Punjab govt jobs   »   ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ   »   ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ
Top Performing

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੂਡੀਸ਼ੀਅਲਸਰਵਿਸ ਪੋਸਟਾ ਦੀ ਭਰਤੀ ਦੇ ਅਹੁਦੇ ਲਈ ਆਪਣੀ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਯੋਗਤਾ ਮਾਪਦੰਡ ਜਾਰੀ ਕੀਤੇ ਹਨ ਜਿਸ ਵਿੱਚ ਉਮਰ ਸੀਮਾ, ਸਿੱਖਿਆ ਯੋਗਤਾ, ਕੋਸ਼ਿਸ਼ਾਂ ਦੀ ਗਿਣਤੀ, ਅਤੇ ਦਸਤਾਵੇਜ਼ਾਂ ਦੀ ਤਸਦੀਕ ਸ਼ਾਮਲ ਹਨ। ਇਸ ਲੇਖ ਵਿੱਚ, ਉਮੀਦਵਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਦੇ ਸਾਰੇ ਵੇਰਵਿਆਂ ਦੀ ਜਾਂਚ ਕਰਦੇ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ 2023

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਸੰਖੇਪ ਜਾਣਕਾਰੀ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ: ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਭਰਤੀ ਦੇ ਯੋਗਤਾ ਮਾਪਦੰਡ ਬਾਰੇ ਸਾਰੀ ਮਹੱਤਵਪੂਰਨ ਜਾਣਕਾਰੀ ਇਸ ਲੇਖ ਵਿੱਚ ਹੈ ਜਿਸ ਵਿੱਚ ਉਮਰ ਸੀਮਾ, ਵਿਦਿਅਕ ਲੋੜਾਂ, ਕੋਸ਼ਿਸ਼ਾਂ ਦੀ ਗਿਣਤੀ, ਅਤੇ ਦਸਤਾਵੇਜ਼ ਤਸਦੀਕ ਸ਼ਾਮਲ ਹਨ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਦੇ ਯੋਗਤਾ ਮਾਪਦੰਡ ਬਾਰੇ ਸੰਖੇਪ ਜਾਣਕਾਰੀ ਲਈ ਇਸ ਲੇਖ ਨੂੰ ਚੰਗੀ ਤਰ੍ਹਾਂ ਪੜ੍ਹੋ। ਇਹ ਤੁਹਾਨੂੰ ਇਸ ਭਰਤੀ ਲਈ ਆਪਣੇ ਆਪ ਨੂੰ ਤਿਆਰ ਕਰਨ ਵਿੱਚ ਮਦਦ ਕਰੇਗਾ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023
ਭਰਤੀ ਸੰਸਥਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਪੋਸਟ ਦਾ ਨਾਮ ਸੁਪੀਰੀਅਰ ਜੂਡੀਸੀਅਲ
ਉਮਰ ਸੀਮਾ 35-45 ਸਾਲ ਦੇ ਵਿਚਕਾਰ
ਸ਼੍ਰੇਣੀ ਯੋਗਤਾ ਮਾਪਦੰਡ
ਨੌਕਰੀ ਦੀ ਸਥਿਤੀ ਪੰਜਾਬ
What’s App Channel Link Join Now
Telegram Channel Link Join Now
ਅਧਿਕਾਰਤ ਸਾਈਟ https://highcourtchd.gov.in/

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਉਮਰ ਸੀਮਾ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਹਿਤ ਬਿਨੈਕਾਰ ਦੀ ਉਮਰ ਨਾ ਤਾ 35 ਸਾਲਾਂ ਤੋਂ ਘੱਟ ਅਤੇ ਨਾ ਹੀ 45 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 01 ਜਨਵਰੀ 2023 ਤੱਕ ਕੀਤੀ ਜਾਵੇਗੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਯਮਾਂ ਅਨੁਸਾਰ ਉਪਰਲੀ ਉਮਰ ਸੀਮਾ ਦੀ ਸ਼ਰਤ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ, ਇਹ ਢਿੱਲ ਰਾਜ ਸਰਕਾਰ ਦੇ ਹੁਕਮਾ ਉਨਸਾਰ ਵੱਖ-ਵੱਖ ਸ੍ਰੇਣੀਆਂ ਨੂੰ ਦਿੱਤੀ ਗਈ ਹੈ। ਹੇਠਾਂ ਦਿੱਤੀ ਟੇਬਲ ਵਿੱਚੋਂ ਉਮੀਦਵਾਰ ਉਮਰ ਸੀਮਾ ਬਾਰੇ ਪੂਰੀ ਜਾਣਕਾਰੀ ਦੇਖ ਸਕਦੇ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਸਿੱਖਿਆ ਯੋਗਤਾ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਜਾਰੀ ਕੀਤੀ ਗਏ ਇਸਤਿਹਾਰ ਅਨੁਸਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਲਈ ਯੋਗ ਹੋਣ ਲਈ, ਉਮੀਦਵਾਰ ਕੋਲ ਹੇਠ ਲਿਖੀ ਯੋਗਤਾ ਹੋਣੀ ਚਾਹੀਦੀ ਹੈ। ਚਾਹਵਾਨ ਉਮੀਦਵਾਰਾਂ ਲਈ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਭਰਤੀ ਲਈ ਅਪਲਾਈ ਕਰਨ ਤੋਂ ਪਹਿਲਾਂ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਬਾਰੇ ਜਾਣਨਾ ਬਹੁਤ ਮਹੱਤਵਪੂਰਨ ਹੈ। ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਭਰਤੀ ਬਾਰੇ ਹੋਰ ਵੇਰਵਿਆਂ ਲਈ ਪੂਰਾ ਲੇਖ ਦੇਖੋ।

ਲੜੀ ਨੰ ਅਸਾਮੀ ਦਾ ਨਾਮ ਵਿਦਿਅਕ ਯੋਗਤਾ
1 ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ
  • ਭਾਰਤ ਦਾ ਨਾਗਰਿਕ ਹੋਣਾ ਚਾਹੀਦਾ ਹੈ।
  • 7 ਸਾਲ ਦਾ ਵਕੀਲੀ ਦਾ ਅਭਿਆਸ ਹੋਣਾ ਚਾਹੀਦਾ ਹੈ
  • 10ਵੀ ਵਿੱਚ ਪੰਜਾਬ ਪਾਸ ਹੋਣਾ ਲਾਜਮੀ ਹੈ।
  • ਉਮੀਦਾਵਾਰ ਇਨਕਮ ਟੈਕਸ ਪੇਈ ਹੋਣਾ ਚਾਹੀਦਾ ਹੈ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਕੋਸ਼ਿਸ਼ਾਂ ਦੀ ਗਿਣਤੀ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ: ਇਸ ਭਰਤੀ ਲਈ  ਕੋਸ਼ਿਸ਼ਾਂ ਦੀ ਗਿਣਤੀ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਕੋਈ ਵੀ ਜਾਣਕਾਰੀ ਸਾਂਝੀ ਨਹੀ ਕੀਤੀ ਗਈ ਹੈ। ਉਮੀਦ ਅਨੁਸਾਰ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ 2023 ਭਰਤੀ ਲਈ ਕੋਸ਼ਿਸ਼ਾਂ ਦੀ ਗਿਣਤੀ ਅਸੀਮਤ ਹੈ। ਉਮੀਦਵਾਰ ਜਿੰਨੀ ਵਾਰ ਚਾਹੇ ਭਰਤੀ ਲਈ ਕੋਸ਼ਿਸ਼ ਕਰ ਸਕਦੇ ਹਨ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023 ਦਸਤਾਵੇਜ਼ਾਂ ਦੀ ਪੜਤਾਲ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ:  ਭਰਤੀ ਬਿਨੈ ਪੱਤਰਾਂ ਦੀ ਪੜਤਾਲ ਮੇਰਿਟ ਵਿੱਚ ਆਏ ਉਮੀਦਵਾਰਾਂ ਦੇ ਲਿਸਟ ਤੋਂ ਬਾਅਦ ਕੀਤੀ ਜਾਵੇਗੀ। ਅਰਜ਼ੀ ਫਾਰਮ ਅਤੇ ਹੋਰ ਸੰਬੰਧਿਤ ਸਰਟੀਫਿਕੇਟਾਂ, ਦਸਤਾਵੇਜ਼ਾਂ ਆਦਿ ਦੀ ਜਾਂਚ ਉਮੀਦਵਾਰਾਂ ਦੀ ਯੋਗਤਾ ਨਿਰਧਾਰਤ ਕਰਨ ਲਈ ਕੀਤੀ ਜਾਵੇਗੀ।

ਪੜਤਾਲ ਦੀ ਪ੍ਰਕਿਰਿਆ ਦੌਰਾਨ, ਉਮੀਦਵਾਰ ਕਮਿਸ਼ਨ ਦੁਆਰਾ ਦਸਤਾਵੇਜਾਂ ਦੀ ਪੜਤਾਲ ਲਈ ਆਪਣੇ ਅਸਲ ਸਰਟੀਫਿਕੇਟ ਪੇਸ਼ ਕਰੇਗਾ। ਪੜਤਾਲ ਪ੍ਰਕਿਰਿਆ ਤੋਂ ਬਾਅਦ ਜੋ ਉਮੀਦਵਾਰ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਦੇ ਹੋਣ ਉਹਨਾਂ ਉਮੀਦਵਾਰਾਂ ਨੂੰ ਕਿਸੇ ਵੀ ਸਮੇਂ ਅਯੋਗ ਪਾਏ ਜਾਣ ਤੇ ਰੱਦ ਕਰਾਰ ਦਿੱਤਾ ਜਾਵੇਗਾ।

Enroll Yourself: Punjab Da Mahapack
Online Live Classes which offer up to 75% Discount on all Important Exam

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਯੋਗਤਾ ਮਾਪਦੰਡ 2023_3.1

FAQs

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਉਮਰ ਸੀਮਾ ਕਿਨ੍ਹੀ ਰੱਖੀ ਗਈ ਹੈ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਉਮਰ ਸੀਮਾ 35 ਤੋਂ 45 ਸਾਲ ਦੇ ਵਿਚਕਾਰ ਰੱਖੀ ਗਈ ਹੈ

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਕੋਸਿਸਾਂ ਦੀ ਗਿਣਤੀ ਕਿਨ੍ਹੀ ਹੈ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਲਈ ਉਮੀਦਵਾਰ ਜਿਨ੍ਹਾ ਵਾਰ ਚਾਹੇ ਫਾਰਮ ਭਰ ਸਕਦਾ ਹੈ