Punjab govt jobs   »   Punjab and Haryana High Court Clerk...   »   Punjab and Haryana High Court Clerk...
Top Performing

Punjab and Haryana High Court Clerk Previous Year Cut Off Get PDF

Punjab and Haryana High Court Clerk Previous Year Cut off: Previous year’s Cut off plays the most important role in government job preparation. Cut-off marks are the minimum mark or percentage that a candidate requires to pass any exam. Candidates can prepare well for their studies by knowing the previous year’s exam cut-off. During the Previous year, the Punjab and Haryana High Court Clerk notification was released for the recruitment of posts of Clerk. Many Interested and Eligible Candidates applied for Punjab and Haryana High Court Clerk Recruitment Posts online.

Candidates who are preparing for Punjab and Haryana High Court Clerk Recruitment 2023 can check Punjab and Haryana High Court Clerk Previous Year Cutoff in this article.

Punjab and Haryana High Court Clerk 

Punjab and Haryana High Court Clerk Previous Year Cut off Overview | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੀ ਪਿਛਲੇ ਸਾਲ ਦੀ ਕੱਟ ਆਫ ਬਾਰੇ ਸੰਖੇਪ ਜਾਣਕਾਰੀ

Punjab and Haryana High Court Clerk Previous year Cut off: Punjab and Haryana High Court ਨੇ ਕਲਰਕ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਲਈ ਪਿੱਛਲੇ ਸਾਲ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ Previous year Cut off, 2023 ਵਿੱਚ ਕਲਰਕ ਦੀ ਭਰਤੀ ਲਈ ਨੌਕਰੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰੀਖਿਆ ਲਈ ਪਿਛਲੇ ਸਾਲ ਦੇ ਕੱਟ-ਆਫ ਨੂੰ ਜਾਣ ਕੇ ਉਮੀਦਵਾਰ ਆਪਣੀ ਪੜ੍ਹਾਈ ਲਈ ਚੰਗੀ ਤਰ੍ਹਾਂ ਤਿਆਰੀ ਕਰ ਸਕਦੇ ਹਨ। ਉਮੀਦਵਾਰ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਭਰਤੀ 2023 ਦੀ ਤਿਆਰੀ ਕਰ ਰਹੇ ਹਨ, ਉਹ ਇਸ ਲੇਖ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਪਿਛਲੇ ਸਾਲ ਦੇ ਕੱਟ ਆਫ ਦੀ ਜਾਂਚ ਕਰ ਸਕਦੇ ਹਨ।

Punjab and Haryana High Court Clerk Previous year Cut off Overview
Organization Punjab And Haryana High Court
Post Name Clerk
Category Cut-Off
Job Location Punjab
Selection Process
Written Exam, Typing Test

Punjab and Haryana High Court Clerk Previous Year Cut off Marks | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਪਿਛਲੇ ਸਾਲ ਦੇ ਕੱਟ ਆਫ ਅੰਕ

Punjab and Haryana High Court Clerk Previous Year Cut off: ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿੱਛਲੇ ਸਾਲ ਦੇ ਕੱਟ-ਆਫ ਅੰਕ ਜਾਰੀ ਕੀਤੇ ਸਨ। ਜਿਹੜੇ ਉਮੀਦਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਭਰਤੀ 2023 ਦੀ ਤਿਆਰੀ ਕਰ ਰਹੇ ਹਨ, ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਕੱਟ-ਆਫ ਅੰਕ ਦੇਖ ਸਕਦੇ ਹਨ। ਅਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਕੱਟ-ਆਫ ਅੰਕ ਨੂੰ ਅਪਲੋਡ ਕੀਤਾ ਹੈ ਤਾਂ ਜੋ ਤੁਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਕੱਟ-ਆਫ ਅੰਕ ਲਈ ਇੰਟਰਨੈਟ ਦੀ ਪੜਚੋਲ ਕਰਨ ਵਿੱਚ ਸਮਾਂ ਬਰਬਾਦ ਨਾ ਕਰੋ।

Punjab and Haryana High Court Clerk Previous Year Cut off
Category Cut Off marks
General 53
BC 52.5
SC 50.5

Punjab and Haryana High Court Clerk Previous Year Cut off Categories Wise | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਸ਼੍ਰੇਣੀਆਂ ਅਨੁਸਾਰ ਕੱਟ ਆਫ

Punjab and Haryana High Court Clerk Previous Year Cut off: ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਜਾਰੀ ਕੀਤੇ ਗਏ ਸਨ। ਜਿਹੜੇ ਉਮੀਦਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਭਰਤੀ 2023 ਦੀ ਤਿਆਰੀ ਕਰ ਰਹੇ ਹਨ, ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਦੇਖ ਸਕਦੇ ਹਨ। ਅਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਨੂੰ ਅਪਲੋਡ ਕੀਤਾ ਹੈ ਤਾਂ ਜੋ ਤੁਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਲਈ ਇੰਟਰਨੈਟ ਦੀ ਪੜਚੋਲ ਕਰਨ ਵਿੱਚ ਸਮਾਂ ਬਰਬਾਦ ਨਾ ਕਰੋ।

Punjab and Haryana High Court Clerk Previous Year Cut off
Category Cut Off marks
General 53
SC (Mazhabi Sikhs & Balmiki) 40
SC (Others) 50.5
BC 52.5
Ex-Serviceman (General) 40.25
Ex-Serviceman (SC) 42.75
Ex-Serviceman (BC) 40.75

Punjab and Haryana High Court Clerk Previous Year Cut off Estimated Calculation | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਅਨੁਮਾਨਿਤ ਗਣਨਾ ਕੱਟ ਆਫ

Punjab and Haryana High Court Clerk Previous year Cut off: ਹਰ ਇਮਤਿਹਾਨ ਦਾ ਕੱਟ-ਆਫ ਕੁਝ ਅਜਿਹਾ ਹੁੰਦਾ ਹੈ ਜੋ ਪ੍ਰੀਖਿਆ ਦੇ ਮੁਸ਼ਕਲ ਪੱਧਰ, ਉਮੀਦਵਾਰ ਜਿਸ ਸ਼੍ਰੇਣੀ ਨਾਲ ਸਬੰਧਤ ਹੈ, ਸੀਟ ਮੈਟ੍ਰਿਕਸ, ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਗਿਣਤੀ ਆਦਿ ‘ਤੇ ਨਿਰਭਰ ਕਰਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਕਲਰਕ ਦੇ ਪਿਛਲੇ ਸਾਲ ਦੀ ਕੱਟ ਆਫ ਦੇ ਸ਼੍ਰੇਣੀ ਨਾਲ ਸਬੰਧਤ ਵੱਧ ਤੋਂ ਵੱਧ ਅੰਕ 53 ਅਤੇ ਘੱਟ ਤੋਂ ਘੱਟ ਅੰਕ 40 ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਕਲਰਕ ਦੇ ਪਿਛਲੇ ਸਾਲ ਦੀ ਕੱਟ ਆਫ ਤੋ Punjab and Haryana High Court Clerk Recruitment 2023 ਦੇ ਸਾਡੇ ਅਨੁਸਾਰ ਵੱਧ ਤੋਂ ਵੱਧ ਅੰਕ 58 ਤੋ 62 ਅਤੇ ਘੱਟ ਤੋਂ ਘੱਟ ਅੰਕ 45 ਤੋ 49 ਤੱਕ ਰਹਿਣ ਦਾ ਅਨੁਮਾਨ ਲਗਾਇਆ ਜਾ ਸਕਦਾ ਹੈ।

How to Check Punjab and Haryana High Court Clerk Previous Year Cut off? | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੀ ਪਿਛਲੇ ਸਾਲ ਦੀ ਕੱਟ ਆਫ ਦੀ ਜਾਂਚ ਕਿਵੇਂ ਕਰੀਏ?

Punjab and Haryana High Court Clerk Previous Year Cut off: ਅਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਨੂੰ ਅਪਲੋਡ ਕੀਤਾ ਹੈ ਤਾਂ ਜੋ ਤੁਸੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਲਰਕ ਦੇ ਪਿਛਲੇ ਸਾਲ ਦੇ ਸ਼੍ਰੇਣੀਆਂ ਅਨੁਸਾਰ ਕੱਟ-ਆਫ ਅੰਕ ਲਈ ਇੰਟਰਨੈਟ ਦੀ ਪੜਚੋਲ ਕਰਨ ਵਿੱਚ ਸਮਾਂ ਬਰਬਾਦ ਨਾ ਕਰੋ। ਉਮੀਦਵਾਰ ਕਲਰਕ ਦੇ ਪਿਛਲੇ ਸਾਲ ਦੀ ਕੱਟ ਆਫ ਦੇਖਣ ਲਈ ਹੇਠ ਲਿਖੇ ਕਦਮਾਂ ਦੀ ਜਾਂਚ ਕਰ ਸਕਦੇ ਹਨ।

  1. ਸਾਡੀ ਅਧਿਕਾਰਤ ਵੈੱਬਸਾਈਟ @adda247.com/pa/ ‘ਤੇ ਜਾਓ।
  2. ਵੈੱਬਸਾਈਟ ਤੇ Punjab Govt Jobs ਦੇ ਵਿਕਲਪ ‘ਤੇ ਕਲਿੱਕ ਕਰੋ।
  3. ਹੁਣ Punjab and Haryana High Court Clerk Recruitment 2023 ਦੇ ਵਿਕਲਪ ‘ਤੇ ਕਲਿੱਕ ਕਰੋ।
  4. ਫਿਰ Punjab and Haryana High Court Clerk Previous Year Cut off ਦੇ ਵਿਕਲੱਪ ‘ਤੇ ਕਲਿੱਕ ਕਰੋ।
  5. ਉਮੀਦਵਾਰ ਉਸ ਪੰਨੇ ਤੇ ਜਾ ਕੇ Punjab and Haryana High Court Clerk Previous Year Cutoff ਦੀ ਜਾਂਚ ਕਰ ਸਕਦੇ ਹਨ।

Why previous year’s Cut off is important to analyze? | ਪਿਛਲੇ ਸਾਲ ਦੀ ਕੱਟ ਆਫ ਦਾ ਵਿਸ਼ਲੇਸ਼ਣ ਕਰਨਾ ਮਹੱਤਵਪੂਰਨ ਕਿਉਂ ਹੈ?

Punjab and Haryana High Court Clerk Previous Year Cut off: ਪਿਛਲੇ ਸਾਲ ਦਾ ਕੱਟ-ਆਫ ਸਰਕਾਰੀ ਨੌਕਰੀ ਦੀ ਤਿਆਰੀ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਕੱਟ ਆਫ ਅੰਕਾਂ ਦੀ ਘੱਟੋ-ਘੱਟ ਸੰਖਿਆ ਹੈ ਜੋ ਕਿਸੇ ਨੂੰ ਨੌਕਰੀ ਲਈ ਵਿਚਾਰੇ ਜਾਣ ਲਈ ਟੈਸਟ ਜਾਂ ਕੋਈ ਵੀ ਇਮਤਿਹਾਨ ਪਾਸ ਕਰਨ ਲਈ ਲੋੜੀਂਦਾ ਹੈ। ਪਿਛਲੇ ਸਾਲ ਦੀ ਕੱਟ ਆਫ ਦਾ ਵਿਸ਼ਲੇਸ਼ਣ ਕਰਨਾ ਮਹੱਤਵਪੂਰਨ ਕਿਉਂ ਹੈ ਇਸ ਸੰਬੰਧੀ ਹੇਠਾਂ ਸੰਖੇਪ ਵਰਨਣ ਕੀਤਾ ਹੈ।

  1. ਪ੍ਰੀਖਿਆ ਲਈ ਪਿਛਲੇ ਸਾਲ ਦੇ ਕੱਟ-ਆਫ ਨੂੰ ਜਾਣ ਕੇ ਉਮੀਦਵਾਰ ਆਪਣੀ ਪੜ੍ਹਾਈ ਲਈ ਚੰਗੀ ਤਰ੍ਹਾਂ ਤਿਆਰੀ ਕਰ ਸਕਦੇ ਹਨ।
  2. ਪ੍ਰੀਖਿਆ ਲਈ ਪਿਛਲੇ ਸਾਲ ਦੇ ਕੱਟ-ਆਫ ਨੂੰ ਜਾਣ ਕੇ ਉਮੀਦਵਾਰ ਤਿਆਰੀ ਲਈ ਵਧੀਆਂ ਢੰਗ ਨਾਲ ਯੋਜਨਾ ਬਣਾਉਣ ਲਈ ਅਤੇ ਸਿਲੇਬਸ ਦੇ ਮਹੱਤਵਪੂਰਨ ਵਿਸ਼ਿਆਂ ਤੇ ਵਿਚਾਰ ਸਕਦੇ ਹਨ।
  3. ਪ੍ਰੀਖਿਆ ਲਈ ਪਿਛਲੇ ਸਾਲ ਦੇ ਕੱਟ-ਆਫ ਨੂੰ ਜਾਣ ਕੇ ਉਮੀਦਵਾਰ ਪ੍ਰੀਖਿਆ ਦੇ ਮੁਸ਼ਕਲ ਪੱਧਰ, ਉਮੀਦਵਾਰ ਜਿਸ ਸ਼੍ਰੇਣੀ ਨਾਲ ਸਬੰਧਤ ਹੈ, ਸੀਟ ਮੈਟ੍ਰਿਕਸ, ਆਦਿ ਦਾ ਅਨੁਮਾਨ ਲਗਾ ਸਕਦੇ ਹਨ।

 

Related Articles
Punjab and Haryana High Court Clerk Recruitment 2023
Punjab and Haryana High Court Clerk Selection Process 2023
Punjab and Haryana High Court Clerk Salary 2023
Punjab and Haryana High Court Clerk Exam Date 2023

 

Visit Us on Adda247
Punjab Govt Jobs
Punjab Current Affairs
Punjab GK
Download Adda 247 App 
Punjab and Haryana High Court Clerk Previous Year Cut Off Get PDF_3.1

FAQs

How to Check Punjab and Haryana High Court Clerk Previous Year Cut off?

Check the article for Punjab and Haryana High Court Clerk's Previous Year Cut off.

Is Punjab and Haryana High Court Clerk 2023 Cut off released ??

No, Punjab and Haryana High Court will soon release the cut-off for Punjab and Haryana High Court Clerk 2023.