Punjab govt jobs   »   Punjab Pre-Primary Teacher Selection Process 2023   »   Punjab Pre-Primary Teacher Selection Process 2023
Top Performing

Punjab Pre Primary Teacher Selection Process 2023 Get Details

Punjab Pre Primary Teacher Selection Process 2023: The Punjab Pre Primary Teacher Exam is conducted by the Department of School Education, Education Recruitment Board, Punjab. Department Of School Education, Education Recruitment Board, Punjab re-opens the online registration process for 8393 posts of Punjab Pre Primary Teachers in Various departments of School Education. All the candidates can check important information about Punjab Pre Primary Teacher Recruitment 2023 in this article.

In this Article, Interested Aspirants can read all the important information like how many rounds are there in the Selection Process of Punjab Pre Primary Teacher 2023 and whether there is a Written Exam and Document Verification round in the Selection Process of Punjab Pre Primary Teacher 2023.

Punjab Pre Primary Teacher Selection Process 2023 Overview | ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ

Punjab Pre Primary Teacher Selection Process: ਸਕੂਲ ਸਿੱਖਿਆ ਵਿਭਾਗ, ਸਿੱਖਿਆ ਭਰਤੀ ਬੋਰਡ, ਪੰਜਾਬ ਨੇ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ 2023 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰੇਗੀ। ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਪ੍ਰੀਖਿਆ 2023 ਵਿੱਚ ਖਾਲੀ ਅਸਾਮੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਭਰਤੀ ਕਰਵਾਈ ਜਾਂਦੀ ਹੈ।

ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਪ੍ਰਤੀਯੋਗੀ ਲਿਖਤੀ ਪ੍ਰੀਖਿਆ ਹੈ ਅਤੇ ਦੂਜਾ ਦਸਤਾਵੇਜ਼ ਤਸਦੀਕ ਹੈ। ਉਮੀਦਵਾਰ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਦੇ ਸੰਬੰਧ ਵਿੱਚ ਹੇਠਾਂ ਦਿੱਤੀ ਸਾਰਣੀ ਵਿੱਚ ਸੰਖੇਪ ਜਾਣਕਾਰੀ ਦੇਖ ਸਕਦੇ ਹਨ:

Punjab Pre Primary Teacher Selection Process 2023 Overview
Recruitment Board Department of School Education, Education Recruitment Board, Punjab
Post Name Punjab Pre Primary Teacher
Category Selection Process
Selection Process Written Exam & Document Verification 
Job Location Punjab
website https://educationrecruitmentboard.com/ /

Punjab Pre Primary Teacher Selection Process 2023 Written Exam | ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ

Punjab Pre Primary Teacher Selection Process 2023: ਉਮੀਦਵਾਰ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਦੀ ਲਿਖਤੀ ਪ੍ਰੀਖਿਆ ਦੇ ਲਈ ਕੁੱਲ 100 ਅੰਕ ਦੀ ਜਾਂਚ ਕਰ ਸਕਦੇ ਹਨ। ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ ਉਦੇਸ਼ ਕਿਸਮ ਦੇ ਬਹੁ-ਚੋਣ ਪ੍ਰਸ਼ਨ (MCQ) ‘ਤੇ ਅਧਾਰਤ ਹੋਵੇਗੀ। ਲਿਖਤੀ ਪ੍ਰੀਖਿਆ ਲਈ ਸਮਾਂ ਦੋ ਘੰਟੇ ਦਾ ਦਿੱਤਾ ਜਾਵੇਗਾ। ਉਮੀਦਵਾਰਾਂ ਦੁਆਰਾ ਲਿਖਤੀ ਪ੍ਰੀਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਨੂੰ ਵੈੱਬਸਾਈਟ ਤੇ ਅਪਲੋਡ ਕੀਤਾ ਜਾਵੇਗਾ।

Punjab Pre Primary Teacher Selection Process 2023 Written Exam
Exam Type Type of Question Marks Time Duration
Objective Type Written Exam Multiple Choice Question 100 2 Hours

Punjab Pre Primary Teacher Selection Process 2023 Document Verification | ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਦਸਤਾਵੇਜ਼ ਤਸਦੀਕ

Punjab Pre Primary Teacher Selection Process: ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਦੀ ਵਿੱਚ ਯੋਗਤਾ ਲ਼ਿਖਤੀ ਪ੍ਰੀਖਿਆ ਹੋਵੇਗੀ ਇਸ ਨੂੰ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ ਤਸਦੀਕ ਲਈ ਬੁਲਾਇਆ ਜਾਵੇਗਾ। ਉਮੀਦਵਾਰਾਂ ਨੂੰ ਦਸਤਾਵੇਜ ਤਸਦੀਕ ਪ੍ਰਕਿਰਿਆ ਦੇ ਸਮੇਂ ਅਸਲ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਵਿੱਚ ਉਮੀਦਵਾਰਾਂ ਦੇ ਕੋਲ ਹੇੱਠ ਦਿੱਤੇ ਗਏ ਦਸਤਾਵੇਜ਼ ਹੋਣਾ ਜ਼ਰੁਰੀ ਹਨ।

  1. 10ਵੀਂ, 12ਵੀਂ, ਮਾਰਕ ਸ਼ੀਟ
  2. ਗ੍ਰੈਜੂਏਸ਼ਨ ਦੀ ਡਿਗਰੀ
  3. ਆਧਾਰ ਕਾਰਡ
  4. ਪੈਨ ਕਾਰਡ
  5. ਕਾਸਟ ਸਰਟੀਫਿਕੇਟ
  6. ਰਿਹਾਇਸ਼ੀ ਸਰਟੀਫਿਕੇਟ

Punjab Pre Primary Teacher Selection Process 2023 Medical Examination | ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਮੈਡੀਕਲ ਪ੍ਰੀਖਿਆ

Punjab Pre Primary Teacher Selection Process: ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਲਿਖਤੀ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।

Punjab Pre Primary Teacher Selection Process Merit List 2023 | ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਮੈਰਿਟ ਸੂਚੀ 2023

Punjab Pre Primary Teacher Selection Process: ਅਧਿਕਾਰਿਤ ਨੋਟਿਫਿਕੇਸ਼ਨ ਅਨੁਸਾਰ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਮੈਰਿਟ ਸੂਚੀ 2023 ਦੀ Merit List ਉਮੀਦਵਾਰਾਂ ਵਲੋਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਅਤੇ ਉਹਨਾਂ ਦੇ ਲਿਖਤੀ ਪੇਪਰ ਵਿੱਚ ਆਏ ਨੰਬਰ ਦੇ ਅਨੁਸਾਰ ਹੀ ਬਣੇਗੀ। ਇਹ Merit List ਸਿਰਫ ਉਹਨਾਂ ਉਮੀਦਵਾਰਾਂ ਦੀ ਹੀ ਹੋਵੇਗੀ ਜੋ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ 2023 ਦੇ ਸਾਰੇ ਪੜਾਅ ਸਫਲਤਾ ਪੂਰਵਕ ਪਾਸ ਕਰਨਗੇ। ਉਮੀਦਵਾਰਾਂ ਲਈ ਵਾਧੂ ਅੰਕਾ ਦਾ ਵੇਰਵਾ ਹੇਠਾਂ ਦੇਖੋ।

  1. ਗ੍ਰੈਜੂਏਸ਼ਨ ਸਕੋਰ ਪੰਜਾਬ ਪ੍ਰੀ ਪ੍ਰਾਇਮਰੀ ਅਧਿਆਪਕ ਚੋਣ ਪ੍ਰਕਿਰਿਆ ਦੇ ਮਹੱਤਵਪੂਰਨ ਪਹਿਲੂਆਂ ਵਿੱਚੋਂ ਇੱਕ ਹੈ। ਪਹਿਲੀ ਡਿਵੀਜ਼ਨ ਨਾਲ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ 5, ਦੂਜੀ ਡਿਵੀਜ਼ਨ ਨਾਲ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ 3 ਅਤੇ ਤੀਜੀ ਡਵੀਜ਼ਨ ਨਾਲ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ 2 ਅੰਕ ਦਿੱਤੇ ਜਾਣਗੇ।
  2. ਜੋ ਉਮੀਦਵਾਰ ਸਰਕਾਰੀ ਸਕੂਲਾਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ ਵਲੰਟੀਅਰਜ, ਏ.ਆਈ.ਈ ਵਲੰਟੀਅਰਜ ਅਤੇ ਸਪੈਸ਼ਲ ਟ੍ਰੇਨਿੰਗ ਰਿਸੋਰਸ(STR) ਵਲੰਟੀਅਰਜ ਹੋਣਗੇ ਉਨਾ ਨੂੰ ਕੀਤੀ ਗਈ ਸੇਵਾ ਕਰਕੇ ਇੱਕ ਸਾਲ ਦਾ 1 ਅੰਕ (ਵੱਧ ਤੋਂ ਵੱਧ 10 ਅੰਕ ਤੱਕ) ਦਿੱਤਾ ਜਾਵੇਗਾ।

adda247

Enroll Yourself: Punjab Da Mahapack Online Live Classes
Download Adda 247 App here to get the latest updates

Related Articles
Punjab Pre Primary Teacher Recruitment 2023 Punjab Pre Primary Teacher Selection Process
Punjab Pre Primary Teacher Eligibility Criteria Punjab Pre Primary Teacher Syllabus
Punjab Pre Primary Teacher Salary Punjab Pre Primary Teacher Exam Date
Punjab Pre Primary Teacher Admit Card Punjab Pre Primary Teacher Result 2023

 

Read More
Latest Job Notification Punjab Govt Jobs
Current Affairs Punjab Current Affairs
GK Punjab GK
Punjab Pre Primary Teacher Selection Process 2023 Get Details_3.1

FAQs

What are the stages under Punjab Pre Primary Teacher Selection Process?

These are the following stages under Punjab Pre Primary Teacher Selection Process
1. Written Exam
2. Document Verification

 How many Stages are under Punjab Pre Primary Teacher Selection Process?

There are two stages under Punjab Pre Primary Teacher Selection Process.