Adda247 Punjab ਵੱਲੋਂ GK/GS ਅਭਿਆਸ ਕਿਤਾਬ ਵਿਸ਼ੇਸ਼ ਤੌਰ ‘ਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਜਿਵੇਂ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC), ਪੰਜਾਬ ਪੁਲਿਸ, ਪਟਵਾਰੀ, ਕਲਰਕ ਅਤੇ ਹੋਰ ਰਾਜ ਸਰਕਾਰ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਤਿਆਰ ਕੀਤੀ ਗਈ ਇੱਕ ਸੰਪੂਰਨ ਕਿਤਾਬ ਹੈ। ਇਸ ਕਿਤਾਬ ਵਿੱਚ ਖ਼ਾਸ ਤੌਰ 'ਤੇ ਪੰਜਾਬ GK ਅਤੇ General Studies (GS) ਦੋਵਾਂ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਇਸ ਵਿੱਚ ਸਾਰੇ ਜ਼ਰੂਰੀ ਵਿਸ਼ੇ ਸ਼ਾਮਲ ਕੀਤੇ ਗਏ ਹਨ ਜਿਸ ਨਾਲ ਤੁਹਾਡੇ ਸਮੇਂ ਅਤੇ ਮਿਹਨਤ ਦੀ ਬਚਤ ਹੁੰਦੀ ਹੈ। ਇਹ ਪੰਜਾਬ ਦੇ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਇੱਕ ਸੰਪੂਰਨ ਕਿਤਾਬ ਹੈ।
ਪੰਜਾਬ GK/GS ਅਭਿਆਸ ਕਿਤਾਬ ਪੰਜਾਬ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਹਰੇਕ ਵਿਅਕਤੀ ਲਈ ਖ਼ਾਸ ਜਾਣਕਾਰੀ ਲੈ ਕੇ ਆਉਂਦੀ ਹੈ, ਜੋ ਜ਼ਰੂਰੀ General Studies ਵਿਸ਼ਿਆਂ ਦੇ ਨਾਲ-ਨਾਲ ਰਾਜ ਦੇ ਭੂਗੋਲ, ਇਤਿਹਾਸ, ਸੱਭਿਆਚਾਰ ਅਤੇ ਸ਼ਾਸਨ ਵਿੱਚ ਡੂੰਘੀ ਜਾਣਕਾਰੀ ਦੀ ਪੇਸ਼ਕਸ਼ ਕਰਦੀ ਹੈ।
Check the Index here
Dispatch Date- 23rd Dec, 2024