ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਦੁਆਰਾ PSPCL ASSISTANT OF SUB STATION ATTENDANT (ASSA) ਅਤੇ Test Mechanic ਦੀ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਲਈ ਪੰਜਾਬ Adda247 ਦੁਆਰਾ ਇਹਨਾਂ ਅਸਾਮੀਆਂ ਵਿੱਚ ਨੌਕਰੀ ਪ੍ਰਾਪਤ ਕਰਵਾਉਣ ਦੀ ਕੋਸ਼ਿਸ਼ ਵਿੱਚ ਸ਼ਪੈਸ਼ਲ ਉਮੀਦਵਾਰਾਂ ਦੀ ਮੰਗ ਤੇ ਇਹ ਬੈੱਚ ਲਾਂਚ ਕੀਤਾ ਹੈ। ਇਸ ਬੈੱਚ ਵਿੱਚ SUB STATION ATTENDANT (ASSA) ਅਤੇ Test Mechanic ਸੰਬੰਧਤ ਸਾਰਾ ਸਿਲੇਬਸ ਵਿਸਥਾਰ ਵਿੱਚ ਕਰਵਾਇਆ ਜਾਵੇਗਾ, ਤੇ Live Session And Live Doubts ਵੀ ਲਏ ਜਾਣਗੇ। ਜਿਸ ਨਾਲ ਤੁਹਾਡੀ ਤਿਆਰੀ ਹੋਰ ਵੀ ਮਜਬੂਤ ਹੋ ਸਕੇ।
Check the study plan here.
Sr. No. | Topic | No. of questions |
Part-I (Qualifying test of Punjabi Language) | ||
1 | Knowledge of Punjabi Language | 50 Questions |
Part-II | ||
1 | Questions related to the concerned discipline of the post applied (as per eligibility criteria mentioned in Table 'E') | 70 Questions |
2 | General Knowledge | 10 Questions |
3 | Reasoning | 10 Questions |
4 | General English | 10 Questions |
Total | 100 Questions |
ਸਾਡੇ ਸਫਲ ਵਿਦਿਆਰਥੀਆਂ ਨੂੰ ਮਿਲੋ! ਸਿਰਫ਼ ਸਾਡੇ ਸ਼ਬਦਾਂ 'ਤੇ ਭਰੋਸਾ ਨਾ ਕਰੋ! ਉਨ੍ਹਾਂ ਦੀਆਂ ਕਹਾਣੀਆਂ ਉਹਨਾਂ ਦੇ ਆਪਣੇ ਸ਼ਬਦਾਂ ਵਿੱਚ ਸੁਣੋ ਅਤੇ ਜਾਣੋ ਕਿ ਉਨ੍ਹਾਂ ਨੇ ਸਾਡੇ ਕੋਰਸਾਂ ਦੀ ਮਦਦ ਨਾਲ ਆਪਣੇ ਟੀਚਿਆਂ ਨੂੰ ਕਿਵੇਂ ਹਾਸਲ ਕੀਤਾ। ਉਨ੍ਹਾਂ ਦੀਆਂ ਪ੍ਰੇਰਕ ਕਹਾਣੀਆਂ ਨੂੰ ਸੁਣੋ ਅਤੇ ਉਨ੍ਹਾਂ ਦੇ ਰਣਨੀਤੀਆਂ ਨੂੰ ਸਿੱਖੋ। ਉਨ੍ਹਾਂ ਦੀਆਂ strategies, tips, ਅਤੇ tricks ਤੁਹਾਨੂੰ Adda247 ਦੇ ਨਾਲ ਤੁਹਾਡੀਆਂ ਪ੍ਰਤਿਯੋਗੀ ਪ੍ਰੀਖਿਆਵਾਂ ਵਿੱਚ ਸਫਲ ਹੋਣ ਵਿੱਚ ਮਦਦ ਕਰ ਸਕਦੀਆਂ ਹਨ।
ਇਹ ਕਹਾਣੀਆਂ ਤੁਹਾਡੇ ਸਾਹਮਣੇ ਉਨ੍ਹਾਂ ਚੁਣੇ ਹੋਏ ਉਮੀਦਵਾਰਾਂ ਦੀਆਂ ਚਣੌਤੀਆਂ ਨੂੰ ਪੇਸ਼ ਕਰਦੀਆਂ ਹਨ ਜਿਨ੍ਹਾਂ ਨੇ ਆਪਣੀ ਤਿਆਰੀ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ, ਅਤੇ ਕਿਵੇਂ Adda247 ਨੇ ਉਨ੍ਹਾਂ ਦੇ ਡਰ ਨੂੰ ਦੂਰ ਕਰਨ ਵਿੱਚ ਮਦਦ ਕੀਤੀ। ਵੇਖੋ ਅਤੇ ਸਿੱਖੋ ਕਿ Champions ਨੇ ਇਹ ਸਭ ਕਿਵੇਂ ਕੀਤਾ।
ਸ਼ੁਭ ਕਾਮਨਾਵਾਂ!!!
PSPCL ASSISTANT OF SUB STATION ATTENDANT (ASSA) Complete Batch | Online Live Classes by Adda 247 | Punjab Maha Pack | |
---|---|---|
Live Classes | ||
Recorded Videos | ||
Subject Paper | 30+ | |
Test Series | 800+ | |
Ebook | 40+ | |
Learn More, Save More, get a Mahapack | View Course | Explore Now |