ਜਿਵੇਂ ਕਿ ਤੁਸੀਂ ਜਾਣਦੇ ਹੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਟੈਨੋਗ੍ਰਾਫਰ ਗ੍ਰੇਡ-3 ਦੀਆਂ 478 ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, Adda247 ਨੇ ਇਸ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ "Punjab and Haryana High Court STENOGRAPHER GRADE - III 2025 Live Batch" ਲਾਂਚ ਕੀਤਾ ਹੈ। ਇਹ ਬੈਚ ਉਮੀਦਵਾਰਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਮਾਰਗਦਰਸ਼ਨ, ਲਾਈਵ ਕਲਾਸਾਂ ਅਤੇ ਅਭਿਆਸ ਸੈਸ਼ਨ ਪ੍ਰਦਾਨ ਕਰੇਗਾ। ਇਹ ਬੈਚ ਪੂਰੇ ਸਿਲੇਬਸ ਨੂੰ ਕਵਰ ਕਰੇਗਾ ਅਤੇ ਨਵੀਨਤਮ ਪ੍ਰੀਖਿਆ ਪੈਟਰਨ ‘ਤੇ ਆਧਾਰਿਤ ਹੋਵੇਗਾ ਜਿਸ ਨਾਲ ਵਿਦਿਆਰਥੀਆਂ ਇਸ ਪ੍ਰੀਖਿਆ ਦੀ ਤਿਆਰੀ ਕਰਨ ਵਿੱਚ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ।