PSSSB ਵਿਗਿਆਨਕ ਸਹਾਇਕ ਭਰਤੀ 2023
ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੁਆਰਾ ਵਿਗਿਆਨਕ ਸਹਾਇਕ (Scientific Assistant) ਦੀ ਭਰਤੀ ਲਈ ਅਧਿਕਾਰਤ ਸੂਚਨਾ 12 ਜੁਲਾਈ 2022 ਨੂੰ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਵਿਗਿਆਨਕ ਸਹਾਇਕ (Scientific Assistant) ਦੀਆ 10 ਅਸਾਮੀਆਂ ਜਾਰੀ ਕੀਤੀਆਂ ਗਈਆਂ ਸਨ। ਇਹਨਾਂ ਅਸਾਮੀਆਂ ਦੀ ਭਰਤੀ ਲਈ ਐਪਲੀਕੇਸ਼ਨ ਪੱਤਰ ਦੀ ਮੰਗ ਉਮੀਦਵਾਰ ਤੋਂ ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੁਆਰਾ 13 ਜੁਲਾਈ 2022 ਤੋਂ 22 ਅਗਸਤ 2022 ਤੱਕ ਕਰਵਾਈ ਗਈ ਸੀ।
ਉਸੇ ਸੰਬੰਧਿਤ ਮਹਿਕਮੇ ਵੱਲੋਂ ਸੂਚਿਤ ਕੀਤਾ ਜਾਂਦਾ ਹੈ ਕਿ ਵਿਗਿਆਨਕ ਸਹਾਇਕ (Scientific Assistant) ਦੀਆਂ ਅਸਾਮੀਆਂ 10 ਤੋਂ ਵਧਾ ਕੇ 19 ਕਰ ਦਿੱਤੀਆਂ ਗਈਆਂ ਹਨ। ਇਹਨਾਂ ਵਧੀਆਂ ਹੋਈਆਂ ਅਸਾਮੀਆਂ ਦੀ ਭਰਤੀ ਚ ਲਈ ਫਿਰ ਤੋਂ ਪੋਟਲ ਖੁੱਲਿਆ ਜਾ ਰਿਹਾ ਹੈ। ਜਿਨ੍ਹਾਂ ਵਿੱਚ ਉਮੀਦਵਾਰ ਐਪਲੀਕੇਸ਼ਨ ਮੰਗ ਪੱਤਰ 4 ਸਤੰਬਰ 2023 ਤੋਂ 10 ਸਤੰਬਰ 2023 ਤੱਕ ਜਮ੍ਹਾਂ ਕਰਵਾ ਸਕਣਗੇ। ਵਧੇਰੇ ਜਾਣਕਾਰੀ ਲਈ ਉਮੀਦਵਾਰ ਇਸ ਲੇਖ ਨਾਲ ਜੁੜੇ ਰਹਿਣ।
ਕਲਿੱਕ ਕਰੋ: PSSSB ਵਿਗਿਆਨਕ ਸਹਾਇਕ ਭਰਤੀ 2023 ਵਧੀ ਹੋਈ ਅਸਾਮੀ ਦੀ ਨੋਟੀਫਿਕੇਸ਼ਨ
PSSSB ਵਿਗਿਆਨਕ ਸਹਾਇਕ ਭਰਤੀ ਫੀਸ ਭਰਨ ਦੀ ਆਖਿਰੀ ਮਿਤੀ
ਇਸਤਿਹਾਰ ਨੰ. 14 ਆਫ 2022 ਰਾਹੀਂ ਪੰਜਾਬ ਸਰਕਾਰ, ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਦੀਆਂ ਵਿਗਿਆਨਕ ਸਹਾਇਕ ਦੀਆਂ ਸਿੱਧੀ ਭਰਤੀ ਦੀਆਂ 10 ਅਸਾਮੀਆਂ ਨੂੰ ਵਧਾ ਕੇ 19 ਅਸਾਮੀਆਂ ਕਰਦੇ ਹੋਏ ਆਨਲਾਇਨ ਅਪਲਾਈ ਕਰਨ ਅਤੇ ਫੀਸ ਭਰਨ ਦੀ ਮਿਤੀ ਵਿਚ ਮਿਤੀ: 04.09.2023 ਤੋਂ 10.09,2023 ਤੱਕ ਦਾ ਵਾਧਾ ਕੀਤਾ ਗਿਆ ਸੀ ਅਤੇ ਫੀਸ ਭਰਨ ਦੀ ਅੰਤਿਮ ਮਿਤੀ: 12.09.2023 ਰੱਖੀ ਗਈ ਸੀ। ਇਸ ਸਬੰਧ ਵਿਚ ਸੂਚਿਤ ਕੀਤਾ ਜਾਂਦਾ ਹੈ ਕਿ ਕੁਝ ਤਕਨੀਕੀ ਕਾਰਨਾ ਕਰਕੇ ਫੀਸ ਭਰਨ ਦੀ ਮਿਤੀ ਵਿਚ ਮੁੜ ਹੇਠ ਅਨੁਸਾਰ ਵਾਧਾ ਕੀਤਾ ਜਾਂਦਾ ਹੈ
PSSSB ਵਿਗਿਆਨਕ ਸਹਾਇਕ ਭਰਤੀ 2023: ਸੰਖੇਪ ਵਿੱਚ ਜਾਣਕਾਰੀ
ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੱਕ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਵਿਗਿਆਨਕ ਸਹਾਇਕ ਦੀਆਂ 10 ਅਸਾਮੀਆਂ ਕਵਰ ਕੀਤੀਆਂ ਜਾਣਗੀਆਂ। ਪਰ ਹੁਣ ਮਹਿਕਮੇ ਵੱਲ਼ੋਂ ਸੂਚਿਤ ਕੀਤਾ ਗਿਆ ਹੈ ਵਿਗਿਆਨਕ ਸਹਾਇਕ ਦੀਆਂ ਅਸਾਮੀਆਂ 10 ਤੋਂ ਵਧਾ ਕੇ 19 ਕਰ ਦਿੱਤੀਆਂ ਗਈਆਂ ਹਨ ਇਸ ਲਈ ਉਮੀਦਵਾਰ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਵਿਗਿਆਨਕ ਸਹਾਇਕ ਦੀਆਂ ਅਸਾਮੀਆਂ ਨਾਲ ਸੰਬੰਧਿਤ ਨੋਟਿਸ ਬਾਰੇ ਜਾਣਕਾਰੀ ਲਈ ਲੇਖ ਨਾਲ ਜੁੜੇ ਰਹਿਣ। ਹੇਠਾਂ ਦਿੱਤੇ ਲੇਖ ਵਿੱਚੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
PSSSB ਵਿਗਿਆਨਕ ਸਹਾਇਕ ਭਰਤੀ 2023 ਸੰਖੇਪ ਵਿੱਚ ਜਾਣਕਾਰੀ | |
ਭਰਤੀ ਬੋਰਡ | ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) |
ਪੋਸਟ ਦਾ ਨਾਮ | ਵਿਗਿਆਨਕ ਸਹਾਇਕ (Scientific Assistant) |
Advt. No. | 14/2022 |
ਅਸਾਮੀਆਂ | 19 |
ਤਨਖਾਹ | 29200/- |
ਸ਼੍ਰੇਣੀ | ਭਰਤੀ |
ਸਥਿਤੀ | ਜਾਰੀ ਕਰ ਦਿੱਤਾ ਗਿਆ ਹੈ |
ਚੋਣ ਪ੍ਰਕੀਰਿਆ | ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ, ਅਤੇ ਮੈਡੀਕਲ ਪ੍ਰੀਖਿਆ |
ਅਧਿਕਾਰਤ ਵੈੱਬਸਾਈਟ | @sssb.punjab.gov.in |
ਨੌਕਰੀ ਦੀ ਸਥਿਤੀ | ਪੰਜਾਬ |
PSSSB ਵਿਗਿਆਨਕ ਸਹਾਇਕ ਭਰਤੀ 2023: ਚੋਣ ਪ੍ਰੀਕਿਰਿਆ
- ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਸਫਲਤਾਪੂਰਵਕ apply ਕਰਨ ਵਾਲੇ ਉਮੀਦਵਾਰਾਂ ਦੀ Objective Type {Multiple Choice Question(MCQ)} ਲਿਖਤੀ ਪ੍ਰੀਖਿਆ ਲਈ ਜਾਏਗੀ।
- ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਲਿਖਤੀ ਪ੍ਰੀਖਿਆ ਵਿੱਚੋਂ ਪ੍ਰਾਪਤ ਅੰਕਾਂ ਦੇ ਆਧਾਰ ਤੇ ਹੀ ਸਾਂਝੀ ਮੈਰਿਟ ਸੂਚੀ (Common Merit List) ਤਿਆਰੀ ਕੀਤੀ ਜਾਵੇਗੀ।
- ਲਿਖਤੀ ਪ੍ਰੀਖਿਆ ਵਿੱਚ ਜੇਕਰ ਮੈਰਿਟ ਦੀ ਬਰਾਬਰਤਾ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਬਰਾਬਰ ਅੰਕ ਹਾਸਿਲ ਉਮੀਦਵਾਰਾਂ ਦੀ ਜਨਮ ਮਿਤੀ ਨੂੰ ਵਿਚਾਰਿਆ ਜਾਵੇਗਾ ਅਤੇ ਵੱਧ ਉਮਰ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ। ਜੇਕਰ ਬਰਾਬਰ ਮੈਰਿਟ ਹਾਸਿਲ ਉਮੀਦਵਾਰਾਂ ਦੀ ਜਨਮ ਮਿਤੀ ਮੁਤਾਬਿਕ ਉਮਰ ਵਿੱਚ ਵੀ ਬਰਾਬਰਤਾ ਪਾਈ ਜਾਂਦੀ ਹੈ। ਤਾਂ ਇਸ ਸਬੰਧੀ ਉਮੀਦਵਾਰ ਦੀ ਮੰਗੀ ਵਿੱਦਿਅਕ ਯੋਗਤਾ ਦੀ ਪ੍ਰਤੀਸ਼ਤਤਾ ਨੂੰ ਵਿਚਾਰਦੇ ਹੋਏ ਵੱਧ ਅੰਕ ਸਿਲ ਕਰਨ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ ਅਤੇ ਜੇਕਰ ਉਪਰੋਕਤ ਦੋਵੇ ਸਥਿਤੀਆਂ ਵਿੱਚ ਵੀ ਅੰਕਾਂ ਦੀ ਬਰਾਬਰਤਾ ਦਾ ਵਿਵਾਦ ਨਹੀਂ ਸੁਲਝਦਾ ਤਾਂ ਅੰਤ ਵਿੱਚ ਮੈਟ੍ਰਿਕ ਦੇ ਅੰਕਾਂ ਨੂੰ ਵਿਚਾਰਦੇ ਹੋਏ ਮੈਟ੍ਰਿਕ ਵਿੱਚ ਵੱਧ ਅੰਕ ਹਾਸਿਲ ਕਰਨ ਵਾਲੇ ਉਮੀਦਵਾਰ ਦੀ ਮੈਰਿਟ ਉਪਰ ਮੰਨੀ ਜਾਵੇਗੀ।
- Objective Type (MCQ) ਲਿਖਤੀ ਪ੍ਰੀਖਿਆ ਦੀ ਮੈਰਿਟ ਦੇ ਆਧਾਰ ਤੇ ਹੀ ਅਸਾਮੀਆਂ ਦਾ 3 ਗੁਣਾ ਜਾਂ ਬੋਰਡ ਵੱਲੋਂ ਲਏ ਗਏ ਫੈਸਲੇ ਅਨੁਸਾਰ ਉਮੀਦਵਾਰ ਨੂੰ ਹਰ ਤਰ੍ਹਾਂ ਦੇ ਦਸਤਾਵੇਜਾਂ ਦੀ ਪੜਤਾਲ/ਵੈਰੀਫਿਕੇਸ਼ਨ ਕਰਨ ਲਈ ਕਾਉਂਸਲਿੰਗ ਲਈ ਬੁਲਾਇਆ ਜਾਵੇਗਾ। ਕਾਉਸਲਿੰਗ ਉਪਰੰਤ ਮੁਕੰਮਲ ਤੌਰ ਤੇ ਸਫਲ ਪਾਏ ਗਏ ਉਮੀਦਵਾਰਾੰ ਦੇ ਨਾਮ, ਸਾਮੀਆਂ ਦੀ ਉਸ ਸਮੇਂ ਦੀ ਮੌਜੂਦਾ ਗਿਣਤੀ ਅਨੁਸਾਰ ਸਬੰਧਤ ਵਿਭਾਗ ਨੂੰ ਸਿਫਾਰਸ਼ ਕੀਤੇ ਜਾਣਗੇ।
- ਕਾਉਂਸਲਿੰਗ ਲਈ ਬੁਲਾਏ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਤੇ ਆਧਾਰ ਤੇ ਬਿਨੈ ਕਰਨ ਵਾਲੀ ਅਸਾਮੀ ਕੋਡ ਵਿੱਚ ਹੀ ਵਿਚਾਰੀਆ ਜਾਵੇਗਾ।
PSSSB ਵਿਗਿਆਨਕ ਸਹਾਇਕ ਭਰਤੀ 2023: ਯੋਗਤਾ ਮਾਪਦੰਡ
ਵਿਗਿਆਨਕ ਸਹਾਇਕ ਦੀਆਂ ਸਾਰੀਆਂ ਅਸਾਮੀਆਂ ਲਈ ਯੋਗਤਾ ਮਾਪਦੰਡ ਨੋਟੀਫਿਕੇਸ਼ਨ ਵਿੱਚ ਦਰਸਾਈ ਗਈ ਹੈ। ਉਮੀਦਵਾਰ ਆਪਣੀ ਪੋਸਟ ਦੇ ਹਿਸਾਬ ਨਾਲ ਇਸ ਦੇ ਯੋਗਤਾ ਮਾਪਦੰਡ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਹੇਠਾਂ ਦਿੱਤੇ ਗਏ ਲਿੰਕ ਰਾਹੀ ਉਮੀਦਵਾਰ ਇਸ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ
ਉਮੀਦਵਾਰ ਨੂੰ ਕੋਈ ਵੀ ਭਰਤੀ ਦੇ ਲਈ ਫਾਰਮ ਭਰਨ ਲਈ ਪੰਜਾਬੀ ਭਾਸਾ ਦਾ ਗਿਆਨ ਹੋਣਾ ਲਾਜਮੀ ਹੈ। ਬਿਨਾਂ ਪੰਜਾਬੀ ਦਾ ਪੇਪਰ ਪਾਸ ਕਰੇ ਉਮੀਦਵਾਰ ਕੋਈ ਵੀ ਪੰਜਾਬ ਵਿੱਚ ਭਰਤੀ ਲਈ ਫਾਰਮ ਨਹੀ ਭਰ ਸਕਦੇ।
PSSSB ਵਿਗਿਆਨਕ ਸਹਾਇਕ ਭਰਤੀ 2023 – ਸਿੱਖਿਆ ਯੋਗਤਾ | |
Post Name | Qualification |
ਵਿਗਿਆਨ ਸਹਾਇਕ (Scientific Assistant) |
|
PSSSB ਵਿਗਿਆਨਕ ਸਹਾਇਕ ਭਰਤੀ 2023: ਅਸਾਮੀਆਂ ਦਾ ਵਰਗੀਕਰਨ
PSSSB ਅਸਾਮੀਆਂ ਦਾ ਵਰਗੀਕਰਨ ਭਰਤੀ 2023: ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਦੁਆਰਾ PSSSB ਗਰੁੱਪ-ਸੀ ਭਰਤੀਆਂ ਦੀ ਭਰਤੀ ਲਈ ਇੱਕ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਵੱਖ ਵੱਖ ਵਿਭਾਗ ਦੀਆਂ ਵੱਖ- ਵੱਖ ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ ਉਮੀਦਵਾਰ ਹੇਠਾਂ ਦਿੱਤੇ ਟੇਬਲ ਵਿੱਚ ਸਾਰੀ ਅਸਾਮੀਆਂ ਦੇ ਵਰਗੀਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
PSSSB ਅਸਾਮੀਆਂ ਦਾ ਵਰਗੀਕਰਨ ਭਰਤੀ 2023: ਅਸਾਮੀਆਂ ਦਾ ਵਰਗੀਕਰਨ | |||
Sr.No. | Category | Total Number Of Vacancies | Vacancies Reserved For Women Out Of Total Vacancies |
1 | General | 08 | 02 |
2 | S.C. (M&B) | 02 | 01 |
S.C. (R&O) | 01 | 00 | |
3 | B.C. | 03 | 01 |
ESM General | 01 | 00 | |
4 | ESM SC (M&B) | 01 | 00 |
Sports SC (M&B) | 01 | 00 | |
Physically Handicapped- Ortho | 01 | 00 | |
5 | Economically Weaker Section | 01 | 00 |
Total | 19 | 04 |
Enroll Yourself: Punjab Da Mahapack Online Live Classes which offers upto 75% Discount on all Important Exam
Download Adda 247 App here to get the latest updates
Read More: | |
Punjab Govt Jobs Punjab Current Affairs Punjab GK |