜੀਨੀਅਰ
ਕੈਟਾਗਰੀ ਚੋਣ ਪ੍ਰਕਿਰਿਆ
ਐਪਲਾਈ ਕਰਨ ਦਾ ਢੰਗ ਆਨਲਾਇਨ
What’s App Channel Link Join Now
Telegram Channel Link Join Now
ਨੋਕਰੀ ਦਾ ਸਥਾਨ ਪੰਜਾਬ
ਅਧਿਕਾਰਤ ਸਾਇਟ @sssb.punjab.gov.in

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024 ਲਿਖਤੀ ਪ੍ਰੀਖਿਆ

PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024: PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਪਹਿਲੀ ਸਟੇਜ ਲਿਖਤੀ ਪ੍ਰੀਖਿਆ ਦੀ ਹੈ। ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਉਦੇਸ਼ ਦੀ ਕਿਸਮ ਲਿਖਤੀ ਪ੍ਰੀਖਿਆ ਲਈ ਜਾਏਗੀ। ਇਸ ਲਿਖਤੀ ਪ੍ਰੀਖਿਆ ਵਿੱਚ ਹਰੇਕ ਕੈਟਾਗਰੀ ਦੇ ਉਮੀਦਵਾਰਾਂ ਨੂੰ ਪਾਸ ਹੋਣਾ ਲਾਜ਼ਮੀ ਹੋਵੇਗਾ । PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਸਿਲ਼ੈਕਸ਼ਨ ਪ੍ਰੋਸੇਸ ਵਿੱਚ ਕੁਲ 4 ਵੱਖ-ਵੱਖ ਵਿਸ਼ੇ ਵਿੱਚੋ ਪ੍ਰਸ਼ਨ ਆਣਗੇ। ਉਮੀਦਵਾਰਾਂ ਨੂੰ ਲਿਖਤੀ ਪੇਪਰ ਤੋਂ ਬਾਅਦ  ਜੂਨੀਅਰ ਇੰਜੀਨੀਅਰ ਗਰੁੱਪ ਬੀ ਦੇ ਅਹੁਦੇ ਲਈ ਸ਼ਾਰਟਲਿਸਟ ਕੀਤਾ ਜਾਵੇਗਾ ।

  • ਟੀਅਰ I – OMR ਸ਼ੀਟ ਅਧਾਰਤ ਟੈਸਟ (100 ਅੰਕ)
ਨੰਬਰ ਵਿਸ਼ਾ ਵਿਚ ਪ੍ਰਸ਼ਨਾਵਲੀ ਪ੍ਰਸ਼ਨਾਂ ਦੀ ਗਿਣਤੀ ਕੁੱਲ ਅੰਕ
1 ਲਿਖਤੀ ਮਿਜ਼ਾਜ ਦੀ ਮੁਕਾਬਲਾ ਪ੍ਰਸ਼ਨਾਵਲੀ 100 100
2 ਭਾਗ 2 ਪੰਜਾਬੀ ਲਾਜਮੀ ਪੇਪਰ 50 50
ਕੁੱਲ ਅੰਕ – 150
  • ਸਵਾਲ ਦਾ ਸਹੀ ਉੱਤਰ ਲਈ 4 ਅੰਕ ਦਾ ਮੁੱਲ ਹੋਵੇਗਾ, ਅਤੇ ਹਰ ਗਲਤ ਉੱਤਰ ਲਈ 1 ਦੀ ਨਕਾਰਾਤਮਕ ਮਾਰਕਿੰਗ ਲਾਗੂ ਕੀਤੀ ਜਾਵੇਗੀ।
  • ਟੀਅਰ-1 ਪੇਪਰ ਵਿੱਚ ਸਾਰੀਆਂ ਸ਼੍ਰੇਣੀਆਂ ਲਈ ਘੱਟੋ ਘੱਟ 33% ਦੀ ਯੋਗਤਾ ਕੱਟ-ਆਫ ਹੋਵੇਗੀ।
  • ਸਿਰਫ਼ ਉਹ ਉਮੀਦਵਾਰ ਜੋ ਟੀਅਰ-1 ਟੈਸਟ ਵਿੱਚ ਘੱਟੋ-ਘੱਟ ਯੋਗਤਾ ਅੰਕ ਪ੍ਰਾਪਤ ਕਰਦੇ ਹਨ, ਉਹਨਾਂ ਨੂੰ ਅਗਲੇ ਪੜਾਅ ਲਈ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024 ਵਿਸ਼ੇ ਬਾਰੇ ਜਾਣਕਾਰੀ

PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024: ਜੂਨੀਅਰ ਇੰਜੀਨੀਅਰ ਗਰੁੱਪ ਬੀ ਦੁਆਰਾ ਜਾਰੀ  ਭਰਤੀ ਲਈ ਜੋ ਉਮੀਦਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹਨਾਂ ਨੂੰ ਪ੍ਰੀਖਿਆ ਵਿੱਚ ਪੁੱਛੇ ਜਾਂਦੇ ਸਾਰੇ ਵਿਸ਼ਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਜੋ ਹੇਠ ਲਿਖੇ ਟੇਬਲ ਵਿੱਚ ਵਿਸ਼ਿਆਂ ਬਾਰੇ ਵਿਆਖਿਆ ਕੀਤੀ ਗਈ ਹੈ।

Sr. No Topic No. of Questions Marks (Each Question carries 1 Marks) Type of Questions
1 Questions from the subject (Part A) MCQs (Multiple Choice Questions)
2 General Knowledge and Current Affairs (Part B) MCQs (Multiple Choice Questions)
3 General Mental Ability, Logical Reasoning and Quantitative Aptitude (Part C) MCQs (Multiple Choice Questions)
4 Punjabi (Part D) MCQs (Multiple Choice Questions)
Total

ਟੀਅਰ-1 ਲਈ ਪ੍ਰਸ਼ਨ ਪੱਤਰ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਉਪਲਬਧ ਹੋਣਗੇ। ਹਰੇਕ ਉਮੀਦਵਾਰ ਨੂੰ ਔਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਚੁਣੀ ਗਈ ਭਾਸ਼ਾ ਵਿੱਚ ਹੀ ਟੈਸਟ ਪੇਪਰ ਪ੍ਰਾਪਤ ਹੋਵੇਗਾ। ਭਾਸ਼ਾ ਦੇ ਮਾਧਿਅਮ ਨੂੰ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024 ਦਸਤਾਵੇਜ਼ ਤਸਦੀਕ

PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024: ਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ ਦੀ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਟਾਇਪਿੰਗ ਟੇਸਟ ਲਈ ਬੁਲਾਇਆ ਜਾਵੇਗਾ ਅਤੇ ਬਾਅਦ ਵਿੱਚ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਚੋਣ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024 ਮੈਡੀਕਲ ਪ੍ਰੀਖਿਆ

PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰਕਿਰਿਆ 2024: ਜੂਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਚੋਣ ਪ੍ਰੀਕਿਰਿਆ 2024 ਅੰਤਿਮ ਸੂਚੀ 2024

PSSSB ਜੂਨੀਅਰ ਇੰਜੀਨੀਅਰਗਰੁੱਪ ਬੀ ਚੋਣ ਪ੍ਰੀਕਿਰਿਆ 2024: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ PSSSB ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਚੋਣ ਪ੍ਰਕਿਰਿਆ ਦੀ ਅੰਤਿਮ ਸੂਚੀ ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ ਅੰਤਿਮ ਸੂਚੀ ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ ਜੂਨੀਅਰ ਇੰਜੀਨੀਅਰ ਗਰੁੱਪ ਬੀ ਦੀ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ।

Punjab Maha Pack

Enroll Yourself: Punjab Da Mahapack Online Live Classes which offers upto 75% Discount on all Important Exam

Download Adda 247 App here to get the latest updates

PSSSB ਜੁਨੀਅਰ ਇੰਜੀਨੀਅਰ ਗਰੁੱਪ ਬੀ ਭਰਤੀ 2024 ਚੋਣ ਪ੍ਰਕਿਰਿਆ ਦੀ ਜਾਂਚ ਕਰੋ_3.1

FAQs

PSSSB ਜੂਨੀਅਰ ਇੰਜੀਨੀਅਰ ਚੋਣ ਪ੍ਰੀਕਿਰਿਆ ਵਿੱਚ ਕਿਨ੍ਹੇ ਪੜਾਅ ਸਾਮਿਲ ਹਨ

PSSSB ਜੂਨੀਅਰ ਇੰਜੀਨੀਅਰ ਚੋਣ ਪ੍ਰੀਕਿਰਿਆ ਵਿੱਚ ਦੋ ਪੜਾਅ ਸਾਮਿਲ ਹਨ ਲਿਖਤੀ ਪ੍ਰੀਖਿਆ ਅਤੇ ਮੇਡਿਕਲ ਟੇਸਟ

PSSSB ਜੂਨੀਅਰ ਇੰਜੀਨੀਅਰ ਵਿੱਚ ਲਿਖਤੀ ਪੇਪਰ ਕਿਨੇ ਨੰਬਰ ਦਾ ਹੋਵੇਗਾ.

PSSSB ਜੂਨੀਅਰ ਇੰਜੀਨੀਅਰ ਦਾ ਲਿਖਤੀ ਪੇਪਰ 150 ਨੰਬਰ ਦੇ ਹੋਣ ਦੀ ਉਮੀਦ ਹੈ