Punjab govt jobs   »   PSSSB Gram Sevak / VDO Recruitment   »   PSSSB VDO Result 2023
Top Performing

PSSSB VDO Result 2023 Check Cut off and Merit List

PSSSB VDO Result 2023: The Punjab Subordinate Service Selection Board will soon release the PSSSB VDO Result 2023 after the final exam and Document Verification conducted by PSSSB VDO on its official website @sssb.punjab.gov.in. PSSSB VDO Result 2023 list will consist of the names of all candidates selected for the PSSSB VDO Recruitment 2023.

Check out the Cut Off Marks and Merit List of PSSSB VDO Recruitment 2023. Interested Candidates can get more details to related PSSSB VDO Recruitment 2023 through the Link given below.

PSSSB VDO Recruitment 2022

PSSSB VDO Result 2023 Overview | PSSSB VDO ਨਤੀਜਾ 2023 ਸੰਖੇਪ ਜਾਣਕਾਰੀ

PSSSB VDO Result 2023: PSSSB VDO ਦਾ ਨਤੀਜਾ ਲਿਖਤੀ ਪ੍ਰੀਖਿਆ ਤੋਂ ਬਾਅਦ ਅਧਿਕਾਰਤ ਬੋਰਡ ਦੁਆਰਾ ਜਾਰੀ ਕੀਤਾ ਜਾਵੇਗਾ। ਇਸ ਲੇਖ ਵਿੱਚ, ਉਮੀਦਵਾਰ ਸਿੱਧੇ ਲਿੰਕ, ਕੱਟ ਆਫ਼ ਮਾਰਕ, ਮੈਰਿਟ ਸੂਚੀ, ਅਤੇ PSSSB VDO 2023 ਦੇ ਨਤੀਜੇ ਨੂੰ ਡਾਊਨਲੋਡ ਕਰਨ ਲਈ ਕਦਮਾਂ ਦੀ ਜਾਂਚ ਕਰ ਸਕਦੇ ਹਨ। ਲਿਖਤੀ ਪ੍ਰੀਖਿਆ ਦੀਆਂ ਤਰੀਕਾਂ ਅਤੇ ਨਤੀਜਾ ਜਲਦੀ ਹੀ ਸੂਚਿਤ ਕੀਤਾ ਜਾਵੇਗਾ। PSSSB VDO Result 2023 ‘ਤੇ ਸੰਭਾਵਿਤ ਵੇਰਵਿਆਂ ਦੀ ਚਰਚਾ ਹੇਠਾਂ ਦਿੱਤੇ ਟੇਬਲ ਵਿੱਚ ਹੈ।

PSSSB VDO Result 2023 Overview

Recruitment Board PSSSB
Posts 792
Post Name Village Development Organizer
Category Result
Location Punjab
Official Site sssb.punjab.gov.in

PSSSB VDO Result 2023 Direct Links | PSSSB VDO ਨਤੀਜਾ 2023 ਡਾਇਰੈਕਟ ਲਿੰਕਸ

PSSSB VDO Result 2023: ਇਮਤਿਹਾਨ ਹੋਣ ਤੋਂ ਬਾਅਦ ਬੋਰਡ ਆਪਣੀ ਸਾਇਟ ਤੇ ਸਾਰਿਆਂ ਦੇ ਨਤੀਜੇਆਂ ਦੀਆਂ ਲਿਸਟਾਂ ਆਪਣੀ ਅਧਿਕਾਰਤ ਸਾਇਟ ਤੇ ਅਪਲੋਡ ਕਰੇਗਾ। ਪਹਿਲਾ ਸਾਰੇ ਉਮੀਦਵਾਰਾਂ ਦਾ ਲਿਖਤੀ ਇਮਤਿਆਹਨ ਲਿਆ ਜਾਵੇਗਾ । ਜਿਸ ਦਾ ਵੇਰਵਾ ਤੁਹਾਨੂੰ ਦਿੱਤਾ ਹੋਇਆ ਹੈ। ਜਦੋਂ ਵੀ ਬੋਰਡ ਵਲੋਂ ਨਤੀਜਾਂ ਘੋਸ਼ਿਤ ਕਰ ਦਿੱਤਾ ਜਾਵੇਗਾ ਇਸ ਤੋਂ ਬਾਅਦ ਤੁਸੀ ਇਸ ਦੀ PDF ਫਾਇਲ ਸਾਡੀ ਸਾਇਟ ਤੋਂ ਡਾਉਨਲੋਡ ਕਰ ਸਕੋਗੇ।

PSSSB ਦੀ ਅਧਿਕਾਰਤ ਵੈੱਬਸਾਈਟ ਤੋਂ PSSSB VDO ਨਤੀਜਾ 2023 PDF ਡਾਊਨਲੋਡ ਕਰਨ ਲਈ ਹੇਠਾਂ ਦਿੱਤੀਆਂ ਸਧਾਰਨ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ। ਨਤੀਜਾ ਡਾਊਨਲੋਡ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਯਕੀਨੀ ਬਣਾਓ ਕਿ ਤੁਹਾਡੇ ਕੋਲ ਇੱਕ ਕੰਮ ਕਰਨ ਵਾਲਾ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਥੱਲੇ ਕੁੱਝ ਲਿੰਕ ਦਿੱਤੇ ਹੋਏ ਹਨ ਇਹ ਲਿੰਕ ਅਜੇ ਐਕਟਿਵੇਟ ਨਹੀ ਹੋਏ ਹਨ। ਜਦੋਂ ਵੀ PSSSB ਵੱਲੋ ਨਤੀਜਾ ਯੋਸ਼ਿਤ ਕੀਤਾ ਗਿਆ ਉਸ ਤੋਂ ਬਾਅਦ ਉਮੀਦਵਾਰ ਹੇਠਾਂ ਦਿੱਤੇ ਲਿੰਕ ਤੇ ਚੈਕ ਕਰ ਸਕਨਗੇ।

               Click Here to Download:  PSSSB VDO Result PDF file (Currently Inactive)

PSSSB VDO Result 2023 Merit List | PSSSB VDO ਨਤੀਜਾ 2023 ਮੈਰਿਟ ਸੂਚੀ

PSSSB VDO Result 2023: PSSSB VDO recruitment 2023 ਦੀ ਮੈਰਿਟ ਸੂਚੀ ਉਮੀਦਵਾਰ ਲਿਖਤੀ ਪੇਪਰ ਹੋਣ ਤੋਂ ਬਾਅਦ ਦੇਖ ਸਕਨਗੇ। ਪਹਿਲਾਂ ਲਿਖਤੀ ਪੇਪਰ ਹੋਵੇਗਾ ਅਤੇ ਅੰਤ ਵਿੱਚ PSSSB ਵੱਲੋ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ। ਜਦੋਂ ਵੀ PSSSB ਵੱਲੋ ਨਤੀਜਾ ਆਵੇਗਾ ਸਭ ਤੋਂ ਪਹਿਲਾਂ ਤੁਹਾਨੂੰ ਸਾਡੀ ਸਾਇਟ ਤੇ ਦੇਖਣ ਨੂੰ ਮਿਲੇਗਾ।

ਤੁਸੀ ਹੇਠਾਂ ਦਿੱਤੇ ਗਏ ਲਿੰਕ ਤੇ Click ਕਰਕੇ ਇਸ ਦੀ ਨਤੀਜੇ ਦੀ ਫਾਇਲ ਡਾਉਨਲੋਡ ਕਰ ਸਕਦੇ ਹੋ। PSSSB VDO ਨਤੀਜੇ 2023 ‘ਤੇ ਵਧੇਰੇ ਸੰਭਾਵਿਤ ਵੇਰਵਿਆਂ ਦੀ ਹੇਠਾਂ ਚਰਚਾ ਕੀਤੀ ਗਈ ਹੈ ਤਾਂ ਜੋ ਕੋਈ ਵੀ ਨਤੀਜੇ ਦੀ ਜਾਂਚ ਕਰਨ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਨੂੰ ਸਮਝ ਸਕੇ।

Download PSSSB VDO Merit list (Currently Inactive)

PSSSB VDO Result 2023 Cut-off Marks | PSSSB VDO ਨਤੀਜਾ 2023 ਕੱਟ-ਆਫ ਅੰਕ

PSSSB VDO Result 2023: PSSSB VDO Cut-off 2023 ਹਲੇ PSSSB VDO ਦੇ ਅਧਿਕਾਰਤ ਬੋਰਡ ਦੁਆਰਾ ਜਾਰੀ ਨਹੀਂ ਕੀਤੀ ਗਈ ਹੈ। PSSSB VDO ਕੱਟ ਆਫ 2023 ਜਲਦੀ ਹੀ ਜਾਰੀ ਕੀਤੀ ਜਾਵੇਗੀ। ਕੱਟ ਔਫ ਰਾਹੀ ਉਮੀਦਵਾਰ ਨੂੰ ਇਹ ਪਤਾ ਲੱਗ ਜਾਂਦਾ ਹੈ ਕਿ ਉਸਦਾ ਪੇਪਰ ਵਿੱਚ ਫਾਇਨਲ ਸਿਲੇਕਸਨ ਲਈ ਨਾਂ ਆਉਗਾਂ ਜਾ ਨਹੀਂ। Cut off ਆਉਣ ਤੋਂ ਬਾਅਦ ਉਮੀਦਵਾਰ ਨੂੰ document Verification ਲਈ ਬੁਲਾਇਆ ਜਾਂਦਾ ਹੈ।

ਜਿਵੇਂ ਹੀ ਪੇਪਰ ਤੋਂ ਬਾਅਦ ਇਸ ਦੀ ਕੱਟ ਔਫ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਤੁਹਾਨੂੰ ਸਾਡੀ ਸਾਇਟ ਤੇ ਦੇਖਣ ਨੂੰ ਮਿਲੇਗੀ।  ਲਿਖਤੀ ਪੇਪਰ ਤੋਂ ਬਾਅਦ ਇਸ ਦੀ ਕੱਟ ਆਫ ਆਵੇਗੀ। ਇੱਕ ਵਾਰ Answer Key ਜਾਰੀ ਹੋਣ ਤੋਂ ਬਾਅਦ, ਉਮੀਦਵਾਰ ਆਪਣੇ ਸਹੀ ਜਾ ਗਲਤ ਅੰਕਾਂ ਦੀ ਗਣਨਾ ਕਰ ਸਕਦੇ ਹਨ।

PSSSB VDO Result 2023 Steps To Download | PSSSB VDO ਨਤੀਜਾ 2023 ਡਾਊਨਲੋਡ ਕਰਨ ਲਈ ਕਦਮ

PSSSB VDO Result 2023: PSSSB VDO Result 2023 ਨੂੰ Download ਕਰਨ ਲਈ ਕਦਮ ਹੇਠਾਂ ਦਿੱਤੇ ਗਏ ਹਨ-

  1. ਸਭ ਤੋ ਪਹਿਲਾ PSSSB ਦੀ official website @sssb.punjab.gov.in ‘ਤੇ ਜਾਓ।
  2. ਫੇਰ website ਦੇ ਹੋਮਪੇਜ ‘ਤੇ, Results ‘ਤੇ ਜਾ ਕੇ Click ਕਰੋ।
  3. PSSSB VDO Recruitment 2023 ‘ਤੇ Click ਕਰੋ ਅਤੇ ਫਿਰ ਨਤੀਜਿਆਂ ਵਾਲੇ ਲਿੰਕ ‘ਤੇ Click ਕਰੋ।
  4. ਲੋੜੀਂਦੇ ਵੇਰਵੇ ਦਾਖਲ ਕਰਨ ਤੋਂ ਬਾਅਦ, “SUBMIT” ਬਟਨ ‘ਤੇ Click ਕਰੋ।
  5. ਹੁਣ ਤੁਹਾਨੂੰ ਤੁਹਾਡੇ ਰੋਲ ਨੰਬਰ ਲਈ ਬੇਨਤੀ ਕੀਤੀ ਜਾਵੇਗੀ, ਇਸ ਲਈ ਤੁਹਾਡੇ ਕੋਲ ਰੋਲ ਨੰਬਰ ਤਿਆਰ ਹੋਣਾ ਚਾਹੀਦਾ ਹੈ।
  6. Button ‘ਤੇ Click ਕਰਕੇ Continue option ਨੂੰ ਚੁਣੋ ਤੁਹਾਡੀ ਜਾਣਕਾਰੀ ਦੇ ਮੁਤਾਬਿੱਕ ਤੁਹਾਡਾ Result ਆ ਜਾਵੇਗਾ।
  7. ਨਤੀਜਾ Save ਜਾਂ download ਕਰੋ ਜਾਂ ਇਸ ਨੂੰ Print ਕਰੋ ਅਤੇ Result ਨੂੰ ਸੰਭਾਲ ਕੇ ਰੱਖੋ।adda247

Enroll Yourself: Punjab Da Mahapack Online Live Classes which offers upto 75% Discount on all Important Exam

Download Adda 247 App here to get the latest updates

Read More:

Latest Job Notification Punjab Govt Jobs
Current Affairs Punjab Current Affairs
GK Punjab GK

 

PSSSB VDO Result 2023 check cut offf and Merit List_3.1

FAQs

when will PSSSB Board will release the Result of VDO?

The VDO Result will be release by the board on its site after the final exam

when will VDO Admit card released by the board ?

The admit card will be released 15 days before the exam.