ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ: ਉਮੀਦਵਾਰ ਨੂੰ ਇਲ ਲੇਖ ਰਾਹੀ ਸੁਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੀ ਭਰਤੀ ਲਈ ਪਹਿਲੇ ਪੜਾਅ ਦਾ ਐਡਮਿਟ ਕਾਰਡ ਅੱਜ ਮਿਤੀ 21 ਅਗਸਤ 2023 ਨੂੰ ਜਾਰੀ ਕਰ ਦਿੱਤਾ ਗਿਆ ਹੈ। ਉਮੀਦਵਾਰ ਕਲਰਕ ਦੀ ਪ੍ਰੀਖਿਆ ਲਈ ਐਡਮਿਟ ਕਾਰਡ ਨੂੰ ਪੇਪਰ ਤੋਂ 4 ਦਿਨ ਪਹਿਲਾ ਹੀ ਡਾਊਨਲੋਡ ਕਰ ਸਕਣਗੇ। ਵਧੇਰੇ ਜਾਣਕਾਰੀ ਲਈ ਪੂਰਾ ਲੇਖ ਧਿਆਨ ਨਾਲ ਪੜ੍ਹ ਸਕਦੇ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ 2023 ਸੰਖੇਪ ਵਿੱਚ ਜਾਣਕਾਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ 2023 ਦੀ ਪ੍ਰੀਖਿਆ ਕਈ ਥਾਵਾਂ ‘ਤੇ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਾਰੇ ਉਮੀਦਵਾਰਾਂ ਦੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਉਮੀਦਵਾਰ ਹੇਠਾਂ ਸਾਰਣੀ ਵਿੱਚ ਦਿੱਤੀ ਸਾਰੀ ਜਾਣਕਾਰੀ ਨੂੰ ਧਿਆਨ ਨਾਲ ਪੜ੍ਹੋ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਕਲਰਕ ਐਡਮਿਟ ਕਾਰਡ 2023 | |
ਭਰਤੀ ਬੋਰਡ | ਪੰਜਾਬ ਅਤੇ ਹਰਿਆਣਾ HC |
ਪੋਸਟ ਦਾ ਨਾਮ | ਕਲਰਕ |
ਸ਼੍ਰੇਣੀ | ਐਡਮਿਟ ਕਾਰਡ |
ਸਟੇਟਸ | ਜਾਰੀ ਕਰ ਦਿੱਤਾ ਗਿਆ ਹੈ |
ਐਡਮਿਟ ਕਾਰਡ ਜਾਰੀ ਕਰਨ ਦੀ ਮਿਤੀ | 21 ਅਗਸਤ 2023 |
What’s App Channel Link | Join Now |
Telegram Channel Link | Join Now |
ਅਧਿਕਾਰਤ ਸਾਇਟ | www.highcourtchd.gov.in |
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਮੁੱਖ ਪ੍ਰੀਖਿਆ ਐਡਮਿਟ ਕਾਰਡ 2023
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਲਰਕ ਦੇ ਅਹੁਦੇ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ਵਿੱਚ ਬੋਰਡ ਵੱਲੋਂ ਕੁੱਲ 157 ਅਸਾਮੀਆਂ ਭਰੀਆਂ ਜਾਣੀਆਂ ਹਨ। ਉਸ ਲਈ ਪਹਿਲੇ ਪੜਾਅ ਦੀ ਪ੍ਰੀਖਿਆ ਵੀ ਕਰਵਾ ਲਈ ਗਈ ਸੀ। ਜਿਸ ਦਾ ਨਤੀਜਾ ਵੀ ਜਾਰੀ ਕਰ ਦਿੱਤਾ ਗਿਆ ਹੈ।
ਉਸੇ ਸੰਬੰਧਤ ਬਿਨੈਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬੋਰਡ ਵੱਲੋਂ ਮੁੱਖ ਪ੍ਰੀਖਿਆ ਦੀ ਵੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਜੋ 19 ਨਵੰਬਰ 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਲਰਕ ਦੇ ਅਹੁਦੇ ਲਈ ਕਰਵਾਈ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਲਦ ਹੀ ਇਸ ਮੁੱਖ ਪ੍ਰੀਖਿਆ ਦਾ ਐਡਮਿਟ ਕਾਰਡ ਵੀ ਜਾਰੀ ਕਰ ਦਿੱਤਾ ਜਾਵੇਗਾ। ਬੋਰਡ ਵੱਲੋਂ ਐਡਮਿਟ ਕਾਰਟ ਜਾਰੀ ਹੋਣ ਤੋਂ ਬਾਅਦ ਬਿਨੈਕਾਰ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਇਸ ਨੂੰ ਡਾਊਨਲੋਡ ਕਰ ਸਕਣਗੇ।
Download Here: Punjab and Haryana High Court Mains Admit Card (Link Inactive)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ 2023 ਹਾਲ ਟਿਕਟ
ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਤੇ ਆਪਣਾ ਰਜਿਸਟ੍ਰੇਸ਼ਨ ਨੰਬਰ, ਪਾਸਵਰਡ ਅਤੇ ਜਨਮ ਮਿਤੀ ਦਰਜ ਕਰਕੇ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਪ੍ਰੀਖਿਆ 2023 ਦੀ ਹਾਲ ਟਿਕਟ ਡਾਊਨਲੋਡ ਕਰ ਸਕਦੇ ਹਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਕਲਰਕ ਐਡਮਿਟ ਕਾਰਡ ‘ਤੇ ਦਿੱਤੇ ਵੇਰਵਿਆਂ ਦਾ ਜ਼ਿਕਰ ਹੈ: ਉਮੀਦਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ ਵਿੱਚ ਹੇਠਾਂ ਦੱਸੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ:
- ਉਮੀਦਵਾਰ ਦਾ ਨਾਮ
- ਲਿੰਗ (ਮਰਦ/ਔਰਤ)
- ਰਜਿਸਟ੍ਰੇਸ਼ਨ ਨੰ
- ਜਨਮ ਤਾਰੀਖ
- ਸ਼੍ਰੇਣੀ (ST/SC/BC ਅਤੇ ਹੋਰ)
- ਬਿਨੈਕਾਰ ਪਾਸਪੋਰਟ ਆਕਾਰ ਦੀ ਫੋਟੋ
- ਪਿਤਾ ਦਾ ਨਾਮ
- ਮਾਤਾ ਦਾ ਨਾਮ
- ਪ੍ਰੀਖਿਆ ਦੀ ਮਿਤੀ
- ਇਮਤਿਹਾਨ ਦਾ ਸਮਾਂ
- ਪ੍ਰੀਖਿਆ ਕੇਂਦਰ ਦਾ ਪਤਾ
- ਮਹੱਤਵਪੂਰਨ ਨਿਰਦੇਸ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ 2023 ਮਹੱਤਵਪੂਰਨ ਦਸਤਾਵੇਜ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ: Admit Card 2023 ਦੇ ਨਾਲ ਲੋੜੀਂਦੇ ਦਸਤਾਵੇਜ਼। ਇਮਤਿਹਾਨ ਹਾਲ ਵਿੱਚ ਦਾਖਲ ਹੋਣ ਸਮੇਂ ਤਸਦੀਕ ਲਈ ਹੇਠਾਂ ਦੱਸੇ ਗਏ ਕਿਸੇ ਵੀ ਇੱਕ ਦਸਤਾਵੇਜ਼ ਨੂੰ ਨਾਲ ਰੱਖਣਾ ਹੋਵੇਗਾ।
- ਆਧਾਰ ਕਾਰਡ
- ਪੈਨ ਕਾਰਡ
- ਰਾਸ਼ਨ ਕਾਰਡ
- ਜਨਮ ਪ੍ਰਮਾਣ ਪੱਤਰ
- ਬੈਂਕ ਪਾਸਬੁੱਕ
- ਪਾਸਪੋਰਟ
- ਵੋਟਰ ਆਈ.ਡੀ
- ਡ੍ਰਾਇਵਿੰਗ ਲਾਇਸੇੰਸ
- ਜੇ ਲੋੜ ਹੋਵੇ ਤਾਂ ਕਰੋਨਾ ਨੈਗੇਟਿਵ ਰਿਪੋਰਟ
- 2 ਜਾਂ 3 ਪਾਸਪੋਰਟ ਆਕਾਰ ਦੀਆਂ ਤਸਵੀਰਾਂ
ਪੰਜਾਬ ਅਤੇ ਹਰਿਆਣਾ ਕਲਰਕ ਐਡਮਿਟ ਕਾਰਡ 2023 ਡਾਊਨਲੋਡ ਕਰਨ ਲਈ ਕਦਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ: ਉਮੀਦਵਾਰ ਪੰਜਾਬ ਅਤੇ ਹਈਰਿਆਣਾ ਹਾਈ ਕੋਰਟ ਕਲਰਕ ਐਡਮਿਟ ਕਾਰਡ 2023 ਨੂੰ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਦਮ ਦੀ ਜਾਂਚ ਕਰ ਸਕਦੇ ਹਨ:
- Step ਪੰਜਾਬ ਅਤੇ ਹਾਈ ਹਰਿਆਣਾ ਹਾਈ ਕੋਰਟ ਕਲਰਕ ਭਰਤੀ ਦੀ ਵੈੱਬਸਾਈਟ ਯਾਨੀ @highcourtchd.gov.in’ਤੇ ਕਲਿੱਕ ਕਰੋ।
- Step ਤੁਹਾਨੂੰ ਲੌਗਇਨ ਨਾਮ ਦਾ ਇੱਕ ਲਿੰਕ ਮਿਲੇਗਾ, ਬੱਸ ਉਸ ਲਿੰਕ ਤੇ ਕਲਿੱਕ ਕਰੋ।
- Step ਹੁਣ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦਿਓ।
- Step ਫੇਰ “SUBMIT” ਬਟਨ ‘ਤੇ ਕਲਿੱਕ ਕਰੋ।
- Step ਹੂੰਣ ਐਡਮਿਟ ਕਾਰਡ ਸਕ੍ਰੀਨ ‘ਤੇ ਦਿਖਾਈ ਦੇਣਗੇ।
- Step ਆਖੀਰ ਵਿੱਚ ਡਾਊਨਲੋਡ ‘ਤੇ ਕਲਿੱਕ ਕਰੋ ਅਤੇ ਪ੍ਰਿੰਟਆਊਟ ਲਓ।
Enroll Yourself: Punjab Da Mahapack Online Live Classes
Download Adda 247 App here to get the latest updates