Maharaja Ranjit Singh|ਮਹਾਰਾਜਾ ਰਣਜੀਤ ਸਿੰਘ
ਮਹਾਰਾਜਾ ਰਣਜੀਤ ਸਿੰਘ ਦਾ ਜਨਮ ਸ਼ੁਕਰਚੱਕੀਆ ਮਿਸਲ ਨਾਲ ਸੰਬਧਤ ਘਰ ਵਿੱਚ ਹੋਇਆ। ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਰਿਹਾ ਪਰ ਉਸ ਨੇ ਤਲਵਾਰਬਾਜ਼ੀ ਅਤੇ ਘੋੜਸਵਾਰੀ ਵਿਚ ਬੜੀ ਨਿਪੁੰਨਤਾ ਹਾਸਿਲ ਕੀਤੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਬਚਪਨ ਤੋਂ ਹੀ ਆਪਣੀ ਬਹਾਦਰੀ ਦੇ ਜੌਹਰ ਦਿਖਾਉਣੇ ਸ਼ੁਰੂ ਕਰ ਦਿੱਤੇ ਸਨ।
1797 ਈਸਵੀ ਵਿੱਚ ਜਦੋਂ ਰਣਜੀਤ ਸਿੰਘ ਨੇ ਸ਼ੁਕਰਚੱਕੀਆ ਮਿਸਲ ਦੀ ਵਾਗਡੋਰ ਸੰਭਾਲੀ ਤਾਂ ਉਸ ਸਮੇਂ ਪੰਜਾਬ ਦੀ ਰਾਜਨੀਤਿਕ ਸਥਿਤੀ ਬੜੀ ਗੰਭੀਰ ਸੀ। ਮਹਾਰਾਜਾ ਰਣਜੀਤ ਸਿੰਘ ਇੱਕ ਹਨੇਰਮਈ ਯੁੱਗ ਵਿੱਚੋਂ ਲੰਘ ਰਿਹਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਆਪਣੀਆਂ ਜਿੱਤਾਂ ਦੀ ਸ਼ੁਰੂਆਤ 1799 ਈਸਵੀ ਵਿੱਚ ਲਾਹੌਰ ਦੀ ਜਿੱਤ ਤੋਂ ਕੀਤੀ ਸੀ ਪਰ
ਮੁਲਤਾਨ,ਕਸ਼ਮੀਰ ਅਤੇ ਪੇਸ਼ਾਵਰ ਮਹਾਰਾਜਾ ਰਣਜੀਤ ਸਿੰਘ ਦੀਆਂ ਹੋਰ ਸਭ ਤੋਂ ਮਹੱਤਵਪੂਰਨ ਸਥਾਨ ਸਨ। ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਬਹਾਦਰੀ ਅਤੇ ਯੋਗਤਾ ਦੇ ਸਿਰ ਤੇ ਆਪਣੇ ਛੋਟੇ ਜਿਹੇ ਰਾਜ ਨੂੰ ਇੱਕ ਵਿਸ਼ਾਲ ਅਤੇ ਸ਼ਕਤੀਸ਼ਾਲੀ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ।
Maharaja Ranjit Singh Birth|ਮਹਾਰਾਜਾ ਰਣਜੀਤ ਸਿੰਘ ਦਾ ਜਨਮ
ਮਹਾਰਾਜਾ ਰਣਜੀਤ ਸਿੰਘ ਦਾ ਜਨਮ ਸ਼ੁਕਰਚੱਕੀਆ ਮਿਸਲ ਨਾਲ ਸੰਬਧਿਤ ਨੇਤਾ ਮਹਾਂ ਸਿੰਘ ਦੇ ਘਰ 1780 ਈਸਵੀ ਵਿੱਚ ਹੋਇਆ ਸੀ। ਮਹਾਰਾਜਾ ਰਣਜੀਤ ਸਿੰਘ ਦੀ ਜਨਮ ਮਿਤੀ ਅਤੇ ਜਨਮ ਸਥਾਨ ਬਾਰੇ ਇਤਿਹਾਸਕਾਰਾਂ ਵਿਚ ਬਹੁਤ ਮਤਭੇਦ ਪਾਇਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ ਦਾ ਜਨਮ ਮਿਤੀ 2 ਨਵੰਬਰ 1780 ਈਸਵੀ ਨੂੰ ਦੱਸਦੇ ਹਨ ਅਤੇ ਇਤਿਹਾਸਕਾਰਾਂ ਨੇ ਆਪਣਾ ਅਧਾਰ ਉਨ੍ਹਾਂ ਸ਼ਬਦਾਂ ਨੂੰ ਬਣਾਇਆ ਹੈ ਜੋ ਮਹਾਂ ਸਿੰਘ ਦੀ ਹਵੇਲੀ ਦੇ ਇੱਕ ਕਮਰੇ ਦੇ ਬਾਹਰ ਉਲੀਕੇ ਹੋਏ ਸਨ। ਮਹਾਰਾਜਾ ਰਣਜੀਤ ਸਿੰਘ ਦਾ ਜਨਮ ਪਿੰਡ ਗੁਜਰਾਂਵਾਲਾ ਵਿਖੇ ਹੋਇਆ ਸੀ।
Maharaja Ranjit Singh Early life|ਮਹਾਰਾਜਾ ਰਣਜੀਤ ਸਿੰਘ ਦਾ ਬਚਪਨ ਅਤੇ ਸਿੱਖਿਆ
ਮਹਾਰਾਜਾ ਰਣਜੀਤ ਸਿੰਘ ਆਪਣੇ ਮਾਪਿਆਂ ਦੀ ਇੱਕੋ-ਇੱਕ ਸੰਤਾਨ ਸੀ ਇਸ ਲਈ ਉਸ ਦਾ ਪਾਲਣ-ਪੋਸ਼ਣ ਬੜੇ ਹੀ ਲਾਡ-ਪਿਆਰ ਨਾਲ ਕੀਤਾ ਗਿਆ ਸੀ। ਰਣਜੀਤ ਸਿੰਘ ਮੁਹਾਲੀ ਛੋਟਾ ਹੀ ਸੀ ਕਿ ਉਸ ਦੀ ਚੇਚਕ ਦੀ ਬਿਮਾਰੀ ਨੇ ਹਮਲਾ ਕਰ ਦਿੱਤਾ।
ਮਹਾਰਾਜਾ ਰਣਜੀਤ ਸਿੰਘ ਜਦੋਂ ਪੰਜ ਵਰ੍ਹਿਆਂ ਦਾ ਹੋਇਆ ਤਾਂ ਉਸ ਨੂੰ ਗੁਜ਼ਰਾਂਵਾਲਾ ਵਿਖੇ ਭਾਈ ਭਾਗ ਸਿੰਘ ਦੀ ਧਰਮਸ਼ਾਲਾ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਭੇਜਿਆ ਗਿਆ। ਮਹਾਰਾਜਾ ਰਣਜੀਤ ਸਿੰਘ ਪੜ੍ਹਾਈ ਵਿਚ ਬਹੁਤਾ ਹੁਸ਼ਿਆਰ ਨਹੀਂ ਸੀ ਇਸ ਕਰਕੇ ਉਹ ਸਾਰੀ ਉਮਰ ਅਨਪੜ੍ਹ ਹੀ ਰਿਹਾ।
ਮਹਾਰਾਜਾ ਰਣਜੀਤ ਸਿੰਘ ਜ਼ਿਆਦਾ ਸਮਾਂ ਘੋੜਸਵਾਰੀ ਕਰਨ ਤਲਵਾਰਬਾਜੀ ਸਿੱਖਣ ਤੇ ਸ਼ਿਕਾਰ ਖੇਡਣ ਵਿੱਚ ਬਤੀਤ ਕਰਦਾ ਸੀ। ਮਹਾਰਾਜਾ ਰਣਜੀਤ ਸਿੰਘ ਦੀ ਯੋਗਤਾ ਨੂੰ ਦੇਖਦੇ ਹੋਏ ਉਸ ਦੇ ਪਿਤਾ ਮਹਾਂ ਸਿੰਘ ਨੇ ਭਵਿੱਖਬਾਣੀ ਕੀਤੀ ਸੀ ਕਿ “ਗੁਜਰਾਂਵਾਲਾ ਦਾ ਰਾਜ ਮੇਰੇ ਬਹਾਦਰ ਪੁੱਤਰ ਰਣਜੀਤ ਸਿੰਘ ਲਈ ਕਾਫ਼ੀ ਨਹੀਂ ਹੋਵੇਗਾ ਉਹ ਇਕ ਮਹਾਨ ਯੋਧਾ ਬਣੇਗਾ।”ਮਹਾਰਾਜਾ ਰਣਜੀਤ ਸਿੰਘ ਦਾ ਵਿਆਹ ਬਹੁਤ ਛੋਟੀ ਉਮਰ ਵਿੱਚ ਹੋ ਗਿਆ ਸੀ।
ਮਹਾਰਾਜਾ ਰਣਜੀਤ ਸਿੰਘ ਸਿਰਫ 16 ਵਰ੍ਹਿਆਂ ਦੇ ਸਨ ਜਦੋਂ ਕਿ ਕਨਹੀਆ ਮਿਸਲ ਦੇ ਸਰਦਾਰ ਜ਼ੈਲ ਸਿੰਘ ਦੀ ਪੁੱਤਰੀ ਅਤੇ ਗੁਰਬਖਸ਼ ਸਿੰਘ ਦੀ ਪੁੱਤਰੀ ਮਹਿਤਾਬ ਕੌਰ ਨਾਲ ਹੋ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਦੀ ਸੱਸ ਸਦਾ ਕੌਰ ਨੇ ਰਣਜੀਤ ਸਿੰਘ ਨੂੰ ਸ਼ਕਤੀ ਵਧਾਉਣ ਵਿੱਚ ਬੜਾ ਸ਼ਲਾਘਾਯੋਗ ਯੋਗਦਾਨ ਦਿੱਤਾ।
Maharaja Ranjit Singh’s legacy|ਮਹਾਰਾਜ ਰਣਜੀਤ ਸਿੰਘ ਦੀ ਵਿਰਾਸਤ
ਮਹਾਰਾਜਾ ਰਣਜੀਤ ਸਿੰਘ (1780-1839), ਜਿਸਨੂੰ ਸ਼ੇਰ-ਏ-ਪੰਜਾਬ ਜਾਂ ਸਰਕਾਰ ਵਜੋਂ ਜਾਣਿਆ ਜਾਂਦਾ ਹੈ, ਪੰਜ ਦਰਿਆਵਾਂ ਦੀ ਧਰਤੀ ਉੱਤੇ ਰਾਜ ਕਰਨ ਵਾਲਾ ਪਹਿਲਾ ਮੂਲ ਪੰਜਾਬੀ ਸੀ। ਇੱਕ ਦੁਰਲੱਭ ਭੂ-ਰਣਨੀਤਕ ਦ੍ਰਿਸ਼ਟੀ ਦੇ ਕਾਰਨ, ਮਹਾਰਾਜਾ ਰਣਜੀਤ ਸਿੰਘ ਸਤਲੁਜ ਤੋਂ ਕਾਬੁਲ ਖੰਡਰ, ਕਸ਼ਮੀਰ ਅਤੇ ਲੱਦਾਖ ਖੇਤਰਾਂ ਤੱਕ ਰਾਜ ਕੀਤਾ। ਉਸ ਦੀ ਪਵਿੱਤਰ ਨਗਰੀ ਨਾਲ ਬਹੁਤ ਸਾਂਝ ਸੀ।
ਲਾਹੌਰ ਵਿਖੇ ਆਪਣੇ ਠਹਿਰਨ ਦੌਰਾਨ, ਉਹ ਅਕਸਰ ਹਰਿਮੰਦਰ ਸਾਹਿਬ ਜਾਂਦੇ ਸਨ ਅਤੇ ਲੰਬੇ ਠਹਿਰਨ ਲਈ ਇੱਥੇ ਇੱਕ ਗਰਮੀਆਂ ਦਾ ਮਹਿਲ ਬਣਵਾਇਆ ਸੀ।
ਸ਼ਹਿਰ ਦਾ ਪ੍ਰਸ਼ਾਸਨ ਮਹਾਨ ਮਹਾਰਾਜਾ ਦੇ ਸਮਾਨ ਦੀ ਦੇਖਭਾਲ ਕਰਨ ਵਿੱਚ ਅਸਫਲ ਰਿਹਾ ਅਤੇ ਕਈ ਸਮਾਰਕਾਂ ਵੱਲ ਧਿਆਨ ਦੇਣ ਦੀ ਦੁਹਾਈ ਦਿੱਤੀ ਗਈ, ਪਰ ਕੋਈ ਵੀ ਰਾਮਬਾਗ ਦਾ ਦੌਰਾ ਕਰਕੇ ਮਹਾਰਾਜਾ ਦੀ ਮਹਾਨਤਾ ਨੂੰ ਮਹਿਸੂਸ ਕਰ ਸਕਦਾ ਹੈ, ਜਿੱਥੇ ਕੁਝ ਸਮਾਰਕ ਸੁਰੱਖਿਅਤ ਹਨ। ਪਹਿਲਾਂ ਇਹ ਬਾਗ 84 ਏਕੜ ਵਿੱਚ ਫੈਲਿਆ ਹੋਇਆ ਸੀ, ਪਰ ਕੰਕਰੀਟ ਦੀਆਂ ਸੜਕਾਂ ਅਤੇ ਚਾਰੇ ਪਾਸੇ ਵੱਡੇ-ਵੱਡੇ ਕਬਜ਼ੇ ਹੋਣ ਕਾਰਨ 35 ਏਕੜ ਦਾ ਰਕਬਾ ਲੋਕਾਂ ਲਈ ਖੁੱਲ੍ਹਾ ਛੱਡ ਦਿੱਤਾ ਗਿਆ ਹੈ।
Maharaja Ranjit Singh’s wide empire|ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਵਿਸਥਾਰ
ਮਹਾਰਾਜਾ ਰਣਜੀਤ ਸਿੰਘ ਦਾ ਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿਚ ਸ਼ਿਕਾਰਪੁਰ ਤੱਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿਚ ਪਿਸ਼ਾਵਰ ਤੱਕ ਫੈਲਿਆ ਹੋਇਆ ਸੀ। ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਬਹੁਤ ਸਾਰੇ ਦੇਸ਼ਾਂ ਨੂੰ ਆਪਣੇ ਅਧੀਨ ਕੀਤਾ ਸਗੋਂ ਉਨ੍ਹਾਂ ਪ੍ਰਤੀ ਇਕ ਸਫਲ ਸ਼ਾਸ਼ਨ ਨੀਤੀ ਵੀ ਅਪਣਾਈ ਸੀ। ਜਿਨ੍ਹਾਂ ਸ਼ਾਸਕਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਅਧਿਰਾਜਗੀ ਦੀਆਂ ਸ਼ਰਤਾਂ ਨੂੰ ਸਵੀਕਾਰ ਕਰ ਲਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਉਨ੍ਹਾਂ ਨੂੰ ਇਲਾਕੇ ਵਾਪਿਸ ਕਰ ਦਿੱਤੇ ਸਨ।
Maharaja Ranjit Singh’s Contribution|ਮਹਾਰਾਜਾ ਰਣਜੀਤ ਸਿੰਘ ਦਾ ਸਹਿਯੋਗ
ਮਹਾਰਾਜਾ ਰਣਜੀਤ ਸਿੰਘ ਨੇ ਜਦੋਂ 1797 ਈਸਵੀ ਵਿਚ ਸ਼ੁਕਰਚੱਕੀਆ ਮਿਸਲ ਦੀ ਵਾਗਡੋਰ ਸੰਭਾਲੀ ਸੀ ਤਾਂ ਪੰਜਾਬ ਵਿਚ ਚਾਰੇ ਪਾਸੇ ਅਸ਼ਾਂਤੀ ਅਤੇ ਗੜਬੜੀ ਫ਼ੈਲੀ ਹੋਈ ਸੀ। ਪੰਜਾਬ ਵਿਚ ਮੁਗਲਾਂ ਦਾ ਰਾਜ ਖ਼ਤਮ ਹੋ ਚੁੱਕਿਆ ਸੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਖੰਡਰਾਂ ਤੇ ਸਿੱਖਾਂ ਅਫਗਾਨਾ ਅਤੇ ਰਾਜਪੂਤਾਨੇ ਆਪਣੇ ਛੋਟੇ ਛੋਟੇ ਰਾਜ ਸਥਾਪਿਤ ਕਰ ਲਏ ਸਨ।
ਜਦੋਂ ਮਹਾਰਾਜਾ ਰਣਜੀਤ ਸਿੰਘ 17 ਵਰ੍ਹਿਆਂ ਦਾ ਹੋ ਗਿਆ ਤਾਂ ਉਸ ਨੇ ਸ਼ਾਸ਼ਨ ਪ੍ਰਬੰਧ ਨੂੰ ਆਪਣੇ ਹੱਥਾਂ ਵਿੱਚ ਲੈਣ ਅਤੇ ਤਕੜੀ ਦੀ ਸਰਪ੍ਰਸਤੀ ਦਾ ਅੰਤ ਕਰਨ ਦਾ ਫੈਸਲਾ ਕੀਤਾ ਸੀ।
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੂ ਸੀ। ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ਤੇ ਬੈਠਾਇਆ ਤਾਂ ਉਹ ਇੱਕ ਛੋਟੀ ਜਿਹੀ ਰਿਆਸਤ ਸ਼ੁਕਰਚੱਕੀਆ ਦਾ ਸਰਦਾਰ ਸੀ ਪਰ ਉਸ ਨੇ ਆਪਣੀ ਬਹਾਦਰੀ ਅਤੇ ਯੋਗਤਾ ਨਾਲ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ।
History of Maharaja Ranjit Singh in Punjab|ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ
1797 ਈਸਵੀ ਵਿੱਚ ਜਦੋਂ ਰਣਜੀਤ ਸਿੰਘ ਨੇ ਸ਼ੁਕਰਚੱਕੀਆ ਮਿਸਲ ਦੀ ਵਾਗਡੋਰ ਸੰਭਾਲੀ ਤਾਂ ਉਸ ਦਾ ਰਾਜ ਥੋੜੇ ਜਿਹੇ ਇਲਾਕੇ ਤੱਕ ਹੀ ਸੀਮਿਤ ਸੀ। ਮਹਾਰਾਜਾ ਰਣਜੀਤ ਸਿੰਘ ਇਸ ਛੋਟੇ ਜਿਹੇ ਇਲਾਕੇ ਨੂੰ ਸਾਮਰਾਜ ਵਿਚ ਤਬਦੀਲ ਕਰਨਾ ਚਾਹੁੰਦਾ ਸੀ ਇਸ ਲਈ ਮਹਾਰਾਜਾ ਰਣਜੀਤ ਸਿੰਘ ਨੇ ਸਭ ਤੋਂ ਪਹਿਲਾਂ ਆਪਣਾ ਧਿਆਨ ਸੀ ਪੰਜਾਬ ਦੀਆਂ ਸਿੱਖ ਮਿਸਲਾਂ ਵੱਲ ਦਿੱਤਾ ਅਤੇ 12 ਮਿਸਲਾਂ ਦੀ ਸਥਾਪਨਾ ਕੀਤੀ।
ਮਹਾਰਾਜਾ ਰਣਜੀਤ ਸਿੰਘ ਨੇ ਸਭ ਤੋਂ ਪਹਿਲਾਂ ਕਨ੍ਹਈਆ ਮਿਸਲ ਨਾਲ ਮਿੱਤਰਤਾ ਦੇ ਸਬੰਧ ਕਾਇਮ ਕੀਤੀ ਅਤੇ 1796 ਈਸਵੀ ਵਿੱਚ ਸਵਰਗਵਾਸੀ ਗੁਰਬਖਸ਼ ਸਿੰਘ ਦੀ ਪੁੱਤਰੀ ਮਹਿਤਾਬ ਕੌਰ ਨਾਲ ਵਿਆਹ ਕਰਵਾ ਲਿਆ। ਤਰਨਤਾਰਨ ਵਿਖੇ ਰਣਜੀਤ ਸਿੰਘ ਨੇ 1797 ਈਸਵੀ ਵਿੱਚ ਨਕਈ ਮਿਸਲ ਦੇ ਸਰਦਾਰ ਖਜਾਨ ਸਿੰਘ ਦੀ ਪੁੱਤਰੀ ਰਾਜ ਕੌਰ ਦੇ ਨਾਲ ਦੂਸਰਾ ਵਿਆਹ ਕਰਵਾ ਲਿਆ।
1801 ਈਸਵੀ ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਫਤਿਹ ਸਿੰਘ ਆਹਲੂਵਾਲੀਆ ਵਿਚਾਲੇ ਤਰਨਤਾਰਨ ਵਿਖੇ ਮੁਲਾਕਾਤ ਹੋਈ। ਇਸ ਮੌਕੇ ਦੇ ਦੋਵਾਂ ਸਰਦਾਰਾਂ ਨੇ ਆਪਸ ਵਿਚ ਪੱਗਾਂ ਵੱਟਾ ਲਈਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਹੁੰ ਖਾਧੀ ਕਿ ਉਹ ਸਦਾ ਭਰਾਵਾਂ ਵਾਂਗ ਰਹਿਣਗੇ ਅਤੇ ਦੁੱਖ-ਸੁੱਖ ਵਿੱਚ ਇੱਕ-ਦੂਜੇ ਦਾ ਸਾਥ ਦੇਣਗੇ। ਗੁਰਮਤਾ ਸਿੱਖ ਮਿਸਲਾਂ ਦੀ ਕੇਂਦਰੀ ਸੰਸਥਾ ਸੀ।
ਵੱਖ-ਵੱਖ ਮਿਸਲਾਂ ਦੇ ਸਰਦਾਰ ਇਸ ਸਭਾ ਵਿੱਚ ਸ਼ਾਮਿਲ ਹੋ ਕੇ ਵੈਰੀਆਂ ਵਿਰੁੱਧ ਕਾਰਵਾਈ ਅਤੇ ਮਹੱਤਵਪੂਰਨ ਮਾਮਲਿਆਂ ਉਤੇ ਸਾਂਝੇ ਤੌਰ ਤੇ ਵਿਚਾਰ ਕਰਿਆ ਕਰਦੇ ਸਨ। ਮਹਾਰਾਜਾ ਰਣਜੀਤ ਸਿੰਘ ਇਹ ਨਹੀਂ ਸੀ ਚਾਹੁੰਦਾ ਕਿ ਕੋਈ ਮਿਸਲ ਸਰਦਾਰ ਗੁਰਮਤਾ ਦੇ ਮਾਧਿਅਮ ਰਾਹੀਂ ਉਸ ਨਾਲ ਬਰਾਬਰੀ ਦਾ ਦਾਅਵਾ ਕਰੀ ਇਸ ਲਈ ਉਸਨੇ 1805 ਈਸਵੀ ਵਿੱਚ ਇਸ ਸੰਸਥਾ ਦਾ ਖ਼ਾਤਮਾ ਕਰ ਦਿੱਤਾ।
Maharaja Ranjit Singh Death|ਮਹਾਰਾਜਾ ਰਣਜੀਤ ਸਿੰਘ ਦੀ ਮੌਤ
ਮਹਾਰਾਜਾ ਰਣਜੀਤ ਸਿੰਘ ਦੀ ਮੌਤ 27 ਜੂਨ 1847 ਈਸਵੀ ਵਿੱਚ ਲਹੌਰ ਪਾਕਿਸਤਾਨ ਵਿਖੇ ਹੋਈ|
FAQ:
1.ਮਹਾਰਾਜਾ ਰਣਜੀਤ ਸਿੰਘ ਕਿਉਂ ਪ੍ਰਸਿੱਧ ਸੀ?
ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਨਾਂ ਨਾਲ ਪ੍ਰਸਿੱਧ ਸੀ ਕਿਉਂਕਿ ਉਹ ਬਹੁਤ ਜ਼ਿਆਦਾ ਬਹਾਦਰ ਅਤੇ ਸਿੱਖ ਇਤਿਹਾਸ ਦਾ ਮੰਨਿਆ ਹੋਇਆ ਯੋਧਾ ਸੀ।
2.ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਨੇ ਹਰਾਇਆ?
ਮਹਾਰਾਜਾ ਰਣਜੀਤ ਸਿੰਘ ਨੇ ਅਫਗਾਨਾਂ ਦੀਆਂ ਫੌਜਾਂ ਨੇ ਹਰਾਇਆ|
3.ਸਿੱਖ ਸਾਮਰਾਜ ਨੂੰ ਕਿਸ ਨੇ ਹਰਾਇਆ?
ਸਿੱਖ ਸਾਮਰਾਜ ਨੂੰ ਦੋ ਸਿੱਖ ਅੰਗਲੋ ਯੁੱਧਾਂ ਵਿੱਚ ਹਰਾਇਆ।
4.ਕੋਹੇਨੂਰ ਹੀਰੇ ਦਾ ਅਸਲੀ ਮਾਲਕ ਕੌਣ ਸੀ?
ਕੋਹੇਨੂਰ ਹੀਰੇ ਦੀ ਅਸਲੀ ਮਾਲਕ ਐਲੀਜ਼ਾਬੇਥ II ਜੋ ਕਿ ਇੰਗਲੈਂਡ ਦੀ ਰਾਣੀ ਸੀ।
5.ਮਹਾਰਾਜਾ ਰਣਜੀਤ ਸਿੰਘ ਦਾ ਉਤਰਾਧਿਕਾਰੀ ਕੌਣ ਸੀ?
ਮਹਾਰਾਜਾ ਰਣਜੀਤ ਸਿੰਘ ਦਾ ਉੱਤਰਧਿਕਾਰੀ ਉਸ ਦਾ ਬੇਟਾ ਖੜਕ ਸਿੰਘ ਸੀ।
6.ਮਹਾਰਾਜਾ ਰਣਜੀਤ ਸਿੰਘ ਦੀ ਮੌਤ ਕਦੋਂ ਹੋਈ?
ਮਹਾਰਾਜਾ ਰਣਜੀਤ ਸਿੰਘ ਦੀ ਮੌਤ 27 ਜੂਨ 1847 ਈਸਵੀ ਵਿੱਚ ਲਾਹੌਰ ਵਿਖੇ ਹੋਈ।
7.ਅੱਜਕੱਲ੍ਹ ਮਹਾਰਾਜਾ ਰਣਜੀਤ ਸਿੰਘ ਦਾ ਪਰਿਵਾਰ ਕਿੱਥੇ ਰਹਿ ਰਿਹਾ ਹੈ?
ਅੱਜਕੱਲ੍ਹ ਮਹਾਰਾਜਾ ਰਣਜੀਤ ਸਿੰਘ ਦਾ ਪਰਿਵਾਰ ਅਟਾਰੀ ਵਿਖੇ ਰਹਿ ਰਿਹਾ ਹੈ।
8.ਪੰਜਾਬ ਦਾ ਸ਼ੇਰ ਕਿਸ ਨੂੰ ਕਿਹਾ ਜਾਂਦਾ ਹੈ?
ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦਾ ਸ਼ੇਰ ਕਿਹਾ ਜਾਂਦਾ ਹੈ।
Find More:-
Latest Job Notification | Punjab Govt Jobs |
Current Affairs | Punjab Current Affairs |
GK | Punjab GK |