ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਭਰਤੀ ਦੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਅਹੁਦੇ ਲਈ ਆਫਲਾਇਨ ਅਰਜ਼ੀਆ ਦੀ ਮੰਗ ਕੀਤੀ ਗਈ ਹੈ। ਸਾਰੇ ਉਮੀਦਵਾਰ ਆਫਲਾਇਨ ਅਪਲਾਈ ਕਰਨ ਤੋਂ ਪਹਿਲਾਂ ਇਸ ਲੇਖ ਵਿੱਚ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਬਾਰੇ ਮਹੱਤਵਪੂਰਨ ਜਾਣਕਾਰੀ ਦੇਖ ਸਕਦੇ ਹਨ। ਇਸ ਲੇਖ ਵਿੱਚ, ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੇ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਸਾਰੀ ਮਹੱਤਵਪੂਰਨ ਜਾਣਕਾਰੀ ਪੜ੍ਹ ਸਕਦੇ ਹਨ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਭਰਤੀ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਪ੍ਰੀਖਿਆ ਵਿੱਚ ਖਾਲੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਭਰਤੀ ਕਰਵਾਈ ਜਾਂਦੀ ਹੈ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਚੋਣ ਪ੍ਰਕਿਰਿਆ ਵਿੱਚ ਦੋ ਪੜਾਅ ਸ਼ਾਮਲ ਹਨ, ਪਹਿਲਾ ਲਿਖਤੀ ਪੇਪਰ ਹੋਵੇਗਾ, ਫਿਰ ਇੰਟਰਵਿਊ ਹੋਵੇਗਾ ਅਤੇ ਆਖਿਰੀ ਪੜਾਅ ਦਸਤਾਵੇਜ਼ ਤਸਦੀਕ ਹੈ।
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਸੰਖੇਪ ਜਾਣਕਾਰੀ | |
ਭਰਤੀ ਬੋਰਡ | ਪੰਜਾਬ ਅਤੇ ਹਰਿਆਣਾ ਹਾਈ ਕੋਰਟ |
ਪੋਸਟ ਦਾ ਨਾਮ | ਸੁਪੀਰੀਅਰ ਜੁਡੀਸ਼ੀਅਲ ਸਰਵਿਸ |
ਅਸਾਮੀਆਂ | 21 |
ਵਿਸ਼ਾ | ਚੋਣ ਪ੍ਰਕਿਰਿਆ |
ਚੋਣ ਪ੍ਰਕਿਰਿਆ | ਲਿਖਤੀ ਪੇਪਰ, ਇੰਟਰਿਵਉ ਅਤੇ ਦਸਤਾਵੇਜ਼ ਤਸਦੀਕ |
ਨੌਕਰੀ ਸਥਿਤੀ | ਚੰਡੀਗੜ੍ਹ |
What’s App Channel Link | Join Now |
Telegram Channel Link | Join Now |
ਅਧਿਕਾਰਤ ਸਾਈਟ | https://highcourtchd.gov.in/ |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਲਿਖਤੀ ਪ੍ਰੀਖਿਆ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਇਸ ਭਰਤੀ ਵਿੱਚ ਸਾਮਿਲ ਹੋਣ ਲਈ ਉਮੀਦਵਾਰ ਦਾ ਪਹਿਲਾ ਲਿਖਤੀ ਪੇਪਰ ਹੋਵੇਗਾ ਉਸ ਤੋਂ ਬਾਅਦ ਇੰਟਰਵਿਉ ਹੋਵੇਗਾ ਅਤੇ ਬਾਅਦ ਵਿੱਚ ਦਸਤਾਵੇਜ ਤਸਦੀਕ ਲਈ ਬੁਲਾਇਆ ਜਾਵੇਗਾ. । ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਚੋਣ ਪ੍ਰਕਿਰਿਆ ਸੰਬੰਧ ਵਿੱਚ ਹੇਠਾਂ ਸੰਖੇਪ ਜਾਣਕਾਰੀ ਦੇਖ ਸਕਦੇ ਹਨ:
- ਲਿਖਤੀ ਪੇਪਰ 750 ਨੰਬਰ ਦਾ ਹੋਵੇਗਾ।.
- ਲਿਖਤੀ ਪੇਪਰ ਤੋਂ ਬਾਅਤ 250 ਨੰਬਰ ਦਾ ਇੰਟਰਵਿਉ ਹੋਵੇਗਾ।
- ਲਿਖਤੀ ਪੇਪਰ ਅਤੇ ਇੰਟਰਵਿਉ ਅੰਗਰੇਜੀ ਭਾਸਾ ਵਿੱਚ ਹੋਵੇਗਾ।
- ਹਰੇਕ ਭਾਗ ਲਈ ਘੱਟੋ-ਘੱਟ ਯੋਗਤਾ ਅੰਕ (ਭਾਗ-ਏ ਅਤੇ ਭਾਗ-ਬੀ ਵੱਖਰੇ ਤੌਰ ‘ਤੇ) 40% ਹੋਣਗੇ।
- ਭਾਗ-ਬੀ ਲਈ ਪ੍ਰੀਖਿਆ ਵਿੱਚ ਪ੍ਰਸ਼ਨ ਸਬੰਧਤ ਵਿਸ਼ੇ ‘ਤੇ ਅਧਾਰਤ ਹੋਣਗੇ ਅਤੇ ਲਿਖਤੀ ਪੇਪਰ ਇਸ਼ਤਿਹਾਰ ਵਿੱਚ ਦਰਸਾਈ ਯੋਗਤਾ ਅਨੁਸਾਰ ਹੋਣਗੇ। ਲਿਖਤੀ ਪ੍ਰੀਖਿਆ ਲਈ ਸਮਾਂ-ਸਾਰਣੀ ਦੀ ਸੂਚਨਾ ਤੋਂ ਪਹਿਲਾਂ ਵਿਸਤ੍ਰਿਤ ਵਿਸ਼ੇ/ਸਿਲੇਬਸ ਵੈੱਬਸਾਈਟ ‘ਤੇ ਅੱਪਲੋਡ ਕੀਤੇ ਜਾਣਗੇ।
- ਇਮਤਿਹਾਨ ਦੇ ਪ੍ਰਸ਼ਨ ਭਾਸ਼ੀ (ਅੰਗਰੇਜ਼ੀ) ਹੋਣਗੇ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 | |
ਪਾਰਟ ਏ ਲਿਖਤੀ ਪੇਪਰ | – |
ਇੰਟਰਵਿਉ | – |
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਦਸਤਾਵੇਜ਼ ਤਸਦੀਕ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਜਿਹੜੇ ਉਮੀਦਵਾਰਾਂ ਨੂੰ ਅਸਥਾਈ ਤੌਰ ‘ਤੇ ਚੁਣਿਆ ਗਿਆ ਹੈ ਜਾਂ ਉਡੀਕ ਸੂਚੀਬੱਧ ਕੀਤਾ ਗਿਆ ਹੈ, ਉਨ੍ਹਾਂ ਨੂੰ ਦਸਤਾਵੇਜ਼ ਤਸਦੀਕ ਲਈ ਉਨ੍ਹਾਂ ਦੀ ਨਿੱਜੀ ਹਾਜ਼ਰੀ ਦੀ ਮਿਤੀ ਅਤੇ ਸਮੇਂ ਬਾਰੇ ਸੰਸਥਾ ਦੀ ਵੈੱਬਸਾਈਟ ‘ਤੇ ਨੋਟਿਸ ਰਾਹੀਂ ਸੂਚਿਤ ਕੀਤਾ ਜਾਵੇਗਾ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀਆਂ ਅਸਾਮੀਆਂ ਲਈ, ਪੜਤਾਲ ਕਮੇਟੀ ਦੁਆਰਾ ਯੋਗ ਮੰਨੇ ਗਏ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਕਰਨ ਦੀ ਵੀ ਲੋੜ ਹੋਵੇਗੀ। ਦਸਤਾਵੇਜ਼ ਤਸਦੀਕ ਪ੍ਰਕਿਰਿਆ ਦੇ ਦੌਰਾਨ, ਉਮੀਦਵਾਰਾਂ ਨੂੰ ਹੇਠਾਂ ਦਿੱਤੇ ਸਰਟੀਫਿਕੇਟ/ਦਸਤਾਵੇਜ਼/ਪ੍ਰਸੰਸਾ ਪੱਤਰ ਜਮ੍ਹਾ ਕਰਨ ਦੀ ਲੋੜ ਹੋਵੇਗੀ:
- ਔਨਲਾਈਨ ਅਰਜ਼ੀ ਫਾਰਮ ਦਾ ਪ੍ਰਿੰਟਆਊਟ।
- ਮੈਟ੍ਰਿਕ, 10+2 ਦੀ ਮਾਰਕ ਸ਼ੀਟ ਦੇ ਨਾਲ ਸਰਟੀਫਿਕੇਟ ਦੀ ਸਵੈ-ਪ੍ਰਮਾਣਿਤ ਜਾਂ ਪ੍ਰਮਾਣਿਤ ਕਾਪੀ, ਅਤੇ ਸੰਬੰਧਿਤ ਪੋਸਟ ਦੇ ਭਰਤੀ ਨਿਯਮਾਂ ਦੇ ਅਨੁਸਾਰ ਕੋਈ ਹੋਰ ਉੱਚ ਯੋਗਤਾ।
- ਜੇ ਲੋੜ ਹੋਵੇ, ਤਜ਼ਰਬੇ ਸਰਟੀਫਿਕੇਟ(ਆਂ) ਦੀ ਸਵੈ-ਪ੍ਰਮਾਣਿਤ ਜਾਂ ਪ੍ਰਮਾਣਿਤ ਕਾਪੀ।
- ਮੌਜੂਦਾ ਰੁਜ਼ਗਾਰਦਾਤਾ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ, ਜੇਕਰ ਉਮੀਦਵਾਰ ਵਰਤਮਾਨ ਵਿੱਚ ਸਰਕਾਰੀ, ਅਰਧ-ਸਰਕਾਰੀ, ਖੁਦਮੁਖਤਿਆਰ ਸੰਸਥਾ, ਆਦਿ ਵਿੱਚ ਨੌਕਰੀ ਕਰਦਾ ਹੈ।
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਮੈਡੀਕਲ ਪ੍ਰੀਖਿਆ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਦੀ ਚੋਣ ਪ੍ਰਕਿਰਿਆ ਦੇ ਤਹਿਤ ਜਿਹੜੇ ਉਮੀਦਵਾਰ ਦਸਤਾਵੇਜ ਤਸਦੀਕ ਲਈ ਸਿੱਧਾ ਬੁਲਾਇਆ ਜਾਵੇਗਾ। ਦਸਤਾਵੇਜ਼ ਤਸਦੀਕ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੀ ਚੋਣ ਪ੍ਰਕਿਰਿਆ ਦਾ ਆਖਰੀ ਪੜਾਅ ਹੈ। ਦਸਤਾਵੇਜ਼ ਤਸਦੀਕ ਪੜਾਅ ਨੂੰ ਕਲੀਅਰ ਕਰਨ ਤੋਂ ਬਾਅਦ, ਚੁਣਿਆ ਗਿਏ ਉਮੀਦਵਾਰ ਨੂੰ ਮੈਡਿਕਲ ਪਾਸ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜਾਬ ਸਰਕਾਰ ਚੰਡੀਗੜ੍ਹ ਵੱਲੋ ਜਾਰੀ ਆਰਜ਼ੀ ਨਿਯੁਕਤੀ ਪੱਤਰ ਮਿਲੇਗਾ।
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023 ਅੰਤਿਮ ਸੂਚੀ
ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਚੋਣ ਪ੍ਰਕਿਰਿਆ 2023: ਲਿਖਤੀ ਪੇਪਰ ਅਤੇ ਇੰਟਰਵਿਉ ਤੋਂ ਬਾਅਦ ਦਸਤਾਵੇਜ ਤਸਦੀਕ ਕੀਤਾ ਜਾਵੇਗਾ ਉਸ ਤੋਂ ਬਾਅਦ ਤਿਆਰ ਕੀਤੀ ਗਈ ਮੈਰਿਟ ਸੂਚੀ ਨੂੰ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ। ਹਰੇਕ ਸ਼੍ਰੇਣੀ ਵਿੱਚ ਅਸਲ ਦਸਤਾਵੇਜ਼ਾਂ ਦੀ ਪੜਤਾਲ ਲਈ ਬੁਲਾਏ ਜਾਣ ਵਾਲੇ ਉਮੀਦਵਾਰਾਂ ਦੀ ਗਿਣਤੀ ਉਸ ਸ਼੍ਰੇਣੀ ਵਿੱਚ ਉਪਲਬਧ ਅਸਾਮੀਆਂ ਦਾ ਡੇਢ ਗੁਣਾ ਹੋਵੇਗੀ। ਚੋਣ ਲਈ ਅੰਤਿਮ ਮੈਰਿਟ ਸੂਚੀ ਯੋਗਤਾ ਸ਼ਰਤਾਂ ਅਤੇ ਆਈਸੀਟੀ ਹੁਨਰ ਸਿਖਲਾਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਜਾਰੀ ਕੀਤੀ ਜਾਵੇਗੀ।
Enroll Yourself: Punjab Da Mahapack
Online Live Classes which offer up to 75% Discount on all Important Exam