ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023
ਪੰਜਾਬ ਹਾਈ ਕੋਰਟ ਨੇ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਦੀਆਂ 21 ਅਸਾਮੀਆਂ ਲਈ 14 ਨੰਵਬਰ 2023 ਨੂੰ ਅਰਜ਼ੀ ਦੀ ਆਫਲਾਇਨ ਅਪਲਾਈ ਕਰਨ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਦੀ ਆਖਰੀ ਮਿਤੀ 22 ਦਸੰਬਰ 2023 ਰੱਖੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰ ਅਸਾਮੀ ਦੇ ਵੇਰਵਿਆਂ, ਮਹੱਤਵਪੂਰਨ ਤਾਰੀਖਾਂ, ਚੋਣ ਪ੍ਰਕਿਰਿਆ, ਯੋਗਤਾ ਦੇ ਮਾਪਦੰਡ, ਅਤੇ ਔਨਲਾਈਨ ਅਰਜ਼ੀ ਦੇਣ ਦੇ ਕਦਮਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਨਾਲ ਸਬੰਧਤ ਸਾਰੇ ਵੇਰਵੇ ਹੇਠਾਂ ਦਿੱਤੇ ਗਏ ਹਨ। ਇਸ ਭਰਤੀ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਉਮੀਦਵਾਰ ਇਸ ਲੇਖ ਨੂੰ ਪੜ੍ਹ ਸਕਦੇ ਹਨ।
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਸੰਖੇਪ ਜਾਣਕਾਰੀ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ: ਸਾਰੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ ਜਾਂ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਦੀ ਭਰਤੀ ਨਾਲ ਸਬੰਧਤ ਸਾਰੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਸ ਲੇਖ ਨੂੰ ਦੇਖ ਸਕਦੇ ਹਨ। ਉਮੀਦਵਾਰ ਸਪੱਸ਼ਟ ਗਿਆਨ ਲਈ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਸੰਖੇਪ ਜਾਣਕਾਰੀ ਦੇਖ ਸਕਦੇ ਹਨ। ਸਾਰਣੀ ਵਿੱਚ ਇੱਕ ਸੰਖੇਪ ਜਾਣਕਾਰੀ ਹੇਠਾਂ ਦਿੱਤੀ ਗਈ ਹੈ:
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਸੰਖੇਪ ਵਿੱਚ ਜਾਣਕਾਰੀ | |
ਭਰਤੀ ਸੰਗਠਨ | ਪੰਜਾਬ ਅਤੇ ਹਰਿਆਣਾ ਹਾਈ ਕੋਰਟ |
ਪੋਸਟ ਦਾ ਨਾਮ | ਸੁਪੀਰੀਅਰ ਜੁਡੀਸ਼ੀਅਲ ਸਰਵਿਸ |
Advt No. | 185 |
ਅਸਾਮਿਆਂ | 21 ਪੋਸਟ |
ਤਨਖਾਹ | ਪੋਸਟ ਅਨੁਸਾਰ |
ਕੈਟਾਗਰੀ | ਭਰਤੀ |
ਅਪਲਾਈ ਕਰਨ ਦਾ ਢੰਗ | ਆਫਲਾਇਨ |
ਆਖਰੀ ਮਿਤੀ | 22 ਦਸੰਬਰ 2023 |
ਨੋਕਰੀ ਦਾ ਸਥਾਨ | ਪੰਜਾਬ |
What’s App Channel Link | Join Now |
Telegram Channel Link | Join Now |
ਅਧਿਕਾਰਤ ਸਾਈਟ | https://highcourtchd.gov.in/ |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਅਸਾਮੀਆਂ ਦੇ ਵੇਰਵੇ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਭਰਤੀ ਅਧੀਨ ਕਿੰਨੀਆਂ ਅਸਾਮੀਆਂ ਹਨ। ਇਸ ਲਈ, ਉਮੀਦਵਾਰ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ।
ਵਿਭਾਗ ਦਾ ਨਾਮ | ਕੈਟਾਗਰੀ | ਕੁੱਲ ਪੋਸਟਾ | ਔਰਤਾਂ ਲਈ ਰਾਖਵਿਆ ਸਿਟਾਂ |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ | ਜਨਰਲ | 10 | 01 |
EWS | 01 | 0 | |
SC other Punjab | 04 | 0 | |
SC balmiki, mazbi sikh Punjab | 03 | 1 | |
BC of Punjab | 03 | 0 | |
Total | 21 | 02 |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਮਹੱਤਵਪੂਰਨ ਤਾਰੀਖਾਂ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਇਸ ਭਰਤੀ ਲਈ ਮਹੱਤਵਪੂਰਨ ਤਾਰੀਖਾਂ ਹੇਠਾਂ ਦਿੱਤੀਆਂ ਗਈਆਂ ਹਨ। ਉਮੀਦਵਾਰ ਮਹੱਤਵਪੂਰਨ ਤਾਰੀਖਾਂ ਲਈ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ:
Event | Date |
ਸੁਰੂਆਤੀ ਮਿਤੀ | 14 ਨੰਵਬਰ 2023 |
ਆਖੀਰੀ ਮਿਤੀ | 22 ਦਸੰਬਰ 2023 |
ਫੀਸ ਜਮਾ ਕਰਾਉਣ ਦੀ ਆਖੀਰੀ ਮਿਤੀ | 22 ਦਸੰਬਰ 2023 |
ਪ੍ਰੀਖਿਆ ਮਿਤੀ | ਜਲਦ ਹੀ ਜਾਰੀ ਕੀਤੀ ਜਾਵੇਗੀ |
Click Here: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਨੋਟੀਫਿਕੇਸ਼ਨ ਜਾਰੀ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਐਪਲੀਕੇਸ਼ਨ ਫੀਸ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਨੂੰ ਅਰਜ਼ੀ ਫੀਸ ਦੇ ਵੇਰਵਿਆਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਲਈ, ਉਮੀਦਵਾਰ ਹੇਠਾਂ ਦਿੱਤੀ ਸਾਰਣੀ ਦੀ ਜਾਂਚ ਕਰ ਸਕਦੇ ਹਨ।
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਫੀਸ ਦੇ ਵੇਰਵੇ | |
Category | Fees |
General EWS and other state candidate | Rs.1000/- |
SC, BC and PWD of punjab state | Rs.500/- |
Mode of Payment | offline |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਚੋਣ ਪ੍ਰਕਿਰਿਆ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 : ਉਮੀਦਵਾਰ ਜੋ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਰਜ਼ੀ ਦੇ ਰਹੇ ਹਨ ਉਹ ਚੋਣ ਦੇ ਹੇਠਲੇ ਪੜਾਵਾਂ ਦੀ ਜਾਂਚ ਕਰ ਸਕਦੇ ਹਨ ਕਿਉਂਕਿ ਉਮੀਦਵਾਰ ਲਈ ਇਹਨਾਂ ਦੀ ਪੜਾਵਾਂ ਦੀ ਜਾਂਚ ਕਰਨਾ ਬਹੁਤ ਜਰੂਰੀ ਹੈ।
- ਲਿਖਤੀ ਪੇਪਰ
- ਇੰਟਰਵਿਊ
- ਦਸਤਾਵੇਜ ਤਸਦੀਕ
- ਮੈਡਿਕਲ
Download: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ
Official website: ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023 ਵਿਦਿਅਕ ਯੋਗਤਾ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਜਿਹੜੇ ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਭਰਤੀ ਦੇ ਅਧੀਨ ਯੋਗਤਾ ਦੇ ਮਾਪਦੰਡਾਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਲਈ, ਉਮੀਦਵਾਰ ਭਰਤੀ ਦੇ ਤਹਿਤ ਉਮਰ ਸੀਮਾ ਅਤੇ ਸਿੱਖਿਆ ਯੋਗਤਾ ਦੀ ਲੋੜ ਦੀ ਜਾਂਚ ਕਰ ਸਕਦੇ ਹਨ ਜੋ ਕਿ ਹੇਠਾਂ ਦੱਸਿਆ ਗਿਆ ਹੈ।
ਲੜੀ ਨੰ | ਅਸਾਮੀ ਦਾ ਨਾਮ | ਵਿਦਿਅਕ ਯੋਗਤਾ |
1 | ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ |
|
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਰਜ਼ੀ ਕਿਵੇਂ ਦੇਣੀ ਹੈ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਲਈ ਅਰਜ਼ੀ ਦੇਣ ਲਈ ਹੇਠਾਂ ਦਿੱਤੇ ਕਦਮ ਦੀ ਜਾਂਚ ਕਰੋ।
- ਕੋਈ ਵੀ ਵਿਅਕਤੀ, ਜੋ ਉਪਰੋਕਤ ਸ਼ਰਤਾਂ ਨੂੰ ਪੂਰਾ ਕਰਦਾ ਹੈ, ਰਜਿਸਟਰਾਰ (ਭਰਤੀ), ਹਾਈ ਕੋਰਟ ਆਫ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ, ਕੋ-ਆਰਡੀਨੇਸ਼ਨ ਸ਼ਾਖਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਨੂੰ ਇੱਕ ਲਿਫਾਫੇ ਵਿੱਚ ਦਰਖਾਸਤ ਦੇ ਸਕਦਾ ਹੈ। ਪੰਜਾਬ ਰਾਜ ਵਿੱਚ ਵਧੀਕ ਜ਼ਿਲ੍ਹਾ ਜੱਜ ਦਾ ਅਹੁਦਾ” 22.12.2023 ਨੂੰ ਜਾਂ ਇਸ ਤੋਂ ਪਹਿਲਾਂ ਸ਼ਾਮ 5:00 ਵਜੇ ਤੱਕ, ਅਰਜ਼ੀ ਫਾਰਮ ਟਾਈਪ ਕਰਕੇ ਭਰਿਆ ਜਾਣਾ ਚਾਹੀਦਾ ਹੈ।
- ਫੀਸਾਂ ਦਾ ਭੁਗਤਾਨ ਕਰੋ
- ਅਰਜ਼ੀ ਫਾਰਮ ਨੂੰ ਪ੍ਰਿੰਟ ਕਰੋ
Enroll Yourself: Punjab Da Mahapack Online Live Classes
Download Adda 247 App here to get the latest updates